ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮਸਲੇ ਹੱਲ ਨਹੀਂ ਹੋਏ; 9 ਦਸੰਬਰ ਨੂੰ ਪੱਕਾ ਮੋਰਚਾ ਲਾਵਾਂਗੇ: ਪੰਧੇਰCurrent UpdatesOctober 17, 2026 October 17, 2026 ਚੰਡੀਗੜ੍ਹ- ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੋਰਚੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ: ਅੰਨ੍ਹੇਵਾਹ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖ਼ਮੀCurrent UpdatesOctober 17, 2026 October 17, 2026 ਜੰਡਿਆਲਾ ਗੁਰੂ: ਇਲਾਕੇ ਵਿੱਚ ਮਾਮੂਲੀ ਬਹਿਸਬਾਜ਼ੀ ਤੋਂ ਬਾਅਦ ਹੋਈ ਹਿੰਸਕ ਝੜਪ ਦੌਰਾਨ ਗੋਲੀ ਚੱਲਣ ਨਾਲ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਘਟਨਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜ ਕਰੋੜ ਰਿਸ਼ਵਤ ਮਾਮਲਾ: ਈ ਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨੇੜਲੇ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ’ਚ ਲਿਆCurrent UpdatesOctober 17, 2026 October 17, 2026 ਚੰਡੀਗੜ੍ਹ- ਪੰਜਾਬ ਵਿੱਚ ਤਬਾਦਲਿਆਂ ਨਾਲ ਸਬੰਧਤ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅਮਰਦੀਪ ਸਿੰਘ ਗਰੇਵਾਲ ਨੂੰ ਹਿਰਾਸਤ ਵਿੱਚ...
ਖਾਸ ਖ਼ਬਰਰਾਸ਼ਟਰੀਅਭਿਜੀਤ ਦੀਪਕੇ ਨੂੰ ਸ਼ਰਤਾਂ ਸਮੇਤ ਜ਼ਮਾਨਤCurrent UpdatesOctober 17, 2026 October 17, 2026 ਨਵੀਂ ਦਿੱਲੀ- ਕੌਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਸ਼ਨਿਚਰਵਾਰ ਨੂੰ ਸ਼ਰਤਾਂ ਸਮੇਤ ਜ਼ਮਾਨਤ ਦੇ ਦਿੱਤੀ ਗਈ ਅਤੇ ਇੱਕ ਸ਼ਾਂਤੀ ਬਾਂਡ ‘ਤੇ ਦਸਤਖਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀED ਨੇ 57 ਕਰੋੜ ਰੁਪਏ ਦੇ ਰੈਮੀਗੇਟ ਮਾਮਲੇ ਵਿੱਚ ਜਗਮੋਹਨ ਗਰਗ ਦਾ ਹਾਸਲ ਕੀਤਾ 7 ਦਿਨਾਂ ਦਾ ਰਿਮਾਂਡCurrent UpdatesOctober 17, 2026 October 17, 2026 ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਰੀਅਲ ਅਸਟੇਟ ਕੰਪਨੀ ‘ਰੈਮੀਗੇਟ’ (Remigate) ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਗਮੋਹਨ ਗਰਗ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦਾ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਤੇ ਵਿਦਿਆਰਥੀਆਂ ਨੇ ਰੋਸ ਪ੍ਰਗਟਾਇਆCurrent UpdatesOctober 16, 2026 October 16, 2026 ਪਟਿਆਲਾ- ਪੰਜਾਬ ਬੰਦ ਦੇ ਸੱਦੇ ਵਜੋਂ ਪਟਿਆਲਾ ਸ਼ਹਿਰ ਤੇ ਆਸ-ਪਾਸ ਦੇ ਕਸਬਿਆਂ ’ਚ ਮੁਕੰਮਲ ਬੰਦ ਰਿਹਾ। ਸ਼ਹਿਰ ਦੇ ਵੱਡੇ-ਛੋਟੇ ਬਾਜ਼ਾਰ ਬੰਦ ਰਹਿਣ ਨਾਲ ਸ਼ਹਿਰੀ ਕਾਰੋਬਾਰ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਵਿੱਚ ਸਮਾਜਿਕ ਕਾਰਕੁਨ ਦੇ ਕਤਲ ਪਿੱਛੇ ਸਾਜ਼ਿਸ਼ ਘੜਨ ਵਾਲਿਆਂ ਨੂੰ ਵੀ ਮਿਲੇਗੀ ਸਖ਼ਤ ਸਜ਼ਾCurrent UpdatesOctober 16, 2026 October 16, 2026 ਫਿਲੌਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਗੱਲ `ਤੇ ਜ਼ੋਰ ਦਿੱਤਾ ਕਿ ਨਸ਼ਿਆਂ ਦਾ ਖ਼ਾਤਮਾ ਕਰਨਾ ਸੂਬਾ ਸਰਕਾਰ ਦੀ ਸਭ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਆਊਟਸੋਰਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਚੀਮਾ ਨਾਲ ਮੀਟਿੰਗCurrent UpdatesOctober 16, 2026 October 16, 2026 ਲੌਂਗੋਵਾਲ- ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ ਰਜਿਸਟਰਡ ਨੰਬਰ 23 (ਪੰਜਾਬ) ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ ਦੀ ਅਗਵਾਈ...
ਖਾਸ ਖ਼ਬਰਰਾਸ਼ਟਰੀਦੀਪਕੇ ਨੇ CJP ਦੇ ਪ੍ਰਦਰਸ਼ਨ ਦੇ ਉਦੇਸ਼ਾਂ ਬਾਰੇ ਦਿੱਤੀ ਸਫ਼ਾਈ; ਪ੍ਰਸ਼ਾਂਤ ਭੂਸ਼ਣ ਅਤੇ ਨੇਹਾ ਬੋਰਾ ਤੋਂ ਬਣਾਈ ਦੂਰੀCurrent UpdatesOctober 16, 2026 October 16, 2026 ਨਵੀਂ ਦਿੱਲੀ- ਕੌਕੋਰੇਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ‘ਸੱਤਾ ਬਦਲਣ’...
ਖਾਸ ਖ਼ਬਰਪੰਜਾਬਰਾਸ਼ਟਰੀਮੈਡੀਕਲ ਸਟੋਰ ਮਾਲਕ ਅਸ਼ਵਨੀ ਦੀ ਪਤਨੀ ਪੁਲਿਸ ਰਿਮਾਂਡ ‘ਤੇ, ਅਦਾਲਤ ਨੇ 22 ਤਾਰੀਖ਼ ਤੱਕ ਭੇਜਿਆCurrent UpdatesOctober 16, 2026 October 16, 2026 ਮਾਨਸਾ: ਚਰਚਿਤ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਅਦਾਲਤ ਨੇ ਮੈਡੀਕਲ ਸਟੋਰ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ...