ਖਾਸ ਖ਼ਬਰਰਾਸ਼ਟਰੀਚੰਦਰਯਾਨ-3,ਸ਼ੁਭਾਂਸ਼ੂ ਸ਼ੁਕਲਾ ਅਤੇ ਪੁਲਾੜ ਖੇਤਰ ਵਿੱਚ ਵਧਦੇ ਭਾਰਤੀਆਂ ਦੇ ਯੋਗਦਾਨ ਦੀ ਸ਼ਲਾਘਾCurrent UpdatesJuly 27, 2025 July 27, 2025 ਨਵੀਂ ਦਿੱਲੀ- ਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੀ ਪੁਲਾੜ ਤੋਂ ਧਰਤੀ ‘ਤੇ ਸੁਰੱਖਿਅਤ ਵਾਪਸੀ ਦੀ ਪ੍ਰਸ਼ੰਸਾ ਕਰਦੇ ਹੋਏ ਮਨ ਕੀ ਬਾਤ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਿੰਦਰਾ ’ਚ ਫੋਰਟਿਸ ਤੇ ਮੈਕਸ ਹਸਪਤਾਲਾਂ ਵਾਂਗ ਹੋਵੇਗਾ ਇਲਾਜ: ਬਲਬੀਰCurrent UpdatesJuly 26, 2025 July 26, 2025 ਪਟਿਆਲਾ- ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਨੂੰ ਅਧਰੰਗ ਦੇ ਲੱਛਣ ਸਾਹਮਣੇ ਆਉਣ ’ਤੇ ਫੌਰੀ ਬਿਹਤਰ...
ਖਾਸ ਖ਼ਬਰਰਾਸ਼ਟਰੀਮਨਰੇਗਾ ਕਾਮਿਆਂ ਵੱਲੋਂ ਆਵਾਜਾਈ ਠੱਪCurrent UpdatesJuly 26, 2025 July 26, 2025 ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਪੰਜਾਬ ਦੀ ਅਗਵਾਈ ਹੇਠ ਮਨਰੇਗਾ ਕਾਮਿਆਂ ਵਲੋਂ ਡੀਸੀ ਦਫ਼ਤਰ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਯੁੱਧ ਨਸ਼ਿਆਂ ਵਿਰੁੱਧ: ਸ਼ੋਰ ਸ਼ਰਾਬੇ ਕਾਰਨ ਪ੍ਰੋਗਰਾਮ ਰੱਦ, ਮੌਕੇ ’ਤੇ ਨਾ ਪੁੱਜ ਸਕੇ ਵਿਧਾਇਕ ਸਿੰਗਲਾCurrent UpdatesJuly 26, 2025 July 26, 2025 ਪੰਜਾਬ- ਪੰਜਾਬ ਸਰਕਾਰ ਵਲੋਂ ਸ਼ਨਿਚਵਾਰ ਨੂੰ ਸੈਂਟਰਲ ਪਾਰਕ ’ਚ ਰੱਖਿਆ ‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਸ਼ੋਰ ਸ਼ਰਾਬੇ ਦੀ ਭੇਟ ਚੜ੍ਹ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਮਰਿਆਦਾ ਉਲੰਘਣਾ ਮਾਮਲਾ: ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦਾ ਡਾਇਰੈਕਟਰ ਤਲਬCurrent UpdatesJuly 26, 2025 July 26, 2025 ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਵਿੱਚ ਕੀਤੀ ਗਈ ਮਰਿਆਦਾ ਦੀ...
ਖਾਸ ਖ਼ਬਰਰਾਸ਼ਟਰੀਸਹੂਲਤਾਂ ਨਾ ਮਿਲਣ ’ਤੇ ਬਿਲਡਰ ਖ਼ਿਲਾਫ਼ ਡਟੇ ਸੁਸਾਇਟੀ ਵਾਸੀCurrent UpdatesJuly 26, 2025 July 26, 2025 ਨਵੀਂ ਦਿੱਲੀ- ਇਥੋਂ ਦੇ ਪਿੰਡ ਹੈਬਤਪੁਰ ਨੇੜੇ ਪੈਂਦੀ ਗੋਲਡਨ ਪਾਮ ਸੁਸਾਇਟੀ ਵਾਸੀ 8 ਸਾਲਾਂ ਤੋਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਸਹੂਲਤਾਂ ਨਾ ਮਿਲਣ ਦੇ...
ਖਾਸ ਖ਼ਬਰਰਾਸ਼ਟਰੀਜਾਤੀ ਜਨਗਣਨਾ ਨਾ ਕਰਵਾ ਸਕਣਾ ਮੇਰੀ ਗਲਤੀ, ਜਿਸ ਨੁੂੰ ਦਰੁਸਤ ਕਰ ਰਹੇ ਹਾਂ; ਰਾਹੁਲ ਗਾਂਧੀCurrent UpdatesJuly 26, 2025 July 26, 2025 ਰਾਜਸਥਾਨ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਮੰਨਿਆ ਕਿ ਪਹਿਲਾਂ ਜਾਤੀ ਜਨਗਣਨਾ ਨਾ ਕਰਵਾ ਸਕਣਾ ਪਾਰਟੀ ਦੀ ਨਹੀਂ ਬਲਕਿ ਉਨ੍ਹਾਂ ਦੀ ਗਲਤੀ ਸੀ, ਜਿਸ ਨੂੰ...
ਖਾਸ ਖ਼ਬਰਰਾਸ਼ਟਰੀਝਾਰਖੰਡ ਵਿਚ ਡੈਮ ਨੇੜੇ ਨਹਾਉਂਦਿਆਂ ਚਾਰ ਨੌਜਵਾਨ ਡੁੱਬੇCurrent UpdatesJuly 26, 2025 July 26, 2025 ਝਾਰਖੰਡ- ਝਾਰਖੰਡ ਦੇ ਸੇਰਾਏਕੇਲਾ-ਖਰਸਾਵਨ ਜ਼ਿਲ੍ਹੇ ਵਿਚ ਦਰਾਈਕੇਲਾ ਨੁੱਲ੍ਹੇ ਵਿਚ ਨਹਾਉਂਦੇ ਸਮੇਂ ਚਾਰ ਨੌਜਵਾਨਾਂ ਦੀ ਡੁੱਬਣ ਕਰਕੇ ਮੌਤ ਹੋ ਗਈ। ਨੌਜਵਾਨਾਂ ਦੀ ਉਮਰ 18 ਤੋਂ 20...
ਖਾਸ ਖ਼ਬਰਰਾਸ਼ਟਰੀਸੇਵਾਮੁਕਤੀ ਮਗਰੋਂ ਕੋਈ ਅਹੁਦਾ ਸਵੀਕਾਰ ਨਹੀਂ ਕਰਾਂਗਾ: CJI ਗਵਈCurrent UpdatesJuly 26, 2025 July 26, 2025 ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ ਬੀਆਰ ਗਵਈ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਉਹ ਸੇਵਾਮੁਕਤੀ ਮਗਰੋਂ ਕੋਈ ਵੀ ਸਰਕਾਰੀ ਅਹੁਦਾ ਸਵੀਕਾਰ ਨਹੀਂ ਕਰਨਗੇ, ਪਰ ਸਲਾਹ...
ਖਾਸ ਖ਼ਬਰਰਾਸ਼ਟਰੀਦਿੱਲੀ ਦੀ ਹਵਾ ਗੁਣਵੱਤਾ ਵਿਚ ਸੁਧਾਰ ਆਇਆ, ਏਅਰ ਕੁਆਲਿਟੀ ਇੰਡੈਕਸ 67 ਦਰਜCurrent UpdatesJuly 26, 2025 July 26, 2025 ਦਿੱਲੀ- ਕਾਫੀ ਲੰਬੇ ਸਮੇਂ ਬਾਅਦ ਇਸ ਜੁਲਾਈ ਵਿੱਚ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲਿਆ ਹੈ, ਸ਼ਹਿਰ ਨੇ ਸੰਖੇਪ ਰੂਪ ਵਿੱਚ...