ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮੇਰੀ ਬਾਂਹ ਛੱਡ ਦੇ, ਨਹੀਂ ਤਾਂ ਆਵਦਾ ਹਿਸਾਬ ਲਾ ਲਈ’: ਹਰਮਨਪ੍ਰੀਤ ਕੌਰ ਦੀ ਦਲੇਰੀ ਨੇ ਪੰਜਾਬ ਦੀਆਂ ਧੀਆਂ ਦੀ ਅਣਖ ਵਧਾਈCurrent UpdatesNovember 12, 2025November 12, 2025 November 12, 2025November 12, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਵੱਲੋਂ ਸਿਆਸੀ ਅਤੇ ਕਿਸਾਨ ਆਗੂਆਂ ਦੇ ਨਾਲ ਮਿਲ ਕੇ, ਲੰਬੇ ਸਮੇਂ ਤੋਂ ਲਟਕਦੀਆਂ ਸੈਨੇਟ ਚੋਣਾਂ ਕਰਵਾਉਣ ਦੀ ਮੰਗ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤCurrent UpdatesNovember 12, 2025 November 12, 2025 ਚੰਡੀਗੜ੍ਹ- ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ...
ਖਾਸ ਖ਼ਬਰਪੰਜਾਬਰਾਸ਼ਟਰੀਧਰਮਿੰਦਰ ਦਿਓਲ ਦਾ ਪੰਜਾਬ ਦੇ ਪਿੰਡ ਤੋਂ ਬਾਲੀਵੁੱਡ ਦੇ ਸੁਪਰਸਟਾਰ ਤੱਕ ਦਾ ਸਫ਼ਰCurrent UpdatesNovember 11, 2025 November 11, 2025 ਚੰਡੀਗੜ੍ਹ- ਪੰਜਾਬ ਦੇ ਪੁੱਤਰ ਅਤੇ ਬਾਲੀਵੁੱਡ ਦੇ ਹੀਮੈਨ ਅਦਾਕਾਰ Dharmendra Deol ਹਾਲ ਹੀ ਦੇ ਦਿਨਾਂ ਵਿੱਚ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੁਕਾਨ ‘ਤੇ ਗੋਲੀਬਾਰੀ ਮਾਮਲੇ ਵਿੱਚ ਪੁਲੀਸ ਵੱਲੋਂ ਵੱਡਾ ਖੁਲਾਸਾ; ਚਾਰ ਗ੍ਰਿਫ਼ਤਾਰ, ਹਥਿਆਰ ਬਰਾਮਦCurrent UpdatesNovember 11, 2025 November 11, 2025 ਮਾਨਸਾ- ਪੁਲਿਸ ਨੇ ਇੱਥੋਂ ਦੇ ਭੀੜ-ਭੜੱਕੇ ਵਾਲੇ ਗੁਰਦੁਆਰਾ ਚੌਕ ਸਥਿਤ ਇੱਕ ਕੀਟਨਾਸ਼ਕ ਡੀਲਰ ਦੀ ਦੁਕਾਨ ’ਤੇ 28 ਅਕਤੂਬਰ ਨੂੰ ਦਿਨ-ਦਿਹਾੜੇ ਹੋਈ ਗੋਲੀਬਾਰੀ ਦੇ ਮਾਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀPSPCL ਦੇ ਰਿਟਾਇਰਡ ਇੰਜੀਨੀਅਰਾਂ ਵੱਲੋਂ ਸਖ਼ਤ ਵਿਰੋਧ: ਸਿਆਸੀ ਦਖਲਅੰਦਾਜ਼ੀ ਬੰਦ ਕਰਨ ਦੀ ਮੰਗ !Current UpdatesNovember 11, 2025 November 11, 2025 ਪਟਿਆਲਾ- ਪੰਜਾਬ ਭਰ ਦੇ ਰਿਟਾਇਰਡ ਇੰਜੀਨੀਅਰਾਂ ਨੇ ਬਿਜਲੀ ਸੈਕਟਰ ਦੇ ਕੰਮਕਾਜ ਵਿੱਚ ਵਧ ਰਹੀ ਸਿਆਸੀ ਦਖਲਅੰਦਾਜ਼ੀ, ਖੁਦਮੁਖਤਿਆਰੀ ਦੇ ਖ਼ਤਮ ਹੋਣ ਅਤੇ ਫੈਸਲੇ ਲੈਣ ਦੀ ਪ੍ਰਕਿਰਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਉਪ ਕੁਲਪਤੀ ਦਫ਼ਤਰ ਨੇੇੜੇ ਲੱਗੀ ਸਟੇਜ ਨੇ ਸਿੰਘੂ ਟਿਕਰੀ ਬਾਰਡਰ ਚੇਤੇ ਕਰਾਇਆCurrent UpdatesNovember 10, 2025 November 10, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂCurrent UpdatesNovember 10, 2025 November 10, 2025 ਮਾਨਸਾ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਾ ਵੜਿੰਗ ਦੀ ਵਿਵਾਦਿਤ ਟਿੱਪਣੀ: ਐੱਸਐੱਸਪੀ ਕਪੂਰਥਲਾ ਨੇ ਪੰਜਾਬ ਐਸਸੀ ਕਮਿਸ਼ਨ ਨੂੰ ਸੌਂਪੀ ਰਿਪੋਰਟCurrent UpdatesNovember 10, 2025 November 10, 2025 ਕਪੂਰਥਲਾ- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ...
ਖਾਸ ਖ਼ਬਰਪੰਜਾਬਰਾਸ਼ਟਰੀਮਹਿਲਾ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਫੈਕਲਟੀ ਨੂੰ ਸੰਮਨCurrent UpdatesNovember 10, 2025 November 10, 2025 ਪਟਿਆਲਾ- ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਫੈਕਲਟੀ ਮੈਂਬਰਾਂ, ਜਿਨ੍ਹਾਂ ਵਿੱਚ ਡੀਨ ਤੇ ਲਾਅ ਵਿਭਾਗ ਦੇ ਮੁਖੀ ਅਤੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀSGPC ਵੱਲੋਂ ਇਜਾਜ਼ਤ ਨਾ ਮਿਲਣ ’ਤੇ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਹੁਣ ਬੁੱਢਾ ਦਲ ਡੇਰੇ ’ਚ ਮਨਾਇਆ ਜਾਵੇਗਾCurrent UpdatesNovember 10, 2025 November 10, 2025 ਰੋਪੜ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਜਾਬ ਸਰਕਾਰ ਨੂੰ ਆਪਣੇ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਉਣ ਦੀ ਇਜਾਜ਼ਤ ਨਾ ਦੇਣ ਤੋਂ ਬਾਅਦ, ਸੂਬਾ ਸਰਕਾਰ ਨੇ...