April 29, 2026

#ambani

ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲਾਂ ਦੀ ਟੱਕਰ ਮਗਰੋਂ ਪੁੁਲ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

Current Updates
ਨਾਭਾ- ਭਵਾਨੀਗੜ੍ਹ ਰੋਡ ’ਤੇ ਬਣੇ ਰੇਲਵੇ ਓਵਰਬ੍ਰਿਜ ਉੱਪਰ ਅੱਜ ਸਵੇਰੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਨੌਜਵਾਨ ਦੀ ਮੌਤ ਹੋ ਗਈ ਤੇ ਤਿੰਨ ਜ਼ਖ਼ਮੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਨੇ ਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਸਿਲੈਕਟ ਕਮੇਟੀ ਬਣਾਈ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ...
ਖਾਸ ਖ਼ਬਰਪੰਜਾਬਰਾਸ਼ਟਰੀ

ਰੂਪਨਗਰ ’ਚ ਜਨ ਸ਼ਤਾਬਦੀ ਐਕਸਪ੍ਰੈੱਸ ’ਤੇ ਪਥਰਾਅ

Current Updates
ਰੂਪਨਗਰ- ਪੰਜਾਬ ਦੇ ਰੂਪਨਗਰ ਨੇੜੇ ਊਨਾ ਜਾਣ ਵਾਲੀ ਜਨ ਸ਼ਤਾਬਦੀ ਐਕਸਪ੍ਰੈਸ ’ਤੇ ਪਥਰਾਅ ਕੀਤਾ ਗਿਆ ਜਿਸ ਤੋਂ ਬਾਅਦ ਰੇਲਵੇ ਸੁਰੱਖਿਆ ਬਲ (RPF) ਨੇ ਜਾਂਚ ਸ਼ੁਰੂ...
ਖਾਸ ਖ਼ਬਰਰਾਸ਼ਟਰੀ

ਬੱਚੇ ਦੀ ਕਸਟਡੀ ਲਈ ਲੜਾਈ: ਰੂਸੀ ਮਹਿਲਾ ਨੇ ਕਾਨੂੰਨੀ ਤੌਰ ’ਤੇ ਭਾਰਤ ਨਹੀਂ ਛੱਡਿਆ: ਪੁਲੀਸ

Current Updates
ਦਿੱਲੀ- ਦਿੱਲੀ ਪੁਲੀਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਆਪਣੇ ਬੱਚੇ ਦੀ ਕਸਟਡੀ ਲਈ ਲੜਾਈ ਲੜ ਰਹੀ ਰੂਸੀ ਮਹਿਲਾ ਨੇ ਘੱਟੋ-ਘੱਟ ਕਾਨੂੰਨੀ ਢੰਗ ਨਾਲ...
ਖਾਸ ਖ਼ਬਰਰਾਸ਼ਟਰੀ

ਅਸੀਂ ‘ਇੰਡੀਆ’ ਗੱਠਜੋੜ ਦਾ ਹਿੱਸਾ ਨਹੀਂ ਹਾਂ: ‘ਆਪ’

Current Updates
ਦਿੱਲੀ-  ਦਿੱਲੀ ‘ਆਪ’ ਪ੍ਰਧਾਨ ਸੌਰਵ ਭਾਰਦਵਾਜ ਨੇ ਕਿਹਾ ਕਿ ਉਹ ‘ਇੰਡੀਆ ਗੱਠਜੋੜ’ ਦਾ ਹਿੱਸਾ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਵਿਰੋਧੀ ਪਾਰਟੀਆਂ ਵੱਲੋਂ ਚੁੱਕੇ ਜਾ...
ਖਾਸ ਖ਼ਬਰਤਕਨਾਲੋਜੀਰਾਸ਼ਟਰੀ

ਗ਼ੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਕੇਸ: ਈਡੀ ਵੱਲੋਂ Meta ਤੇ Google ਤਲਬ

Current Updates
ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰਕਾਨੂੰਨੀ ਆਨਲਾਈਨ ਸੱਟੇਬਾਜ਼ੀ ਪਲੈਟਫਾਰਮਾਂ ਖਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੀ ਕੜੀ ਵਜੋਂ ਟੈੱਕ ਜਾਇੰਟ Meta ਤੇ Google ਨੂੰ ਸੰਮਨ ਕੀਤਾ...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਪ੍ਰਦੇਸ਼: ਦੋ ਭਰਾਵਾਂ ਦੀ ਇਕ ਲਾੜੀ

Current Updates
ਹਿਮਾਚਲ ਪ੍ਰਦੇਸ਼- ਹਿਮਾਚਲ ਪ੍ਰਦੇਸ਼ ਦੇ ਟਰਾਂਸ-ਗਿਰੀ ਖ਼ਿੱਤੇ ’ਚ ਸਦੀਆਂ ਪੁਰਾਣੀ ਰਵਾਇਤ ਤਹਿਤ ਦੋ ਭਰਾਵਾਂ ਦਾ ਇਕ ਲੜਕੀ ਨਾਲ ਵਿਆਹ ਹੋਇਆ। ਹਾਟੀ ਭਾਈਚਾਰੇ ਦੇ ਸੱਭਿਆਚਾਰਕ ਵਿਰਸੇ...
ਖਾਸ ਖ਼ਬਰਰਾਸ਼ਟਰੀ

ਹੈਦਰਾਬਾਦ ਤੋਂ ਫੁਕੇਟ ਜਾ ਰਹੀ ਏਅਰ ਇੰਡੀਆ ਦੀ ਉਡਾਣ ਵਾਪਸ ਪਰਤੀ

Current Updates
ਹੈਦਰਾਬਾਦ- ਏਅਰ ਇੰਡੀਆ ਦੀ ਹੈਦਰਾਬਾਦ ਤੋਂ ਫੁਕੇਟ ਜਾ ਰਹੀ ਐਕਸਪ੍ਰੈੱਸ ਉਡਾਣ IX 110 ਨੂੰ ਤਕਨੀਕੀ ਖ਼ਾਮੀ ਕਰਕੇ ਹੈਦਰਾਬਾਦ ਵਾਪਸ ਭੇਜ ਦਿੱਤਾ ਗਿਆ ਹੈ। ਏਅਰਲਾਈਨ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਕਰਮ ਸਿੰਘ ਮਜੀਠੀਆ ਦੇ ਜੁਡੀਸ਼ਲ ਰਿਮਾਂਡ ’ਚ 14 ਦਿਨਾਂ ਦਾ ਵਾਧਾ

Current Updates
ਮੁਹਾਲੀ- ਮੁਹਾਲੀ ਦੀ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਿਆਂਇਕ ਰਿਮਾਂਡ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ

Current Updates
ਖਰੜ- ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ।  ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ।...