ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲਾ ਦੇ ਬਦਲੇ ਵਾਅਦਾ ਭਗਵਾਨ ਸ਼ਿਵ ਦੇ ਆਸ਼ੀਰਵਾਦ ਨਾਲ ਪੂਰਾ ਹੋਇਆ: ਮੋਦੀCurrent UpdatesAugust 2, 2025 August 2, 2025 ਨਵੀਂ ਦਿੱਲੀ- ਪ੍ਰਧਾਨ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਪਹਿਲਗਾਮ ਦਹਿਸ਼ਤੀ ਹਮਲੇ Pahalgam terror attack ਦਾ ਬਦਲਾ ਲੈਣ ਦਾ ਉਨ੍ਹਾਂ ਦਾ ਵਾਅਦਾ ਭਗਵਾਨ ਸ਼ਿਵ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨCurrent UpdatesAugust 2, 2025 August 2, 2025 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇCurrent UpdatesAugust 1, 2025 August 1, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਖਾਸ ਖ਼ਬਰਪੰਜਾਬਰਾਸ਼ਟਰੀਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘCurrent UpdatesAugust 1, 2025 August 1, 2025 ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...
ਖਾਸ ਖ਼ਬਰਪੰਜਾਬਰਾਸ਼ਟਰੀਕੋਰਟ ਨੇ ਖਹਿਰਾ ਨੂੰ ਓਐੱਸਡੀ ਘੁੰਮਣ ਵਿਰੁੱਧ ਟਿੱਪਣੀ ਕਰਨ ਤੋਂ ਰੋਕਿਆCurrent UpdatesAugust 1, 2025 August 1, 2025 ਪੰਜਾਬ- ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰੀ ਸਮਾਗਮ ਮਗਰੋਂ ਨੇਤਾ ਤੇ ਅਧਿਕਾਰੀ ਚਲਦੇ ਬਣੇ; ਅਧਿਆਪਕਾਂ ਦੀਆਂ ਬੱਸਾਂ ਚਿੱਕੜ ’ਚ ਫਸੀਆਂCurrent UpdatesAugust 1, 2025August 1, 2025 August 1, 2025August 1, 2025 ਪੰਜਾਬ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਨੂੰ ਰਾਜ ਦੇ ਸਕੂਲਾਂ ਵਿੱਚ ‘ਨਸ਼ਾ ਰੋਕਥਾਮ ਪਾਠਕ੍ਰਮ’ ਰਸਮੀ ਤੌਰ...
ਖਾਸ ਖ਼ਬਰਰਾਸ਼ਟਰੀਟਾਟਾ ਨਮਕ ਦੇ ਮਾਅਰਕੇ ਵਾਲਾ 4 ਕੁਇੰਟਲ ਤੋਂ ਵੱਧ ਸ਼ੱਕੀ ਨਕਲੀ ਲੂਣ ਬਰਾਮਦCurrent UpdatesAugust 1, 2025 August 1, 2025 ਨਵੀਂ ਦਿੱਲੀ- ਇੱਥੋਂ ਦੀ ਇੱਕ ਫਰਮ ’ਤੇ ਪੁਲੀਸ ਅਤੇ ਟਾਟਾ ਕੰਪਨੀ ਦੇ ਅਧਿਕਾਰੀਆਂ ਨੇ ਛਾਪਾ ਮਾਰਦਿਆਂ ਸ਼ੱਕੀ ਨਕਲੀ 4 ਕੁਇੰਟਲ ਤੋਂ ਵੱਧ ਟਾਟਾ ਨਮਕ ਫੜਿਆ...
ਖਾਸ ਖ਼ਬਰਰਾਸ਼ਟਰੀਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦCurrent UpdatesAugust 1, 2025 August 1, 2025 ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਖਾਸ ਖ਼ਬਰਰਾਸ਼ਟਰੀਕਰਜ਼ਾ ‘ਧੋਖਾਧੜੀ’: ਈਡੀ ਵੱਲੋਂ ਅਨਿਲ ਅੰਬਾਨੀ ਨੂੰ 5 ਅਗਸਤ ਲਈ ਸੰਮਨCurrent UpdatesAugust 1, 2025 August 1, 2025 ਨਵੀਂ ਦਿੱਲੀ- ਐੱਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਮਨੀ ਲਾਂਡਰਿੰਗ ਘੁਟਾਲੇ ਨਾਲ ਜੁੜੇ ਕਥਿਤ 3000 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦਾ ਵੱਡਾ ਦਾਅਵਾ, ਸਾਡੇ ਕੋਲ ‘ਐਟਬ ਬੰਬ’ ਵਾਂਗ ਪੱਕੇ ਸਬੂਤ… ਚੋਣ ਕਮਿਸ਼ਨ ‘ਵੋਟ ਚੋਰੀ’ ਵਿਚ ਸ਼ਾਮਲCurrent UpdatesAugust 1, 2025 August 1, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਭਾਜਪਾ ਲਈ ‘ਵੋਟ ਚੋਰੀ’ ਵਿਚ ਸ਼ਾਮਲ ਹੈ ਤੇ ਉਨ੍ਹਾਂ ਦੀ ਪਾਰਟੀ...