ਖਾਸ ਖ਼ਬਰਪੰਜਾਬਰਾਸ਼ਟਰੀਫ਼ਿਲਮ ‘ਥਾਪੀ’ ਦੀ ਟੀਮ ਵੀ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਜਾਗਰੂਕ ਕਰੇਗੀCurrent UpdatesOctober 11, 2026 October 11, 2026 ਮੋਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ“ਜਨਤਾ ਦੇ ਵੋਟ ਫਤਵੇ ਤੋਂ ਪਹਿਲਾਂ ਕਥਿਤ “ਵੋਟ ਚੋਰੀ” ਨਾਲ ਦਿੱਤਾ ਗਿਆ ਫਤਵਾ ਦੇਸ਼ ਦੇ ਹਿੱਤ ਵਿੱਚ ਨਹੀਂ ਹੋ ਸਕਦਾ”Current UpdatesOctober 10, 2026 October 10, 2026 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਹਾਂ ਰੈਲੀ ਕਰ ਕੇ ਭਗਵੰਤ ਮਾਨ ਸਰਕਾਰ ਨੂੰ ਚੁਣੌਤੀCurrent UpdatesOctober 10, 2026 October 10, 2026 ਸੰਗਰੂਰ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇCurrent UpdatesOctober 9, 2026 October 9, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚCurrent UpdatesOctober 9, 2026 October 9, 2026 ਚੰਡੀਗੜ੍ਹ- ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆCurrent UpdatesOctober 9, 2026 October 9, 2026 ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾCurrent UpdatesOctober 9, 2026 October 9, 2026 ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂCurrent UpdatesOctober 9, 2026 October 9, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀBeant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜCurrent UpdatesOctober 9, 2026 October 9, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...