ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇCurrent UpdatesJuly 31, 2025 July 31, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ਼ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ...
ਖਾਸ ਖ਼ਬਰਰਾਸ਼ਟਰੀਕਾਂਗਰਸ ਦੀ ਆਲੋਚਨਾ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਦਾ ਬਚਾਅ ਕੀਤਾCurrent UpdatesJuly 31, 2025 July 31, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾਅਵਿਆਂ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸਮੇਤ ਵਿਸ਼ਵ ਨੇਤਾਵਾਂ ਨੇ ਮਈ...
Hindi Newsहीरा बाग में तीज मेले का सफल आयोजनCurrent UpdatesJuly 31, 2025 July 31, 2025 पटियाला। हीरा बाग वेलफेयर क्लब की ओर से मोहल्ले के टंकी वाले पार्क में तीज मेले का आयोजन किया गया। मेले में हीरा बाग, गोबिंद...
ਖਾਸ ਖ਼ਬਰਚੰਡੀਗੜ੍ਹਪੰਜਾਬਹੀਰਾ ਬਾਗ ਵਿਖੇ ਕਰਵਾਇਆ ਤੀਆਂ ਦਾ ਮੇਲਾCurrent UpdatesJuly 31, 2025 July 31, 2025 ਪਟਿਆਲਾ। ਹੀਰਾ ਬਾਗ ਵੈਲਫੇਅਰ ਕਲੱਬ ਵੱਲੋਂ ਮੁਹੱਲੇ ਦੇ ਟੈਂਕੀ ਵਾਲੇ ਪਾਰਕ ਵਿਖੇ ਤੀਆਂ ਦਾ ਮੇਲਾ ਕਰਵਾਇਆ ਗਿਆ। ਮੇਲੇ ਵਿੱਚ ਹੀਰਾ ਬਾਗ, ਗੋਬਿੰਦ ਬਾਗ, ਰਿਸ਼ੀ ਕਲੋਨੀ,...
ਖਾਸ ਖ਼ਬਰਰਾਸ਼ਟਰੀਹੁਣ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਯੂਟਿਊਬ ਦੀ ਵਰਤੋਂ ਕਰਨ ’ਤੇ ਲੱਗੇਗੀ ਪਾਬੰਦੀCurrent UpdatesJuly 30, 2025 July 30, 2025 ਨਵੀਂ ਦਿੱਲੀ- ਨਾਬਾਲਗਾਂ ਲਈ ਸੋਸ਼ਲ ਮੀਡੀਆ ’ਤੇ ਪਾਬੰਦੀ ਦਾ ਦਾਇਰਾ ਵਧਾਉਂਦਿਆਂ ਹੁਣ ਯੂਟਿਊਬ ਨੂੰ ਵੀ ਇਸ ਵਿੱਚ ਸ਼ਾਮਲ ਕਰ ਲਿਆ ਹੈ। ਇਹ ਵੱਡਾ ਫੈਸਲਾ ਆਸਟਲੇਰੀਆ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ ਦੇ ਗੰਦਰਬਲ ’ਚ ਆਈਟੀਬੀਪੀ ਜਵਾਨਾਂ ਨੂੰ ਲਿਜਾ ਰਹੀ ਬੱਸ ਸਿੰਧ ਦਰਿਆ ’ਚ ਡਿੱਗੀCurrent UpdatesJuly 30, 2025 July 30, 2025 ਜੰਮੂ- ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਲਿਜਾ ਰਹੀ ਬੱਸ ਅੱਜ ਸਵੇਰੇ ਸਿੰਧ ਦਰਿਆ ਵਿਚ ਡਿੱਗ ਗਈ ਹੈ। ਹਾਲਾਂਕਿ ਬੱਸ ਵਿਚ ਸਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨCurrent UpdatesJuly 30, 2025 July 30, 2025 ਲੁਧਿਆਣਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਭਾਖੜਾ ਨਹਿਰ: ਹਰਿਆਣਾ ਨੂੰ ਭੇਜਿਆ 113 ਕਰੋੜ ਦਾ ਬਿੱਲ..!Current UpdatesJuly 30, 2025 July 30, 2025 ਪੰਜਾਬ- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ...
ਖਾਸ ਖ਼ਬਰਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ’ਚ ਚੁਣੌਤੀCurrent UpdatesJuly 30, 2025 July 30, 2025 ਪੰਜਾਬ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲਗਾਮ ਹਮਲੇ ’ਚ ਖੁਫੀਆ ਤੰਤਰ ਦੀ ਨਾਕਾਮੀ ਲਈ ਕੌਣ ਜ਼ਿੰਮੇਵਾਰ ਸੀ: ਮੀਤ ਹੇਅਰCurrent UpdatesJuly 30, 2025 July 30, 2025 ਸੰਗਰੂਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਸੰਸਦ ਵਿਚ ਆਪ੍ਰੇਸ਼ਨ ਸਿੰਧੂਰ ਉੱਤੇ ਚੱਲ ਰਹੀ ਬਹਿਸ...