ਖਾਸ ਖ਼ਬਰਰਾਸ਼ਟਰੀਭਾਰਤ ਵੱਲੋਂ ਡਰੋਨ ਤੋਂ ਮਿਜ਼ਾਈਲ ਛੱਡਣ ਦਾ ਸਫ਼ਲ ਪ੍ਰੀਖਣCurrent UpdatesJuly 25, 2025 July 25, 2025 ਭਾਰਤ ਨੇ ਮਾਨਵ ਰਹਿਤ ਹਵਾਈ ਵਾਹਨ (UAV) ਤੋਂ ਮਿਜ਼ਾਈਲ ਛੱਡਣ ਦਾ ਸਫਲ ਪ੍ਰੀਖਣ ਕੀਤਾ ਹੈ। ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਵੱਲੋਂ ਇਹ ਪ੍ਰੀਖਣ ਆਂਧਰਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਮਦਰ ਟੈਰੇਸਾ ‘ਤੇ ਬਣੀ ਫਿਲਮ ਦਾ ਵੈਨਿਸ ਫਿਲਮ ਮੇਲੇ ’ਚ ਹੋਵੇਗਾ ਪ੍ਰੀਮੀਅਰCurrent UpdatesJuly 25, 2025 July 25, 2025 ਮੁੰਬਈ- ਮਸ਼ਹੂਰ ਮਕਦੂਨਿਆਈ ਫਿਲਮ ਡਾਇਰੈਕਟਰ ਟੀਓਨਾ ਸਟ੍ਰੂਗਰ ਮਿਤੇਵਸਕਾ (Macedonian director Teona Strugar Mitevska) ਦੀ ਫਿਲਮ ‘ਮਦਰ’, ਜੋ ਕਿ ਮਦਰ ਟੈਰੇਸਾ ਦੇ ਜੀਵਨ ਤੋਂ ਪ੍ਰੇਰਿਤ ਹੈ...
ਖਾਸ ਖ਼ਬਰਰਾਸ਼ਟਰੀਬੰਗਲਾਦੇਸ਼ੀਆਂ ਦੀ ਜਾਂਚ ਕਾਰਨ ਪਰਵਾਸੀ ਮਜ਼ਦੂਰਾਂ ਦੀ ਵਿਆਪਕ ਹਿਜਰਤ; ਗੁਰੂਗ੍ਰਾਮ ’ਚ ਕਿਰਤੀਆਂ ਦੀ ਕਮੀ ਰੜਕਣ ਲੱਗੀCurrent UpdatesJuly 25, 2025 July 25, 2025 ਗੁਰੂਗ੍ਰਾਮ- ਗੁਰੂਗ੍ਰਾਮ ਪੁਲੀਸ ਵੱਲੋਂ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਦਾ ਪਤਾ ਲਾਉਣ ਦੀ ਛੇੜੀ ਗਈ ਮੁਹਿੰਮ ਨੇ ਇਥੇ ਪਰਵਾਸੀ ਮਜ਼ਦੂਰਾਂ ਵਿਚ ਵਿਆਪਕ ਹਿਜਰਤ ਦਾ ਮੁੱਢ ਬੰਨ੍ਹ ਦਿੱਤਾ...
ਖਾਸ ਖ਼ਬਰਰਾਸ਼ਟਰੀਸਤਾਵਨਾ ਵਿੱਚੋਂ ‘ਸਮਾਜਵਾਦੀ’, ‘ਧਰਮ ਨਿਰਪੱਖ’ ਸ਼ਬਦ ਹਟਾਉਣ ਦੀ ਯੋਜਨਾ ਨਹੀਂ: ਕਾਨੂੰਨ ਮੰਤਰੀCurrent UpdatesJuly 25, 2025 July 25, 2025 ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਸੰਵਿਧਾਨ ਦੀ ਪ੍ਰਸਤਾਵਨਾ ਵਿੱਚੋਂ ‘ਸਮਾਜਵਾਦੀ’ ਅਤੇ ‘ਧਰਮ ਨਿਰਪੱਖ’ ਸ਼ਬਦਾਂ ਨੂੰ ਹਟਾਉਣ ਦੀ ਕਿਸੇ ਵੀ ਯੋਜਨਾ ਜਾਂ ਆਪਣਾ ਕੋਈ ਅਜਿਹਾ ਇਰਾਦੇ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ: ਮੁੰਬਈ ਜਾਣ ਵਾਲੀ ਉਡਾਣ ਤਕਨੀਕੀ ਨੁਕਸ ਕਾਰਨ ਜੈਪੁਰ ਪਰਤੀCurrent UpdatesJuly 25, 2025 July 25, 2025 ਮੁੰਬਈ- ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਤਕਨੀਕੀ ਖ਼ਾਮੀ ਦੇ ਚਲਦਿਆਂ ਥੋੜ੍ਹੀ ਦੇਰ ਬਾਅਦ ਜੈਪੁਰ ਪਰਤਨਾ ਪਿਆ, ਹਾਲਾਂਕਿ ਇਹ ਚੇਤਾਵਨੀ ਗ਼ਲਤ ਨਿਕਲੀ। ਜੈਪੁਰ ਅਤੇ...
ਖਾਸ ਖ਼ਬਰਰਾਸ਼ਟਰੀਬੰਗਲੁਰੂ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮCurrent UpdatesJuly 25, 2025July 25, 2025 July 25, 2025July 25, 2025 ਬੰਗਲੁਰੂ- ਕਸਟਮ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਦੁਬਈ ਤੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਫਿਲਮ ਇੰਡਸਟਰੀ ਵਿੱਚ ਕੰਮ ਦੇ ਘੰਟਿਆਂ ਨੁੂੰ ਲੈ ਕੇ ਬੋਲੀ ਅਦਾਕਾਰਾ ਤਮੰਨਾ ਭਾਟੀਆCurrent UpdatesJuly 25, 2025 July 25, 2025 ਮੁੰਬਈ- ਮਸਰੁੂਫ਼ੀਅਤ ਭਰੀ ਜੀਵਨ-ਸ਼ੈਲੀ ਦੇ ਚਲਦਿਆਂ ਇਨਸਾਨ ਅਕਸਰ ਹੀ ਆਪਣੇ ਆਪ ਨੁੂੰ ਸਮਾਂ ਦੇਣਾ ਭੁੱਲ ਜਾਂਦਾ ਹੈ। ਕੰਮ-ਕਾਜ ਦੇ ਵਿਚਕਾਰ ਲੋਕ ਆਪਣੀ ਸਿਹਤ ਵੱਲ ਵੀ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਹੀਦੀ ਸ਼ਤਾਬਦੀ: ਗਾਇਕ ਬੀਰ ਸਿੰਘ ਨੇ ਮਰਿਆਦਾ ਦੀ ਉਲੰਘਣਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਮੰਗੀCurrent UpdatesJuly 25, 2025 July 25, 2025 ਪਟਿਆਲਾ- ਗਾਇਕ ਅਤੇ ਕਲਾਕਾਰ ਬੀਰ ਸਿੰਘ ਨੇ ਸ੍ਰੀਨਗਰ ਵਿੱਚ ਹੋਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਦੌਰਾਨ ਕੀਤੇ ਗਏ ਨੱਚ-ਟੱਪ...
ਖਾਸ ਖ਼ਬਰਰਾਸ਼ਟਰੀਸੜਕ ਹਾਦਸੇ ਵਿੱਚ ਪਾਵਰਕਾਮ ਦੇ ਮੁਲਾਜ਼ਮ ਦੀ ਮੌਤCurrent UpdatesJuly 24, 2025 July 24, 2025 ਪਾਵਰਕਾਮ ਦੇ ਇਕ ਮੁਲਾਜਮ ਦੀ ਅੱਜ ਝਬਾਲ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ| ਮ੍ਰਿਤਕ ਦੀ ਪਛਾਣ ਕੁਲਜੀਤ ਸਿੰਘ (35) ਵਾਸੀ ਮਲੀਆ (ਤਰਨ ਤਾਰਨ) ਦੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇCurrent UpdatesJuly 24, 2025 July 24, 2025 ਅੰਮ੍ਰਿਤਸਰ- ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ...