December 29, 2025

#punjabpolice

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਕੈਬਨਿਟ ਦੀ ਮੀਟਿੰਗ ਮੁਲਤਵੀ

Current Updates
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਰਿਹਾਇਸ਼ ’ਤੇ ਚਾਰ ਵਜੇ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਕੈਬਨਿਟ ਮੀਟਿੰਗ ਭਲਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਕੌਮੀ ਇਨਸਾਫ ਮੋਰਚਾ ਵੱਲੋਂ ਸ਼ੰਭੂ ਧਰਨਾ ਸਮਾਪਤ

Current Updates
ਪਟਿਆਲਾ- ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਦਿੱਲੀ ਜਾ ਰਹੇ ਕੌਮੀ ਇਨਸਾਫ ਮੋਰਚੇ ਦੇ ਜਥੇ ਨੂੰ ਅੱਜ ਹਰਿਆਣਾ ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ

Current Updates
ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਲੈਫਟੀਨੈਂਟ ਜਨਰਲ ਦੀ ਕਾਰ ਨੂੰ ਪੰਜਾਬ ਪੁਲੀਸ ਦੀ VIP ਐਸਕਾਰਟ ਜੀਪ ਨੇ ਮਾਰੀ ਟੱਕਰ

Current Updates
ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਮਾਮਲਾ ਸਾਹਮਣੇ ਆਇਆ, ਜਿੱਥੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐੱਸ ਹੁੱਡਾ ਦੀ ਕਾਰ ਨੂੰ ਇੱਕ VIP ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਕਾਰੀ ਸਕੂਲ ਅਧਿਆਪਕ ਨੇ ‘ਵੰਦੇ ਮਾਤਰਮ’ ਗਾਉਣ ‘ਤੇ ਇਤਰਾਜ਼ ਜਤਾਇਆ, ਮੁਅੱਤਲ

Current Updates
ਅਲੀਗੜ੍ਹ- ਇੱਥੇ ਸਵੇਰ ਦੀ ਸਭਾ ਦੌਰਾਨ ਕਥਿਤ ਤੌਰ ’ਤੇ ‘ਵੰਦੇ ਮਾਤਰਮ’ ਗਾਏ ਜਾਣ ‘ਤੇ ਇਤਰਾਜ਼ ਜਤਾਉਣ ਦੇ ਦੋਸ਼ ਹੇਠ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ਵਿੱਚ ਵੱਡੀ ਸਾਜਿਸ਼ ਨਾਕਾਮ; ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰ

Current Updates
ਲੁਧਿਆਣਾ- ਲੁਧਿਆਣਾ ਪੁਲੀਸ ਨੇ ਵੱਡੀ ਦਹਿਸ਼ਤੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀ

Current Updates
ਚੰਡੀਗੜ੍ਹ- ਲੈਫਨੀਨੈਂਟ ਜਨਰਲ ਸੇਵਾਮੁਕਤ ਡੀ ਐਸ ਹੁੱਡਾ ਦੇ ਪੰਜਾਬ ਪੁਲੀਸ ਦੇ ਸਕਿਉਰਿਟੀ ਵਿਚ ਲੱਗੇ ਇਕ ਵਾਹਨ ਵਲੋਂ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’

Current Updates
ਚੰਡੀਗਡ਼੍ਹ- ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

14 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ

Current Updates
ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀ

Current Updates
ਚੰਡੀਗੜ੍ਹ- ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ...