ਖਾਸ ਖ਼ਬਰਰਾਸ਼ਟਰੀ‘ਉਦੈਪੁਰ ਫਾਈਲਜ਼’ ਫਿਲਮ ਦੇ ਰਿਲੀਜ਼ ’ਤੇ ਹੁਕਮ ਰਾਖਵਾਂCurrent UpdatesAugust 7, 2025 August 7, 2025 ਦਿੱਲੀ- ਦਿੱਲੀ ਹਾਈ ਕੋਰਟ ਨੇ ਅੱਜ ਇੱਥੇ ਸੁਣਵਾਈ ਦੌਰਾਨ ਫਿਲਮ ‘ਉਦੈਪੁਰ ਫਾਈਲਜ਼’ ਸਬੰਧੀ ਆਪਣਾ ਹੁਕਮ ਰਾਖਵਾਂ ਰੱਖ ਲਿਆ ਹੈ। ਇਹ ਫਿਲਮ ਕਥਿਤ ਤੌਰ ’ਤੇ ਦਰਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀਐਨ.ਸੀ.ਈ.ਆਰ.ਟੀ. ਵੱਲੋਂ ਪਾਠ ਪੁਸਤਕਾਂ ਬਾਰੇ ਫੀਡਬੈਕ ਦੀ ਜਾਂਚ ਲਈ ਪੈਨਲ ਸਥਾਪਤCurrent UpdatesAugust 7, 2025 August 7, 2025 ਚੰਡੀਗੜ੍ਹ- ਅਧਿਕਾਰੀਆਂ ਨੇ ਵੀਰਵਾਰ ਨੂੰ ਕਿਹਾ ਕਿ NCERT ਨੇ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ਤਹਿਤ ਆਪਣੀਆਂ ਪਾਠ ਪੁਸਤਕਾਂ ਬਾਰੇ ਪ੍ਰਾਪਤ ਫੀਡਬੈਕ ਦੀ ਜਾਂਚ ਕਰਨ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਨੂੰ ਝਟਕਾ, ਹਾਈ ਕੋਰਟ ਨੇ ਲੈਂਡ ਪੂਲਿੰਗ ਨੀਤੀ ’ਤੇ ਚਾਰ ਹਫ਼ਤੇ ਲਈ ਰੋਕ ਲਾਈCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਉਤੇ ਰੋਕ ਲਗਾ ਦਿੱਤੀ ਹੈ। ਹਾਈ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਤੇ ਸੰਤ ਨਿਰੰਜਨ ਦਾਸ ਜੀ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਐਸ.ਟੀ.ਪੀ. ਦਾ ਨੀਂਹ ਪੱਥਰ ਰੱਖਿਆCurrent UpdatesAugust 7, 2025 August 7, 2025 ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ...
Hindi Newsਖਾਸ ਖ਼ਬਰਪੰਜਾਬਵਪਾਰअशविंदर कौर की पुस्तक “सिंहासन बत्तीसी” लोकार्पित-पंजाबी विकिमीडियनज़ समूह ने किया समागम आयोजितCurrent UpdatesAugust 7, 2025 August 7, 2025 पटियाला- लेखिका अशविंदर कौर की ओर से सरल पंजाबी में रूपांतरित राजा विक्रमादित्य के जीवन और पराक्रम से संबंधित 32 लोक कथाओं के संग्रह ‘सिंहासन...
ਖਾਸ ਖ਼ਬਰਪੰਜਾਬਰਾਸ਼ਟਰੀਅਸ਼ਵਿੰਦਰ ਕੌਰ ਦੀ ਪੁਸਤਕ “ਸਿੰਘਾਸਨ ਬੱਤੀਸੀ” ਲੋਕ ਅਰਪਣ-ਪੰਜਾਬੀ ਵਿਕੀਮੀਡੀਅਨਜ਼ ਸਮੂਹ ਨੇ ਕਰਵਾਇਆ ਸਮਾਗਮCurrent UpdatesAugust 7, 2025 August 7, 2025 ਪਟਿਆਲਾ- ਲੇਖਿਕਾ ਅਸ਼ਵਿੰਦਰ ਕੌਰ ਵੱਲੋਂ ਸਰਲ ਪੰਜਾਬੀ ਵਿੱਚ ਰੂਪਾਂਤਰਿਤ ਰਾਜਾ ਵਿਕਰਮਾਦਦਿੱਤਿਆ ਦੇ ਜੀਵਨ ਤੇ ਕਾਰਨਾਮਿਆਂ ਨਾਲ਼ ਜੁੜੀਆਂ 32 ਲੋਕ ਕਥਾਵਾਂ ਦੀ ਪੁਸਤਕ ‘ਸਿੰਘਾਸਨ ਬੱਤੀਸੀ’ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਵੱਲੋਂ ਸਹਾਇਤਾ-ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਆਰਥਿਕ ਤੰਗੀ ਵਿੱਚ ਧੱਕਿਆ :- ਭਾਜਪਾCurrent UpdatesAugust 7, 2025 August 7, 2025 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਿੱਖਿਆ ਖੇਤਰ ਵਿੱਚ ਪੂਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਿੰਧ ਦਾ ਪਾਣੀ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ: ਮੁੱਖ ਮੰਤਰੀCurrent UpdatesAugust 7, 2025 August 7, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀCurrent UpdatesAugust 7, 2025 August 7, 2025 ਲੁਧਿਆਣਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਆਨਲਾਈਨ ਸੱਟੇਬਾਜ਼ੀ ਕੇਸ: ਅਦਾਕਾਰ ਵਿਜੈ ਦੇਵਰਕੋਂਡਾ ਈਡੀ ਅੱਗੇ ਪੇਸ਼Current UpdatesAugust 6, 2025 August 6, 2025 ਮੁੰਬਈ- ਅਦਾਕਾਰ ਵਿਜੈ ਦੇਵਰਕੋਂਡਾ ਕੁਝ ਪਲੈਟਫਾਰਮਾਂ ’ਤੇ ਗੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਤੇ ਜੂਏ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਜਾਂਚ ਦੀ ਕੜੀ ਵਜੋਂ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ...