ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਬੀਐੱਸਐੱਫ ਨੇ ਸਰਹੱਦ ਪਾਰੋਂ ਆਏ 6 ਡਰੋਨ ਡੇਗੇCurrent UpdatesJuly 24, 2025 July 24, 2025 ਅੰਮ੍ਰਿਤਸਰ- ਬੀਐੱਸਐੱਫ ਨੇ ਸਰਹੱਦ ਪਾਰ ਪਾਕਿਸਤਾਨ ਤੋਂ ਤਸਕਰੀ ਲਈ ਵਰਤੇ ਜਾ ਰਹੇ ਡਰੋਨਾਂ ਖਿਲਾਫ਼ ਤਕਨੀਕੀ ਢੰਗ ਤਰੀਕੇ ਨਾਲ ਜਵਾਬੀ ਕਾਰਵਾਈ ਕਰਦਿਆਂ 6 ਡਰੋਨ ਬੇਅਸਰ ਕਰਦਿਆਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ‘ਬਾਰਡਰ 2’ ਦੀ ਸ਼ੂਟਿੰਗ ਲਈ Diljit Dosanjh ਅੰਮ੍ਰਿਤਸਰ ਪੁੱਜਿਆ, ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਵੀਡੀਓCurrent UpdatesJuly 22, 2025 July 22, 2025 ਅੰਮ੍ਰਿਤਸਰ- ਗਾਇਕ-ਅਦਾਕਾਰ ਦਿਲਜੀਤ ਦੋਸਾਂਝ 1971 ਦੀ ਜੰਗ ’ਤੇ ਆਧਾਰਿਤ ਫਿਲਮ ‘ਬਾਰਡਰ 2’ ਦੇ ਅਗਲੇ ਸ਼ੈਡਿਊਲ ਦੀ ਸ਼ੂਟਿੰਗ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਸਾਂਝ ਨੇ ਆਪਣੇ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ:ਮੁੱਖ ਮੰਤਰੀCurrent UpdatesJuly 22, 2025 July 22, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਹਰਿਮੰਦਰ ਸਾਹਿਬ ’ਚ ਬੰਬ ਦੀ ਧਮਕੀ: ਪੁਲੀਸ ਨੇ ਸਾਫਟਵੇਅਰ ਇੰਜਨੀਅਰ ਨੂੰ ਹਿਰਾਸਤ ’ਚ ਲਿਆCurrent UpdatesJuly 18, 2025 July 18, 2025 ਅੰਮ੍ਰਿਤਸਰ- ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀ ਭਰੇ ਈਮੇਲ ਭੇਜਣ ਦੇ ਮਾਮਲੇ ਵਿੱਚ ਪੁਲੀਸ ਨੇ ਫਰੀਦਾਬਾਦ ਤੋਂ ਸ਼ਭਮ ਦੂਬੇ ਨਾਂਅ ਦੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 96 ਲੱਖ ਰੁਪਏ ਦਾ ਸੋਨਾ ਬਰਾਮਦCurrent UpdatesJuly 17, 2025 July 17, 2025 ਅੰਮ੍ਰਿਤਸਰ- ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ...
ਖਾਸ ਖ਼ਬਰਪੰਜਾਬਰਾਸ਼ਟਰੀ350 ਸਾਲਾ ਸ਼ਹੀਦੀ ਸ਼ਤਾਬਦੀ: ਸ਼੍ਰੋਮਣੀ ਕਮੇਟੀ ਕੰਨੜ ਭਾਸ਼ਾ ’ਚ ਸੰਗ੍ਰਹਿਤ ਕਰੇਗੀ ਨੌਵੇਂ ਪਾਤਸ਼ਾਹ ਬਾਰੇ ਕਿਤਾਬਚਾCurrent UpdatesJuly 13, 2025 July 13, 2025 ਅੰਮ੍ਰਿਤਸਰ- ਕਰਨਾਟਕ ਵਿੱਚ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦਾ ਇਤਿਹਾਸ...
ਖਾਸ ਖ਼ਬਰਪੰਜਾਬਰਾਸ਼ਟਰੀ‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾCurrent UpdatesJuly 7, 2025 July 7, 2025 ਅੰਮ੍ਰਿਤਸਰ- ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀCurrent UpdatesJuly 7, 2025 July 7, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ...
ਖਾਸ ਖ਼ਬਰਪੰਜਾਬਰਾਸ਼ਟਰੀਮੂਸੇ ਵਾਲਾ ਕਤਲ ਕੇਸ ਦੇ ਸ਼ੂਟਰ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਗੈਂਗਸਟਰ ਗਰੁੱਪ ਨੇ ਲਈ ਜ਼ਿੰਮੇਵਾਰੀCurrent UpdatesJuly 5, 2025 July 5, 2025 ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ...
ਖਾਸ ਖ਼ਬਰਚੰਡੀਗੜ੍ਹਪੰਜਾਬਧੁਨ ਅਕੈਡਮੀ ਨੇ ਮਹਾਰਾਸ਼ਟਰ ‘ਚ ਕਰਵਾਇਆ ਸੰਗੀਤ ਸਮਾਰੋਹCurrent UpdatesJuly 1, 2025 July 1, 2025 ਪਟਿਆਲਾ। ਪੂਰੇ ਦੇਸ਼ ਵਿੱਚ ਭਾਰਤੀ ਸੰਗੀਤ ਅਤੇ ਸਭਿਆਚਾਰ ਦੇ ਪ੍ਰਚਾਰ-ਪ੍ਰਸਾਰ ਵਿੱਚ ਜੁਟੀ ਪਟਿਆਲਾ ਦੀ ਸੰਗੀਤ ਸੰਸਥਾ ਧੁਨ ਅਕੈਡਮੀ ਆਫ਼ ਮਿਊਜ਼ਿਕ ਐਂਡ ਕਲਚਰ ਦੇ ਮਹਾਰਾਸ਼ਟਰ ਚੈਪਟਰ...