October 7, 2026

#‎bhaghwantmaan‬

ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁੱਠਭੇੜ: 2 ਸ਼ੂਟਰ ਢੇਰ

Current Updates
ਲੁਧਿਆਣਾ: ਲੁਧਿਆਣਾ ਵਿਖੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਅਤੇ ਬਦਮਾਸ਼ਾਂ ਵਿਚਾਲੇ ਹੋਏ ਇੱਕ ਜ਼ਬਰਦਸਤ ਮੁਕਾਬਲੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਤਬਾਦਲਾ ਨੀਤੀ ਦੀ ਅਣਦੇਖੀ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਤਿੱਖੀ ਫਟਕਾਰ

Current Updates
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਵਿੱਚ ਸਰਕਾਰੀ ਕਰਮਚਾਰੀਆਂ ਦੇ ਤਬਾਦਲਿਆਂ ਦੇ ਮਾਮਲੇ ਵਿੱਚ ਤਬਾਦਲਾ ਨੀਤੀ ਦੀ ਉਲੰਘਣਾ ਕਰਨ ‘ਤੇ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਲਈ ਵੱਡਾ ਕਦਮ: 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨ

Current Updates
ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਰਾਜਨੀਤਿਕ ਕਦਮ ਚੁੱਕਦਿਆਂ ਇੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਨੀਵਰਸਿਟੀ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਹਟਾਉਣ ‘ਤੇ ਬਵਾਲ: ਪੰਜਾਬੀ ਵਿਰਾਸਤ ‘ਤੇ ਹਮਲਾ ਦੱਸਿਆ

Current Updates
ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵੱਲੋਂ ਆਪਣੇ ਪਾਠਕ੍ਰਮ ਵਿੱਚ ਕੀਤੇ ਗਏ ਸੰਭਾਵੀ ਬਦਲਾਅ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਹਿੱਸਿਆਂ ਨੂੰ ਹਟਾਉਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਘਟੀ; ਦੂਜੇ ਸੂਬਿਆਂ ਤੋਂ ਆਉਂਦੀਆਂ ਫਾਰਮਾਸਿਊਟੀਕਲ ਡਰੱਗਜ਼ ਨਵੀਂ ਚੁਣੌਤੀ ਵਜੋਂ ਉੱਭਰੀਆਂ: ਪੰਜਾਬ ਪੁਲੀਸ

Current Updates
ਚੰਡੀਗੜ੍ਹ- ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਪਾਰੋਂ ਤਸਕਰੀ ਕੀਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਵਿਰੁੱਧ ਪੰਜਾਬ ਦੀ ਸਖ਼ਤ ਕਾਰਵਾਈ ਕਾਰਨ ਸੂਬੇ ਵਿੱਚ ਜ਼ਮੀਨੀ ਪੱਧਰ ਉੱਤੇ ਹੈਰੋਇਨ...
ਖਾਸ ਖ਼ਬਰਰਾਸ਼ਟਰੀ

Diljit Dosanjh ਨੇ ਵੈਂਬਲੇ ਸਟੇਡੀਅਮ ’ਚ ਰਚਿਆ ਇਤਿਹਾਸ; ਹੁਣ ਅਹਿਮਦਾਬਾਦ ‘ਚ ਹੋਵੇਗਾ ਸ਼ਾਨਦਾਰ ਸ਼ੋਅ

Current Updates
ਨਵੀਂ ਦਿੱਲੀ-  ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓ

Current Updates
ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Current Updates
ਅੰਮ੍ਰਿਤਸਰ:  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਪੂਰੀ ਸ਼ਰਧਾ, ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਨਾਭਾ ਬਾਰ ਐਸੋਸੀਏਸ਼ਨ ‘ਚ ਰਚਿਆ ਇਤਿਹਾਸ: ਗਿਆਨ ਸਿੰਘ ਮੂੰਗੋ 25ਵੀਂ ਵਾਰ ਬਣੇ ਪ੍ਰਧਾਨ

Current Updates
ਨਾਭਾ: ਨਾਭਾ ਬਾਰ ਐਸੋਸੀਏਸ਼ਨ ਦੀਆਂ ਸਾਲਾਨਾ ਚੋਣਾਂ ਦੌਰਾਨ ਇੱਕ ਵਾਰ ਫਿਰ ਵੱਡਾ ਇਤਿਹਾਸ ਰਚਿਆ ਗਿਆ ਹੈ, ਜਿੱਥੇ ਸੀਨੀਅਰ ਵਕੀਲ ਗਿਆਨ ਸਿੰਘ ਮੂੰਗੋ ਰਿਕਾਰਡ 25ਵੀਂ ਵਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਦਿਲ ਚਾਹਤਾ ਹੈ’ ਦੇ 25 ਸਾਲ: ਉਹ ਫ਼ਿਲਮ ਜਿਸ ਨੇ ਭਾਰਤੀ ਸਿਨੇਮਾ ‘ਚ ਦੋਸਤੀ ਦੇ ਮਾਇਨੇ ਬਦਲ ਦਿੱਤੇ

Current Updates
ਮੁੰਬਈ: ਭਾਰਤੀ ਸਿਨੇਮਾ ਦੇ ਇਤਿਹਾਸ ਵਿੱਚ ਕੁਝ ਫ਼ਿਲਮਾਂ ਅਜਿਹੀਆਂ ਹੁੰਦੀਆਂ ਹਨ ਜੋ ਸਿਰਫ਼ ਮਨੋਰੰਜਨ ਹੀ ਨਹੀਂ ਕਰਦੀਆਂ, ਸਗੋਂ ਪੂਰੀ ਪੀੜ੍ਹੀ ਦੀ ਸੋਚ ਅਤੇ ਜੀਵਨ ਸ਼ੈਲੀ...