ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇCurrent UpdatesJuly 24, 2025 July 24, 2025 ਅੰਮ੍ਰਿਤਸਰ- ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ...
ਖਾਸ ਖ਼ਬਰਰਾਸ਼ਟਰੀ15 ਸਾਲਾ ਸਕੂਲ ਵਿਦਿਆਰਥੀ ਦੀ ਝੀਲ ’ਚ ਡੁੱਬਣ ਕਾਰਨ ਮੌਤCurrent UpdatesJuly 24, 2025 July 24, 2025 ਹਿਮਾਚਲ ਪ੍ਰਦੇਸ਼- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਮੰਡੀ ਵਿੱਚ ਅੱਠਵੀਂ ਜਮਾਤ ’ਚ ਪੜਨ ਵਾਲੇ 15 ਸਾਲਾਂ ਬੱਚੇ ਦੀ ਪਿੰਡ ਸਰਸੀਣੀ ਵਿਖੇ ਗ੍ਰਾਮ ਪੰਚਾਇਤ ਵੱਲੋਂ ਬਣਾਈ...
ਖਾਸ ਖ਼ਬਰਪੰਜਾਬਰਾਸ਼ਟਰੀਸੰਗਰੂਰ ਬਾਜ਼ਾਰ ’ਚ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮCurrent UpdatesJuly 24, 2025 July 24, 2025 ਪਟਿਆਲਾ- ਸਥਾਨਕ ਸ਼ਹਿਰ ਦੇ ਬਾਜ਼ਾਰਾਂ ਵਿਚ ਦੁਕਾਨਾਂ ਅੱਗੇ ਸਾਮਾਨ ਰੱਖ ਕੇ ਨਿੱਤ ਦਿਨ ਹੁੰਦੇ ਆਰਜ਼ੀ ਨਾਜਾਇਜ਼ ਕਬਜ਼ੇ ਛੁਡਾਉਣ ਲਈ ਨਗਰ ਕੌਂਸਲ ਅਤੇ ਟਰੈਫ਼ਿਕ ਪੁਲੀਸ ਵਲੋਂ...
ਖਾਸ ਖ਼ਬਰਰਾਸ਼ਟਰੀਸਿਲੈਕਟ ਕਮੇਟੀ ਵੱਲੋਂ ਬੇਅਦਬੀ ਖਿਲਾਫ਼ ਬਿੱਲ ਦੇ ਖਰੜੇ ’ਤੇ ਚਰਚਾCurrent UpdatesJuly 24, 2025 July 24, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਨੇ ਬੇਅਦਬੀ ਖਿਲਾਫ ਬਿੱਲ ਦੇ ਖਰੜੇ ’ਤੇ ਅੱਜ ਪਹਿਲੀ ਮੀਟਿੰਗ ਕੀਤੀ। ‘ਆਪ’ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ...
ਖਾਸ ਖ਼ਬਰਰਾਸ਼ਟਰੀਮੰਡੀ ਵਿਚ HRTC ਦੀ ਬੱਸ ਖੱਡ ’ਚ ਡਿੱਗੀ, 4 ਮੌਤਾਂCurrent UpdatesJuly 24, 2025 July 24, 2025 ਹਿਮਾਚਲ ਪ੍ਰਦੇਸ਼- ਮੰਡੀ ਜ਼ਿਲ੍ਹੇ ਦੇ ਸਰਕਾਘਾਟ ਸਬ-ਡਿਵੀਜ਼ਨ ਵਿੱਚ ਮਾਸੇਰਨ ਨੇੜੇ ਤਰੰਗਲਾ ਵਿਚ ਅੱਜ ਸਵੇਰੇ HRTC ਦੀ ਬੱਸ ਸੜਕ ਤੋਂ ਕਰੀਬ 25 ਮੀਟਰ ਹੇਠਾਂ ਖੱਡ ਵਿਚ ਡਿੱਗ...
ਖਾਸ ਖ਼ਬਰਰਾਸ਼ਟਰੀਭਾਰਤ-ਬਰਤਾਨੀਆ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਅੱਜCurrent UpdatesJuly 24, 2025 July 24, 2025 ਬਰਤਾਨੀਆ- ਭਾਰਤ ਅਤੇ ਬਰਤਾਨੀਆ ਵਿਚਾਲੇ ਵੀਰਵਾਰ ਨੂੰ ਲੰਡਨ ’ਚ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਦਸਤਖ਼ਤ ਕੀਤੇ ਜਾਣਗੇ। ਇਸ ਨਾਲ ਕਿਰਤ ਅਧਾਰਿਤ ਵਸਤਾਂ ਚਮੜਾ, ਜੁੱਤੀਆਂ ਅਤੇ...
ਖਾਸ ਖ਼ਬਰਰਾਸ਼ਟਰੀਵਰਣਿਕਾ ਕੁੰਡੂ ਛੇੜਛਾੜ ਮਾਮਲਾ: ਵਿਕਾਸ ਬਰਾਲਾ ਦੀ ਕਾਨੂੰਨ ਅਧਿਕਾਰੀ ਵਜੋਂ ਨਿਯੁਕਤੀ ‘ਤੇ ਸਵਾਲCurrent UpdatesJuly 24, 2025 July 24, 2025 ਨਵੀਂ ਦਿੱਲੀ- ਅੱਠ ਸਾਲ ਪੁਰਾਣੇ ਛੇੜਛਾੜ ਮਾਮਲੇ ਦੀ ਕੇਂਦਰ ਵਿੱਚ ਰਹੀ ਵਰਣਿਕਾ ਕੁੰਡੂ ਨੇ ਭਾਜਪਾ ਨੇਤਾ ਅਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੇ ਪੁੱਤਰ ਵਿਕਾਸ...
ਖਾਸ ਖ਼ਬਰਰਾਸ਼ਟਰੀਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੋਣ ਤੋਂ ਦੋ ਮਹੀਨੇ ਬਾਅਦ ਹੀ ਅੰਦਰੂਨੀ ਕਲ੍ਹਾ ਦਾ ਸ਼ਿਕਾਰCurrent UpdatesJuly 24, 2025 July 24, 2025 ਹਰਿਆਣਾ- ਹਰਿਆਣਾ ਵਿੱਚ ਸਿੱਖਾਂ ਨੇ ਆਪਣੀ ਵੱਖਰੀ ਚੁਣੀ ਹੋਈ ਸੰਸਥਾ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee – HSGMC) ਹਾਸਲ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀਥਰਮਲ ਪਲਾਂਟ ਰੂਪਨਗਰ ਦੇ ਸਮੁੱਚੇ ਯੂਨਿਟ ਹੋਏ ਬੰਦCurrent UpdatesJuly 23, 2025 July 23, 2025 ਪੰਜਾਬ- ਪੰਜਾਬ ਅੰਦਰ ਝੋਨੇ ਦੇ ਸੀਜ਼ਨ ਅਤੇ ਗਰਮੀ ਦੀ ਤਪਸ਼ ਕਾਰਨ ਜਿੱਥੇ ਬਿਜਲੀ ਦੀ ਸਖ਼ਤ ਜ਼ਰੂਰਤ ਹੈ, ਉੱਥੇ ਹੀ ਅੱਜ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ...
ਖਾਸ ਖ਼ਬਰਰਾਸ਼ਟਰੀਕਮਜ਼ੋਰ ਪਾਸਵਰਡ ਰੱਖਣ ਵਾਲੇ ਖ਼ਬਰਦਾਰ! ਵਾਇਰਸ ਹਮਲੇ ਨੇ 158 ਸਾਲ ਪੁਰਾਣੀ ਕੰਪਨੀ ਬੰਦ ਕਰਵਾਈCurrent UpdatesJuly 23, 2025 July 23, 2025 ਮੁੰਬਈ- ਇੱਕ 158 ਸਾਲ ਪੁਰਾਣੀ ਯੂਕੇ ਟਰਾਂਸਪੋਰਟ ਕੰਪਨੀ ‘KNP LOGISTICS’ ਉੱਤੇ ਰੈਨਸਮਵੇਅਰ ਅਟੈਕ ਹੋਇਆ, ਜਿਸ ਕਰ ਕੇ ਕੰਪਨੀ ਬੰਦ ਹੋ ਗਈ ਅਤੇ 700 ਵਿਅਕਤੀਆਂ ਦਾ...