ਖਾਸ ਖ਼ਬਰਰਾਸ਼ਟਰੀਘਰੋਂ ਕੰਮ ਕਰਨ ਦੇ ਨਾਂ ’ਤੇ ਧੋਖਾਧੜੀ; 17 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ 4 ਗ੍ਰਿਫਤਾਰCurrent UpdatesJuly 22, 2025 July 22, 2025 ਨਵੀਂ ਦਿੱਲੀ- ਘਰੋਂ ਕੰਮ ਕਰਨ ਦੇ ਨਾਂ ’ਤੇ ਝਾਸੇ ਹੇਠ ਫਸਾ ਕੇ 17 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ 4 ਵਿਅਕਤੀਆਂ ਨੂੰ ਦਿੱਤਲੀ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਬਾਰਡਰ 2’ ਦੀ ਸ਼ੂਟਿੰਗ ਲਈ Diljit Dosanjh ਅੰਮ੍ਰਿਤਸਰ ਪੁੱਜਿਆ, ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓCurrent UpdatesJuly 22, 2025 July 22, 2025 ਅੰਮ੍ਰਿਤਸਰ- ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ...
ਖਾਸ ਖ਼ਬਰਰਾਸ਼ਟਰੀਬੋਇੰਗ ਨੇ ਭਾਰਤੀ ਫੌਜ ਨੂੰ ਅਪਾਚੇ ਹੈਲੀਕਾਪਟਰਾਂ ਦੀ ਪਹਿਲੀ ਖੇਪ ਸੌਂਪੀCurrent UpdatesJuly 22, 2025July 22, 2025 July 22, 2025July 22, 2025 ਨਵੀਂ ਦਿੱਲੀ- ਭਾਰਤੀ ਫੌਜ ਲਈ ਤਿੰਨ ਅਪਾਚੇ ਏਐਚ-64ਈ ਅਟੈਕ ਹੈਲੀਕਾਪਟਰਾਂ (Apache AH-64E attack helicopters) ਦਾ ਪਹਿਲਾ ਬੈਚ ਮੰਗਲਵਾਰ ਨੂੰ ਭਾਰਤ ਪਹੁੰਚ ਗਿਆ ਹੈ। ਅਮਰੀਕੀ ਕੰਪਨੀ...
ਖਾਸ ਖ਼ਬਰਰਾਸ਼ਟਰੀਦਿੱਲੀ ਹਵਾਈ ਅੱਡੇ ’ਤੇ Landing ਪਿੱਛੋਂ Air India ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀCurrent UpdatesJuly 22, 2025 July 22, 2025 ਨਵੀਂ ਦਿੱਲੀ- ਮੰਗਲਵਾਰ ਦੁਪਹਿਰ ਨੂੰ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਏਅਰ ਇੰਡੀਆ ਦੇ ਇੱਕ ਜਹਾਜ਼ ਦੇ ਸਹਾਇਕ ਪਾਵਰ ਯੂਨਿਟ ਨੂੰ ਅੱਗ ਲੱਗ ਗਈ।...
ਖਾਸ ਖ਼ਬਰਰਾਸ਼ਟਰੀਮਿਗ-21 ਜੰਗੀ ਜਹਾਜ਼ਾਂ ਨੂੰ 19 ਸਤੰਬਰ ਨੂੰ ਕੀਤਾ ਜਾਵੇਗਾ ਸੇਵਾ-ਮੁਕਤ, ਚੰਡੀਗੜ੍ਹ ’ਚ ਹੋਵੇਗਾ ਸਮਾਗਮCurrent UpdatesJuly 22, 2025 July 22, 2025 ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ (IAF) 19 ਸਤੰਬਰ ਨੂੰ ਆਪਣੇ ਆਖਰੀ ਮਿਗ-21 ਜੰਗੀ ਜਹਾਜ਼ ਨੂੰ ਰਸਮੀ ਤੌਰ ‘ਤੇ ਸੇਵਾਮੁਕਤ ਕਰ ਦੇਵੇਗੀ, ਜਿਸ ਨਾਲ ਛੇ ਦਹਾਕਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ:ਮੁੱਖ ਮੰਤਰੀCurrent UpdatesJuly 22, 2025 July 22, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਿਛਲੀਆਂ ਸਰਕਾਰਾਂ ਦੌਰਾਨ ਕਿਸਾਨਾਂ ਨੂੰ ਮਿਲਦੇ ਸਨ ਸਿਰਫ਼ 20 ਹਜ਼ਾਰ ਰੁਪਏ, ਮਾਨ ਸਰਕਾਰ ਨੇ ਇਸ ਵਿੱਚ ਕੀਤਾ 5 ਗੁਣਾ ਵਾਧਾCurrent UpdatesJuly 22, 2025 July 22, 2025 * 21 ਦਿਨਾਂ ਵਿੱਚ ਮਿਲੇਗੀ ਲੈਟਰ ਆਫ਼ ਇੰਟੈਂਟ, ਜ਼ਮੀਨ ਦੀ ਖਰੀਦ ਅਤੇ ਵਿਕਰੀ ‘ਤੇ ਕੋਈ ਪਾਬੰਦੀ ਨਹੀਂ * ਕੰਮ ਸ਼ੁਰੂ ਹੋਣ ਤੱਕ ਕਿਸਾਨ ਕਰ...
ਖਾਸ ਖ਼ਬਰਰਾਸ਼ਟਰੀਵਪਾਰਬੈਂਕਿੰਗ ਸ਼ੇਅਰਾਂ ’ਚ ਖਰੀਦਦਾਰੀ ਕਾਰਨ ਸ਼ੁਰੂਆਤੀ ਕਾਰੋਬਾਰ ਵਿੱਚ ਉਛਾਲCurrent UpdatesJuly 21, 2025 July 21, 2025 ਮੁੰਬਈ- ਇਕੁਇਟੀ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਨੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆਉਣ ਤੋਂ ਬਾਅਦ ਉਛਾਲ ਹਾਸਲ ਕੀਤਾ। ਇਸ ਦੌਰਾਨ ICICI ਬੈਂਕ ਅਤੇ HDFC...
ਖਾਸ ਖ਼ਬਰਰਾਸ਼ਟਰੀਜੰਮੂ-ਕਸ਼ਮੀਰ: ਸਰਕਾਰੀ ਸਕੂਲ ‘ਤੇ ਢਿੱਗਾਂ ਡਿੱਗਣ ਕਾਰਨ ਵਿਦਿਆਰਥੀ ਦੀ ਮੌਤCurrent UpdatesJuly 21, 2025 July 21, 2025 ਜੰਮੂ-ਕਸ਼ਮੀਰ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਭਾਰੀ ਮੀਂਹ ਦੌਰਾਨ ਢਿੱਗਾਂ ਡਿੱਗਣ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਪੰਜ ਹੋਰ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਦਾ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਟੱਪਿਆCurrent UpdatesJuly 21, 2025 July 21, 2025 ਕੋਚੀ- ਕੋਚੀ ਤੋਂ ਆਉਣ ਵਾਲਾ ਏਅਰ ਇੰਡੀਆ ਦਾ ਇੱਕ ਜਹਾਜ਼ ਸੋਮਵਾਰ ਸਵੇਰੇ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਪਾਰ ਟੱਪ ਗਿਆ ਅਤੇ ਜਹਾਜ਼ ਨੂੰ ਜਾਂਚ...