October 17, 2026

#india

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ

Current Updates
ਚੰਡੀਗੜ੍ਹ: ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਵਡੇਰੇ ਜਨਤਕ ਹਿੱਤ ਵਿੱਚ 1,000 ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਐਸ.ਆਈ.ਟੀ.

Current Updates
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਵੱਡਾ ਸਿਆਸੀ ਧਮਾਕਾ

Current Updates
ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪੰਜਾਬ ਦੀ ਸਿਆਸਤ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਹੋਰ ਤੇਜ ਕਰਦਿਆਂ ਅੱਜ ਪੰਜਾਬ ਦੀ ਸਿਆਸਤ ਨੂੰ ਨਵੇਂ ਸਮੀਕਰਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਧਿਆ ਹੋਇਆ ਡੀ.ਏ. ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕਰੇਗਾ

Current Updates
ਚੰਡੀਗੜ੍ਹ: ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਸ਼ਾ ਮੁਕਤ ਯਾਤਰਾ ਬਣੀ ਜਨ ਅੰਦੋਲਨ

Current Updates
ਚੰਡੀਗੜ੍ਹ- ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਭਾਰਤੀ ਜਨਤਾ ਪਾਰਟੀ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਸ਼ੁਰੂ ਕੀਤੀਆਂ ਹਨ, ਜਿਸ ਦਾ ਮੰਤਰ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਜੇਲ੍ਹ ‘ਚੋਂ ਚੋਣ ਮੈਦਾਨ ‘ਚ ਉਤਰਨਗੇ ਬਸੰਤ ਸਿੰਘ: ਅੰਮ੍ਰਿਤਪਾਲ ਸਿੰਘ ਦੇ ਸਾਥੀ ਨਿਹਾਲ ਸਿੰਘ ਵਾਲਾ ਤੋਂ ਐਲਾਨੇ ਉਮੀਦਵਾਰ

Current Updates
ਮੋਗਾ-  ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ਮੀਨੀ ਪੱਧਰ ‘ਤੇ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ

Current Updates
ਚੰਡੀਗੜ੍ਹ: ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਦਾ ਵੱਡਾ ਐਕਸ਼ਨ: ਹੁਕਮ ਨਾ ਮੰਨਣ ‘ਤੇ ਪੰਜਾਬ ਦੇ ਚੀਫ਼ ਸੈਕਟਰੀ ਨੂੰ ਕੀਤਾ ਤਲਬ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਲਤੀ ਹੁਕਮਾਂ ਦੀ ਲਗਾਤਾਰ ਹੋ ਰਹੀ ਅਣਦੇਖੀ ਅਤੇ ਅਦੂਲੀ ਦਾ ਗੰਭੀਰ ਸੰਗਿਆਨ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ (ਚੀਫ਼...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਗਾਇਕ ਦੇ ਘਰ ’ਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ ਮੈਂਬਰ ਅਸਲੇ ਸਮੇਤ ਗ੍ਰਿਫ਼ਤਾਰ; ਮੁਕਾਬਲੇ ਦੌਰਾਨ ਇੱਕ ਜ਼ਖ਼ਮੀ

Current Updates
ਚੰਡੀਗੜ੍ਹ-  ਗਾਇਕ ਗੁਲਾਬ ਸਿੱਧੂ ਦੇ ਘਰ ਉੱਤੇ ਫਾਇਰਿੰਗ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਡੀ.ਆਈ.ਜੀ. ਪਟਿਆਲਾ...