October 26, 2026

#bhagwantmaan

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’

Current Updates
ਚੰਡੀਗੜ੍ਹ-  ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾ

Current Updates
ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਵੋਟਰ ਸੂਚੀਆਂ ’ਚ ਗੜਬੜੀ ਖ਼ਿਲਾਫ਼ ਪ੍ਰਦਰਸ਼ਨ

Current Updates
ਪਟਿਆਲਾ-  ਵੋਟਰ ਸੂਚੀਆਂ ਵਿੱਚ ਗੜਬੜੀਆਂ ਅਤੇ 13.8 ਕਰੋੜ ਵੋਟਰਾਂ ਦੇ ਨਾਂ ਕੱਟਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਵੱਲੋਂ ਅੱਜ ਇੱਥੇ ਮੁੱਖ...
ਖਾਸ ਖ਼ਬਰਰਾਸ਼ਟਰੀ

CEC Gyanesh Kumar ਵਿਰੁੱਧ ਪਹੁੰਚੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਅਹੁਦੇ ਦੇ ਕੰਮਕਾਜ ਤੋਂ ਰੋਕਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅਗਲੇ ਹਫ਼ਤੇ ਸੁਣਵਾਈ...
ਖਾਸ ਖ਼ਬਰਰਾਸ਼ਟਰੀ

UAE ਤੋਂ ਹਵਾਲਗੀ ਮਗਰੋਂ Nirav Modi ਦਾ ਕਰਿੰਦਾ ਸੰਦੀਪ ਮਿਸਤਰੀ ਗ੍ਰਿਫ਼ਤਾਰ

Current Updates
ਮੁੰਬਈ-  ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਕਰੋੜਾਂ ਰੁਪਏ ਦੇ ਪੀ.ਐੱਨ.ਬੀ. ਘੁਟਾਲੇ ਦੇ ਸਿਲਸਿਲੇ ਵਿੱਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੇ ਕਰੀਬੀ ਸਾਥੀ ਸੰਦੀਪ ਮਿਸਤਰੀ ਨੂੰ ਸੰਯੁਕਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆ

Current Updates
ਚੰਡੀਗੜ੍ਹ-  ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਚੰਡੀਗੜ੍ਹ ਦੇ ਸੈਕਟਰ 39 ਵਿਖੇ ਸਥਿਤ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ,...
ਖਾਸ ਖ਼ਬਰਪੰਜਾਬਰਾਸ਼ਟਰੀ

ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਨਾਲ ਸੜਕੀ ਹਾਦਸਾ

Current Updates
ਬਰਨਾਲਾ- ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਤੋਂ ਗੁਜ਼ਰ ਰਹੇ ਪਰਮੇਸ਼ਰ ਦੁਆਰ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਨਾਲ ਵੱਡਾ ਹਾਦਸਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘ਸਵੈ-ਰੱਖਿਆ ਲਈ ਏਅਰ ਪਿਸਤੌਲ ਰੱਖਣ ਕੁੜੀਆਂ..’; ਬਿਹਾਰ ਘਟਨਾ ਤੋਂ ਬਾਅਦ Disha Patani ਦੀ ਭੈਣ Khushboo Patani ਦਾ ਬਿਆਨ

Current Updates
ਚੰਡੀਗੜ੍ਹ-  ਮਹਿਲਾਵਾਂ ਨਾਲ ਹੁੰਦੀ ਛੇੜਛਾੜ ਅਤੇ ਜਿਸਮਾਨੀ ਸ਼ੋਸ਼ਣ ਦੀਆਂ ਲਗਾਤਾਰ ਵਧਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਬੌਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੀ ਭੈਣ ਮੇਜਰ ਖ਼ੁਸ਼ਬੂ ਪਾਟਨੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

645 ਕਰੋੜ ਦੇ ਬੈਂਕ ਘੋਟਾਲੇ ‘ਚ ਈਡੀ ਦੀ ਕਾਰਵਾਈ, ਟ੍ਰਾਈਸਿਟੀ ਦੀਆਂ 14 ਜਗ੍ਹਾਵਾਂ ‘ਤੇ ਮਾਰੇ ਛਾਪੇ

Current Updates
ਚੰਡੀਗੜ੍ਹ-  ਐਂਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 645 ਕਰੋੜ ਰੁਪਏ ਦੇ IDFC ਫਸਟ ਬੈਂਕ ਨਾਲ ਜੁੜੇ ਕਥਿਤ ਵਿੱਤੀ ਘੋਟਾਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਆਪਣੀ ਜਾਂਚ...
ਪੰਜਾਬ

ਸਰਕਾਰੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵਧਿਆ: ਪਾਠਕ

Current Updates
ਪਾਤੜਾਂ-  ਭਾਜਪਾ ਵੱਲੋਂ ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦਿੱਲੀ-ਸੰਗਰੂਰ ਕੌਮੀ ਮਾਰਗ ਰਾਹੀਂ ਸ਼ੁਤਰਾਣਾ ਵਿੱਚ ਪੁੱਜੀ। ਇਸ...