ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾCurrent UpdatesJuly 22, 2025 July 22, 2025 * 21 ਦਿਨਾਂ ਵਿੱਚ ਮਿਲੇਗੀ ਲੈਟਰ ਆਫ਼ ਇੰਟੈਂਟ, ਜ਼ਮੀਨ ਦੀ ਖਰੀਦ ਅਤੇ ਵਿਕਰੀ ‘ਤੇ ਕੋਈ ਪਾਬੰਦੀ ਨਹੀਂ * ਕੰਮ ਸ਼ੁਰੂ ਹੋਣ ਤੱਕ ਕਿਸਾਨ ਕਰ...
ਖਾਸ ਖ਼ਬਰਰਾਸ਼ਟਰੀਵਪਾਰਬੈਂਕਿੰਗ ਸ਼ੇਅਰਾਂ ’ਚ ਖਰੀਦਦਾਰੀ ਕਾਰਨ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲCurrent UpdatesJuly 21, 2025 July 21, 2025 ਮੁੰਬਈ- ਇਕੁਇਟੀ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆਉਣ ਤੋਂ ਬਾਅਦ ਉਛਾਲ ਹਾਸਲ ਕੀਤਾ। ਇਸ ਦੌਰਾਨ ICICI ਬੈਂਕ ਅਤੇ HDFC...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤCurrent UpdatesJuly 21, 2025 July 21, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਦਾ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਟੱਪਿਆCurrent UpdatesJuly 21, 2025 July 21, 2025 ਕੋਚੀ- ਕੋਚੀ ਤੋਂ ਆਉਣ ਵਾਲਾ ਏਅਰ ਇੰਡੀਆ ਦਾ ਇੱਕ ਜਹਾਜ਼ ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਪਾਰ ਟੱਪ ਗਿਆ ਅਤੇ ਜਹਾਜ਼ ਨੂੰ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਸਰਕਾਰ ਨੇ ‘ਲੈਂਡ ਪੂਲਿੰਗ ਨੀਤੀ’ ਵਿਚ ਕੀਤੇ ਬਦਲਾਅCurrent UpdatesJuly 21, 2025 July 21, 2025 ਪੰਜਾਬ- ‘ਆਪ’ ਸਰਕਾਰ ਨੇ ਹੁਣ ‘ਲੈਂਡ ਪੂਲਿੰਗ ਨੀਤੀ’ ਵਿਚ ਬਦਲਾਅ ਕੀਤੇ ਹਨ ਤਾਂ ਜੋ ਕਿਸਾਨਾਂ ਦੀ ਨਰਾਜ਼ਗੀ ਨੂੰ ਦੂਰ ਕੀਤਾ ਜਾ ਸਕੇ। ਇਸ ਨੀਤੀ ਤਹਿਤ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਦਸਤਾਵੇਜ਼ੀ ਮਾਮਲੇ ’ਚ ਸੁਣਵਾਈ 21 ਅਗਸਤ ਨੂੰCurrent UpdatesJuly 21, 2025 July 21, 2025 ਮਾਨਸਾ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ‘ਦ ਕਿੱਲੰਗ ਕਾਲ’ ਮਾਮਲੇ ’ਚ ਅਗਲੀ ਸੁਣਵਾਈ ਹੁਣ 21 ਅਗਸਤ ਨੂੰ ਹੋਵੇਗੀ। ਕੋਰਟ ਵਿਚ ਬੀਬੀਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਸਿੱਖਿਆ, ਮੈਨੂਫੈਕਚਰਿੰਗ, ਇੰਜਨੀਅਰਿੰਗ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਬਰਤਾਨੀਆ ਨਾਲ ਮਜ਼ਬੂਤ ਰਿਸ਼ਤਿਆਂ ’ਤੇ ਜ਼ੋਰCurrent UpdatesJuly 21, 2025 July 21, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਪੜਾ ਸਨਅਤ, ਬਾਗਬਾਨੀ, ਸਿੱਖਿਆ, ਖੇਡਾਂ ਦੇ ਸਮਾਨ, ਲਾਈਟ ਇੰਜੀਨੀਅਰਿੰਗ, ਸਾਈਕਲ ਮੈਨੂਫੈਕਚਰਿੰਗ, ਰੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇCurrent UpdatesJuly 21, 2025 July 21, 2025 ਸੰਗਰੂਰ:ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਰੁਕਾਵਟ ਨਾ ਬਣੋ: ਮੁੱਖ ਮੰਤਰੀ ਵੱਲੋਂ ਭਾਜਪਾ ਆਗੂਆਂ ਨੂੰ ਚੇਤਾਵਨੀCurrent UpdatesJuly 21, 2025 July 21, 2025 ਸੰਗਰੂਰ:ਸੂਬੇ ਦੇ ਵਿਕਾਸ ਪ੍ਰਾਜੈਕਟਾਂ ‘ਚ ਬੇਲੋੜੀਆਂ ਰੁਕਾਵਟਾਂ ਲਈ ਭਾਜਪਾ ਆਗੂਆਂ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਆਗੂਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਵੱਡੇ ‘ਜਰਨੈਲਾਂ’ ਨਾਲ ਕੋਈ ਰਹਿਮ ਨਾ ਵਰਤਣ ਦੀ ਗੱਲ ਦੁਹਰਾਈCurrent UpdatesJuly 21, 2025 July 21, 2025 • ਕਿਹਾ; ਖ਼ੁਦ ਨੂੰ ਅਜਿੱਤ ਮੰਨਣ ਵਾਲਿਆਂ ਨੂੰ ਸਲਾਖਾਂ ਪਿੱਛੇ ਡੱਕਿਆ • ਗੱਦਾਰਾਂ ਨੂੰ ਢੁਕਵਾਂ ਸਬਕ ਸਿਖਾਉਣ ਲਈ ਲੋਕਾਂ ਤੋਂ ਸਹਿਯੋਗ ਮੰਗਿਆ • ਅਕਾਲੀਆਂ ਤੇ...