April 30, 2026

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂ

Current Updates
ਡੇਰਾਬੱਸੀ- ਡੇਰਾਬੱਸੀ ਪੁਲੀਸ ਨੇ ਇਥੋਂ ਦੀ ਗੁਲਾਬਗੜ੍ਹ ਰੋਡ ’ਤੇ ਸਥਿਤ ਇਕ ਪੀਜੀ ਵਿੱਚ ਲੁਕ ਕੇ ਰਹਿ ਰਹੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਦੋ...
ਚੰਡੀਗੜ੍ਹਪੰਜਾਬਰਾਸ਼ਟਰੀ

ਪੁਲੀਸ ਮੁਖੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੀ ਮੀਟਿੰਗ

Current Updates
ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼...
ਖਾਸ ਖ਼ਬਰਰਾਸ਼ਟਰੀ

ਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆ

Current Updates
ਬਿਹਾਰ- ਸੱਤਾਧਾਰੀ ਐੱਨਡੀਏ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ੍ਰੇਸ਼ਨ ਸਿੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਨੂੰ ਹਮਾਇਤ…ਅਮਰੀਕਾ ਦਾ ਮੂੰਹ ਬੰਦ ਕਰਨ ਲਈ ਭਾਰਤੀ ਫੌਜ ਵੱਲੋਂ ‘1971 ਦੇ ਅਖ਼ਬਾਰ ਦਾ ਮਜ਼ਮੂਨ’ ਪੋਸਟ

Current Updates
ਨਵੀਂ ਦਿੱਲੀ- ਭਾਰਤੀ ਫੌਜ ਨੇ ਮੰਗਲਵਾਰ ਨੂੰ 1971 ਦੀ ਇੱਕ ਦਹਾਕਿਆਂ ਪੁਰਾਣੀ ਅਖ਼ਬਾਰ ਦੀ ਕਲਿਪਿੰਗ ਸਾਂਝੀ ਕਰਕੇ ਅਮਰੀਕਾ ਦੀ ਅਸਿੱਧੇ ਤੌਰ ’ਤੇ ਆਲੋਚਨਾ ਕੀਤੀ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਦੂਜੇ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ’ਚ ‘ਬੇਲੋੜਾ’ ਦਖ਼ਲ ਨਾ ਦੇਣ ਦੀ ਅਪੀਲ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਇੱਕ ਮਤਾ ਪਾਸ ਕਰ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ, ਨਾਸੂਰ ਬਣੇ ਮੁੱਦੇ ਦੇ ਹੱਲ ਲਈ ਰਾਹ ਕੱਢਾਂਗੇ : ਭਗਵੰਤ ਮਾਨ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ...
ਖਾਸ ਖ਼ਬਰਰਾਸ਼ਟਰੀ

ਫਿਲਮ ‘ਸ਼ੋਲੇ’ (Sholay) ਦੇ 50 ਸਾਲ ਪੂਰੇ

Current Updates
ਮੁੰਬਈ- ਮਸ਼ਹੂਰ ‘ਸ਼ੋਲੇ’ (Sholay) ਫਿਲਮ ਨੂੁੰ 50 ਸਾਲ ਪੂਰੇ ਹੋ ਗਏ ਹਨ। ਜਾਵੇਦ ਅਖ਼ਤਰ ਅਤੇ ਸਲੀਮ ਖਾਨ ਦੁਆਰਾ ਲਿਖੀ ਫਿਲਮ ‘ਸ਼ੋਲੇ’ (Sholay) ਨੇ ਸਿਨੇਮਾ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦਾ ਨਿਰਮਾਣ ਰੋਕਣਾ ਮੰਦਭਾਗਾ: ਚਰਨਜੀਤ ਸਿੰਘ ਚੰਨੀ

Current Updates
ਚਮਕੌਰ ਸਾਹਿਬ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਵੱਲੋਂ ਚਮਕੌਰ ਸਾਹਿਬ ਵਿਖੇ ਬਣ ਰਹੀ ਸ੍ਰੀ ਗੁਰੂ ਗੋਬਿੰਦ...
ਖਾਸ ਖ਼ਬਰਰਾਸ਼ਟਰੀ

ਲੋਕ ਸਭਾ ’ਚ ਅੱਜ ਅਹਿਮ ਖੇਡ ਬਿੱਲ ਲਿਆਵੇਗੀ ਸਰਕਾਰ

Current Updates
ਨਵੀਂ ਦਿੱਲੀ- ਸੰਸਦ ’ਚ ਜਾਰੀ ਜਮੂਦ ਵਿਚਾਲੇ ਸਰਕਾਰ ਭਲਕੇ 4 ਅਗਸਤ ਨੂੰ ਲੋਕ ਸਭਾ ’ਚ ਇੱਕ ਅਹਿਮ ਖੇਡ ਬਿੱਲ ਪਾਸ ਕਰਾਉਣ ’ਤੇ ਜ਼ੋਰ ਦੇ ਸਕਦੀ...
ਖਾਸ ਖ਼ਬਰਰਾਸ਼ਟਰੀ

ਭਾਰਤ ਵੱਲੋਂ ‘ਪ੍ਰਾਚੀਨ ਬੋਧੀ ਸਥਾਨ, ਸਾਰਨਾਥ’ ਸਾਲ 2025-26 ਲਈ UNESCO ਵਿਸ਼ਵ ਵਿਰਾਸਤ ਕੇਂਦਰ ਵਜੋਂ ਨਾਮਜ਼ਦ

Current Updates
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੋਮਵਾਰ ਨੂੰ ਸੰਸਦ ਨੂੰ ਸੂਚਿਤ ਕੀਤਾ ਕਿ ਭਾਰਤ ਨੇ ਇਸ ਸਾਲ 2025-26 ਨਾਮਜ਼ਦਗੀ ਚੱਕਰ ਲਈ ਯੂਨੈਸਕੋ ਵਿਸ਼ਵ ਵਿਰਾਸਤ ਕੇਂਦਰ (UNESCO...