August 13, 2026

#bjp

ਖਾਸ ਖ਼ਬਰਰਾਸ਼ਟਰੀ

CM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ 2020 ਦੇ ਇੱਕ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

Diljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀ

Current Updates
ਚੰਡੀਗੜ੍ਹ-  ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਟੇਜ ਤੋਂ ਦੂਰ ਆਪਣੀ ਨਿੱਜੀ ਜ਼ਿੰਦਗੀ ਦੀ ਇੱਕ ਖ਼ਾਸ ਝਲਕ ਦਿਖਾਈ ਹੈ। ਮਸ਼ਹੂਰ ਮੈਗਜ਼ੀਨ...
ਖਾਸ ਖ਼ਬਰਰਾਸ਼ਟਰੀ

ਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਨੀਤੀ ਬਣਾਉਣ ਦੇ ਨਿਰਦੇਸ਼

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤਿੰਨ ਮਹੀਨਿਆਂ ਦੇ ਅੰਦਰ ਅਜਿਹੇ ਕੈਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਫਿਲਮ ‘ਸਤਲੁਜ’ ਲਈ ਨਾਭਾ ਵਿੱਚ ਗੋਲਕ ਲਗਾਈ

Current Updates
ਨਾਭਾ-  ਇੱਥੋਂ ਨੇੜਲੇ ਪਿੰਡ ਥੂਹੀ ਵਿਚ ਅੱਜ ਸੰਗਰਾਂਦ ਮੌਕੇ ਭਰਵੇਂ ਇਕੱਠ ਵਿੱਚ ਪਿੰਡ ਵਾਸੀਆਂ ਨੇ ਫਿਲਮ ‘ਸਤਲੁਜ’ ਦੇ ਨਿਰਮਾਤਾ ਨੂੰ ਆਪਣੀ ਹਮਾਇਤ ਦਿੰਦਿਆਂ ਆਪਣੀ ਟਿਕਟ...
ਖਾਸ ਖ਼ਬਰਪੰਜਾਬਰਾਸ਼ਟਰੀ

SIR ਡਿਊਟੀ ਦੌਰਾਨ BLO ਦੀ ਕੁੱਟਮਾਰ; ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

Current Updates
ਬਠਿੰਡਾ- ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision – SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ...
ਖਾਸ ਖ਼ਬਰਰਾਸ਼ਟਰੀ

ਜੇਲ੍ਹ ਵਿੱਚ ਨਜ਼ਰਬੰਦ ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ

Current Updates
ਨਵੀਂ ਦਿੱਲੀ-  ਦਿੱਲੀ ਦੀ ਇੱਕ ਅਦਾਲਤ ਨੇ ਜੇਲ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਪੁਲੀਸ ਹਿਰਾਸਤ ਵਿੱਚ ਸੰਸਦ ਦੇ ਪੂਰੇ ਮੌਨਸੂਨ ਇਜਲਾਸ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮ

Current Updates
ਚੰਡੀਗੜ੍ਹ-  ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ...
ਖਾਸ ਖ਼ਬਰਰਾਸ਼ਟਰੀ

ਪੁਰੀ ਦੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ; 100 ਤੋਂ ਵੱਧ ਜ਼ਖ਼ਮੀ

Current Updates
ਉੜੀਸਾ- ਉੜੀਸਾ ਦੇ ਪੁਰੀ ਵਿੱਚ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚ ਗਈ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹਰੀਕੇ ਪੱਤਣ ਵਿਖੇ ਬਣੇਗਾ ਸ਼ਹੀਦੀ ਸਮਾਰਕ: ਜਥੇਦਾਰ ਕੁਲਦੀਪ ਸਿੰਘ ਗੜਗੱਜ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਹਰੀਕੇ ਪੱਤਣ ਵਿਖੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ...
ਖਾਸ ਖ਼ਬਰਪੰਜਾਬਰਾਸ਼ਟਰੀ

Goindwal Thermal Plant ਦੇ GVK ਮੁਲਾਜ਼ਮਾਂ ਨੂੰ ਪੱਕੇ ਕਰੇਗੀ ਸਰਕਾਰ; PSPCL ਵੱਲੋਂ 108 ਨਵੀਆਂ ਅਸਾਮੀਆਂ ਨੂੰ ਮਿਲੀ ਮਨਜ਼ੂਰੀ

Current Updates
ਪਟਿਆਲਾ-  ਵਿੱਤੀ ਤੰਗੀ ਨਾਲ ਜੂਝ ਰਹੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਵਿੱਚ ਜੀ.ਵੀ.ਕੇ. (GVK) ਪ੍ਰਬੰਧਨ ਅਧੀਨ ਕੰਮ ਕਰ ਰਹੇ...