ਖਾਸ ਖ਼ਬਰਪੰਜਾਬਰਾਸ਼ਟਰੀਪ੍ਰਤਾਪ ਸਿੰਘ ਬਾਜਵਾ ਨੇ ਡੱਲੇਵਾਲ ਨਾਲ ਕੀਤੀ ਮੁਲਾਕਾਤ, ਕਿਹਾ- ਨਰਿੰਦਰ ਮੋਦੀ ਤੇ ਭਗਵੰਤ ਮਾਨ ਝੂਠਾਂ ਦਾ ਖੱਟਿਆ ਖਾ ਰਹੇCurrent UpdatesDecember 16, 2024 December 16, 2024 ਪਾਤੜਾਂ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਨੌਰੀ ਬਾਰਡਰ ’ਤੇ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਚ 58.7 ਫ਼ੀਸਦ ਔਰਤਾਂ ’ਚ ਖ਼ੂਨ ਦੀ ਘਾਟ 1 ਸਾਲ ਵਿਚ ਅਨੀਮੀਆ ਪੀੜਤ ਔਰਤਾ ਦੀ ਗਿਣਤੀ 7 ਫ਼ੀਸਦ ਵਧੀCurrent UpdatesDecember 15, 2024 December 15, 2024 58.7 ਪੰਜਾਬ ਵਿੱਚ ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ: ਪੰਜਾਬ ਵਿਚ 58.7 ਫ਼ੀਸਦ ਔਰਤਾਂ ਅਨੀਮੀਆ ਤੋਂ ਪੀੜਤ ਹਨ। ਹਾਲਾਂਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਔਰਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: ਮੁੱਖ ਮੰਤਰੀCurrent UpdatesDecember 15, 2024 December 15, 2024 ਬੁਢਲਾਡਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤCurrent UpdatesDecember 14, 2024 December 14, 2024 ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ (Haryana ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨਿਚਰਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਹੋਣ...
ਖਾਸ ਖ਼ਬਰਪੰਜਾਬਸਫ਼ਰ-ਏ-ਸ਼ਹਾਦਤ : ਸ੍ਰੀ ਅਨੰਦਪੁਰ ਸਾਹਿਬ ਦੀ ਰਾਖੀ ਲਈ ਬਣਾਇਆ ਸੀ ਕਿਲ੍ਹਾ ਫਤਹਿਗੜ੍ਹ ਸਾਹਿਬCurrent UpdatesDecember 14, 2024 December 14, 2024 ਸ੍ਰੀ ਅਨੰਦਪੁਰ ਸਾਹਿਬ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਨੇ ਖ਼ਾਲਸਾ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿੱਥੇ ਪਹਾੜੀ ਰਾਜਿਆਂ ਤੋਂ ਫੌਜਾਂ ਨੂੰ ਬਚਾਉਣ...
ਖਾਸ ਖ਼ਬਰਪੰਜਾਬਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਤੋਂ ਸ਼ਹੀਦੀ ਪੰਦਰਵਾੜੇ ਦਾ ਪਹਿਲਾ ਪੜਾਅ ਸ਼ੁਰੂ, ਪੰਜ ਸ੍ਰੀ ਅਖੰਡ ਪਾਠ ਸਾਹਿਬ ਹੋਏ ਆਰੰਭCurrent UpdatesDecember 14, 2024 December 14, 2024 ਰੂਪਨਗਰ: ਸਰਸਾ ਨਦੀ ਦੇ ਕਿਨਾਰੇ ਉੱਚੀ ਟੱਬੀ ’ਤੇ ਸਸ਼ੋਬਿਤ ਗੁਰਦੁਆਰਾ ਪ੍ਰੀਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੇ ਪਹਿਲੇ ਪੜਾਅ ਦੇ ਤਿੰਨ ਰੋਜ਼ਾ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ...
ਖਾਸ ਖ਼ਬਰਪੰਜਾਬ25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾCurrent UpdatesDecember 7, 2024 December 7, 2024 ਬਟਾਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਬਹਾਦਰ...
ਖਾਸ ਖ਼ਬਰਚੰਡੀਗੜ੍ਹਪੰਜਾਬਭਗਵੰਤ ਮਾਨ ਨੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਡਿਗਰੀ ਕਾਲਜ ਸੁਖਚੈਨ ਲੋਕਾਂ ਨੂੰ ਕੀਤਾ ਸਮਰਪਿਤhiCurrent UpdatesDecember 5, 2024December 6, 2024 December 5, 2024December 6, 2024 ਬੱਲੂਆਣਾ-ਆਜ਼ਾਦੀ ਦੇ 77 ਸਾਲਾਂ ਬਾਅਦ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦਿਹਾਤੀ ਵਿਧਾਨ ਸਭਾ ਹਲਕੇ ਬੱਲੂਆਣਾ ਨੂੰ ਪਹਿਲਾ ਸਰਕਾਰੀ ਕਾਲਜ ਪ੍ਰਾਪਤ ਹੋਇਆ ਹੈ ਕਿਉਂਕਿ ਪੰਜਾਬ ਦੇ ਮੁੱਖ...
ਖਾਸ ਖ਼ਬਰਪੰਜਾਬਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈCurrent UpdatesDecember 5, 2024 December 5, 2024 ਮੁਹਾਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ...
ਖਾਸ ਖ਼ਬਰਪੰਜਾਬਨੌਜਵਾਨਾਂ ਨੂੰ ਕਾਮਯਾਬੀ ਤੋਂ ਬਾਅਦ ਵੀ ਡਟੇ ਰਹਿਣ ਦੀ ਕੀਤੀ ਤਾਕੀਦCurrent UpdatesDecember 3, 2024 December 3, 2024 ਲੁਧਿਆਣਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣ ਲਈ...