ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਦਾ ਪਾਣੀ ਚੜ੍ਹਨ ਕਾਰਨ ਪਟਿਆਲਾ ਦੇ ਪਿੰਡਾਂ ’ਚ ਅਲਰਟ ਜਾਰੀCurrent UpdatesAugust 6, 2025 August 6, 2025 ਪਟਿਆਲਾ- ਪਟਿਆਲਾ ਪ੍ਰਸ਼ਾਸਨ ਨੇ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕਰਦਿਆਂ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ; ਜਾਣੋ ਕੀ ਤਨਖਾਹ ਲਾਈCurrent UpdatesAugust 6, 2025 August 6, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ...
ਖਾਸ ਖ਼ਬਰਰਾਸ਼ਟਰੀਪੰਜ ਸਾਲ ਤੋਂ 62 ਸਾਲ ਤੱਕ: ਭਾਰਤੀ ਹਵਾਈ ਫ਼ੌਜ ਦੇ ਬੇੜੇ ‘ਤੇ ਇੱਕ ਝਾਤCurrent UpdatesAugust 5, 2025 August 5, 2025 ਨਵੀਂ ਦਿੱਲੀ- ਭਾਰਤੀ ਹਵਾਈ ਫ਼ੌਜ ਦੇ ਬਹੁਤ ਹੀ ਸਤਿਕਾਰਤ ਮਿਗ-21 (MiG-21) ਜੰਗੀ ਜਹਾਜ਼ 62 ਸਾਲਾਂ ਤੱਕ ਭਾਰਤੀ ਉਪ ਮਹਾਂਦੀਪ ਦੇ ਅਸਮਾਨ ਵਿਚ ਗੂੰਜਾਂ ਪਾਉਂਦੇ ਰਹੇ...
ਖਾਸ ਖ਼ਬਰਰਾਸ਼ਟਰੀ‘ਦੋਸਤ ਦੋਸਤ ਨਾ ਰਹਾ’: ਕਾਂਗਰਸ ਨੇ ਟਰੰਪ-ਮੋਦੀ ਦੇ ‘ਖ਼ਾਸ ਸਬੰਧਾਂ’ ‘ਤੇ ਚੁੱਕੇ ਸਵਾਲCurrent UpdatesAugust 5, 2025 August 5, 2025 ਨਵੀਂ ਦਿੱਲੀ- ਸੀਨੀਅਰ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੀ ਮਸ਼ਹੂਰ ਦੋਸਤੀ ਨੂੰ ਲੈ ਕੇ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਦੇ ਜੱਜ ਇਹ ਤੈਅ ਨਹੀਂ ਕਰ ਸਕਦੇ ਕਿ ਸੱਚਾ ਭਾਰਤੀ ਕੌਣ ਹੈ: ਪ੍ਰਿਯੰਕਾ ਗਾਂਧੀCurrent UpdatesAugust 5, 2025 August 5, 2025 ਨਵੀਂ ਦਿੱਲੀ- ਸੁਪਰੀਮ ਕੋਰਟ ਵੱਲੋਂ ਫੌਜ ਬਾਰੇ ਟਿੱਪਣੀਆਂ ਨੂੰ ਲੈ ਕੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣ ਤੋਂ ਬਾਅਦ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਮੰਗਲਵਾਰ ਨੂੰ...
ਖਾਸ ਖ਼ਬਰਰਾਸ਼ਟਰੀਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੰਤਿਮ ਸੰਸਕਾਰ; ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਦਿਖਾਈ ਅਗਨੀCurrent UpdatesAugust 5, 2025 August 5, 2025 ਝਾਰਖੰਡ- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ...
ਖਾਸ ਖ਼ਬਰਰਾਸ਼ਟਰੀਉੱਤਰਕਾਸ਼ੀ ’ਚ ਮੀਂਹ ਦਾ ਕਹਿਰ: ਖੀਰ ਗੰਗਾ ਨਦੀ ਦੇ ਕੈਚਮੈਂਟ ਏਰੀਏ ’ਚ ਬੱਦਲ ਫਟਿਆ; ਹੜ੍ਹ ਕਾਰਨ ਅੱਧਾ ਧਰਾਲੀ ਪਿੰਡ ਰੁੜ੍ਹਿਆ, ਚਾਰ ਮੌਤਾਂCurrent UpdatesAugust 5, 2025 August 5, 2025 ਉੱਤਰਕਾਸ਼ੀ- ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂCurrent UpdatesAugust 5, 2025 August 5, 2025 ਡੇਰਾਬੱਸੀ- ਡੇਰਾਬੱਸੀ ਪੁਲੀਸ ਨੇ ਇਥੋਂ ਦੀ ਗੁਲਾਬਗੜ੍ਹ ਰੋਡ ’ਤੇ ਸਥਿਤ ਇਕ ਪੀਜੀ ਵਿੱਚ ਲੁਕ ਕੇ ਰਹਿ ਰਹੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi gang) ਦੇ ਦੋ...
ਚੰਡੀਗੜ੍ਹਪੰਜਾਬਰਾਸ਼ਟਰੀਪੁਲੀਸ ਮੁਖੀ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਕੀਤੀ ਮੀਟਿੰਗCurrent UpdatesAugust 5, 2025 August 5, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼...
ਖਾਸ ਖ਼ਬਰਰਾਸ਼ਟਰੀਬਿਹਾਰ ਚੋਣਾਂ ਤੋਂ ਪਹਿਲਾਂ ਐੱਨਡੀਏ ਦਾ ਸ਼ਕਤੀ ਪ੍ਰਦਰਸ਼ਨ; ਅਪਰੇਸ਼ਨ ਸਿੰਧੂਰ ਤੇ ਮਹਾਦੇਵ ਦਾ ਜਸ਼ਨ ਮਨਾਇਆCurrent UpdatesAugust 5, 2025 August 5, 2025 ਬਿਹਾਰ- ਸੱਤਾਧਾਰੀ ਐੱਨਡੀਏ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ੍ਰੇਸ਼ਨ ਸਿੰਧੂਰ ਅਤੇ ਆਪ੍ਰੇਸ਼ਨ ਮਹਾਦੇਵ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਇਸ...