ਖਾਸ ਖ਼ਬਰਰਾਸ਼ਟਰੀਪੁਰੀ ਦੇ ਜਗਨਨਾਥ ਮੰਦਰ ਵਿੱਚ ਗੁਪਤ ਕੈਮਰੇ ਨਾਲ ਆਇਆ ਇੱਕ ਵਿਅਕਤੀ ਕਾਬੂCurrent UpdatesJuly 29, 2025 July 29, 2025 ਉੜੀਸਾ- ਪੁਰੀ ਦੇ ਜਗਨਨਾਥ ਮੰਦਰ ਵਿੱਚ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਗੁਪਤ ਕੈਮਰਿਆਂ ਨਾਲ ਹਿਰਾਸਤ ਵਿੱਚ ਲਿਆ ਗਿਆ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵਿਅਕਤੀ ਨੇ...
ਖਾਸ ਖ਼ਬਰਰਾਸ਼ਟਰੀਜ਼ਮੀਨ ਵਿਵਾਦ: ਦਿਓਰ ਅਤੇ ਪਤੀ ਵੱਲੋਂ ਕੁਹਾੜੀ ਮਾਰ ਕੇ ਮਹਿਲਾ ਦੀ ਹੱਤਿਆCurrent UpdatesJuly 29, 2025 July 29, 2025 ਸੁਖੇਰਾਖੇੜਾ- ਪਿੰਡ ਸੁਖੇਰਾਖੇੜਾ ਵਿਚ ਜ਼ਮੀਨੀ ਵਿਵਾਦ ਕਾਰਨ ਦਿਉਰ ਅਤੇ ਪਤੀ ਨੇ ਇੱਕ ਮਹਿਲਾ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਹੈ। ਬੀਤੀ ਰਾਤ ਵਾਪਰੀ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਸਰਹੱਦ ਪਾਰੋਂ ਹਥਿਆਰ ਤਸਕਰੀ ਦੇ ਮਾਮਲੇ ’ਚ ਪੰਜ ਪਿਸਤੌਲਾਂ ਸਣੇ ਇਕ ਕਾਬੂCurrent UpdatesJuly 29, 2025 July 29, 2025 ਅੰਮ੍ਰਿਤਸਰ- ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਸੂਚਨਾ ਦੇ ਅਧਾਰ ’ਤੇ ਕੀਤੇ ਅਪਰੇਸ਼ਨ ਦੌਰਾਨ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ...
ਖਾਸ ਖ਼ਬਰਰਾਸ਼ਟਰੀ18,771 ਗੱਟੇ ਝੋਨਾ ਖੁਰਦ-ਬੁਰਦ ਕਰਨ ਦੇ ਮਾਮਲੇ ‘ਚ ਸ਼ੈਲਰ ਮਾਲਕ ਤੇ ਪਤਨੀ ਗ੍ਰਿਫ਼ਤਾਰCurrent UpdatesJuly 29, 2025 July 29, 2025 ਨਵੀਂ ਦਿੱਲੀ- ਇਥੋਂ ਥੋੜ੍ਹੀ ਦੂਰ ਘੱਲ ਖੁਰਦ ‘ਚ ਪਨਸਪ ਸ਼ੈਲਰ ਵਿੱਚੋਂ ਕਰੋੜਾਂ ਰੁਪਏ ਦਾ ਝੋਨਾ ਖੁਰਦ-ਬੁਰਦ ਕਰਨ ਦੇ ਦੋਸ਼ ਵਿੱਚ ਥਾਣਾ ਘੱਲ ਖੁਰਦ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ High Court ’ਚ ਪਟੀਸ਼ਨ ਦਾਇਰCurrent UpdatesJuly 29, 2025 July 29, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵਿੱਚ ਇੱਕ ਲੋਕ ਹਿੱਤ ਪਟੀਸ਼ਨ ਦਾਇਰ ਕਰ ਕੇ ਅੱਜ ਪੰਜਾਬ ਸਰਕਾਰ ਵੱਲੋਂ ਹਾਲ ਹੀ...
ਖਾਸ ਖ਼ਬਰਪੰਜਾਬਰਾਸ਼ਟਰੀਜਥੇਦਾਰ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦਾ ਦੇਹਾਂਤ, ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਵਾਲੀ ਇਕੱਤਰਤਾ ਮੁਲਤਵੀCurrent UpdatesJuly 29, 2025 July 29, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਕਾਰਨ ਮਿਤੀ 1 ਅਗਸਤ ਨੂੰ...
ਖਾਸ ਖ਼ਬਰਰਾਸ਼ਟਰੀਪਹਿਲਗਾਮ ਹਮਲਾ ਭਾਰਤ ਵਿੱਚ ਦੰਗੇ ਭੜਕਾਉਣ ਦੀ ਕੋਸ਼ਿਸ਼ ਸੀ:ਮੋਦੀCurrent UpdatesJuly 29, 2025 July 29, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਫੌਜ ਨੇ ਪਹਿਲਗਾਮ ਹਮਲੇ ਦੇ ਸਾਜ਼ਿਸ਼ਘਾੜਿਆਂ ਨੂੰ ਅਜਿਹਾ ਸਬਕ ਸਿਖਾਇਆ ਕਿ ਦਹਿਸ਼ਤਗਰਦਾਂ ਦੇ ਆਕਾਵਾਂ...
ਖਾਸ ਖ਼ਬਰਰਾਸ਼ਟਰੀ‘ਅਪਰੇਸ਼ਨ ਸਿੰਧੂਰ’ ਨੇ ਨਵਾਂ ਆਤਮ-ਵਿਸ਼ਵਾਸ ਪੈਦਾ ਕੀਤਾ: ਮੋਦੀCurrent UpdatesJuly 28, 2025 July 28, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਨੇ ਦੁਨੀਆ ਨੂੰ ਦਿਖਾਇਆ ਹੈ ਕਿ ਜੇਕਰ ਭਾਰਤ ਦੀ ਪ੍ਰਭੂਸੱਤਾ ’ਤੇ ਹਮਲਾ ਹੋਇਆ...
ਖਾਸ ਖ਼ਬਰਪੰਜਾਬਰਾਸ਼ਟਰੀਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ, ਪੰਜ ਲਾਪਤਾCurrent UpdatesJuly 28, 2025 July 28, 2025 ਸਰਹਿੰਦ- ਇੱਥੋਂ ਨੇੜਲੇ ਜਗੇੜਾ ਪੁਲ ਨੇੜੇ ਸਰਹਿੰਦ ਨਹਿਰ ਵਿੱਚ ਟੈਂਪੂ ਡਿੱਗਣ ਨਾਲ ਘੱਟੋ ਘੱਟੋ 6 ਸ਼ਰਧਾਲੂਆਂ ਦੀ ਮੌਤ ਹੋ ਗਈ ਜਦੋਂ ਕਿ 5-6 ਸ਼ਰਧਾਲੂ ਹਾਲੀਂ...
ਖਾਸ ਖ਼ਬਰਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਬਾਰੇ Tweet ਮਾਲਵਿੰਦਰ ਕੰਗ ਨੇ ਕੀਤੀ DeleteCurrent UpdatesJuly 28, 2025 July 28, 2025 ਅਨੰਦਪੁਰ ਸਾਹਿਬ- ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਸੋਸ਼ਲ ਮੀਡੀਆ ਪਲੈਟਫਾਰਮ ਐਕਸ ’ਤੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ...