ਖਾਸ ਖ਼ਬਰਰਾਸ਼ਟਰੀਦਿੱਲੀ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀCurrent UpdatesJuly 14, 2025 July 14, 2025 ਨਵੀਂ ਦਿੱਲੀ- ਕੌਮੀ ਰਾਜਧਾਨੀ ਵਿਚ ਅੱਜ ਸਵੇਰੇ ਘੱਟੋ ਘੱਟ ਤਿੰਨ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ ਹੈ। ਦਿੱਲੀ ਪੁਲੀਸ ਦੇ ਅਧਿਕਾਰੀ ਨੇ ਕਿਹਾ ਕਿ ਇਸ...
ਖਾਸ ਖ਼ਬਰਰਾਸ਼ਟਰੀਉਮਰ ਅਬਦੁੱਲਾ ਨੇ ਸ਼ਹੀਦੀ ਦਿਵਸ ਸਬੰਧੀ ਫੇਰੀ ਦੌਰਾਨ ਪੁਲੀਸ ਵੱਲੋਂ ‘ਖਿੱਚ-ਧੂਹ’ ਦੀ ਵੀਡੀਓ ਸਾਂਝੀ ਕੀਤੀCurrent UpdatesJuly 14, 2025 July 14, 2025 ਸ੍ਰੀਨਗਰ- ਜੰਮੂ-ਕਸ਼ਮੀਰ ਪੁਲੀਸ ਵੱਲੋਂ ਬੀਤੇ ਦਿਨ ਸੂਬਾਈ ਮੰਤਰੀਆਂ ਸਮੇਤ ਕਸ਼ਮੀਰੀ ਆਗੂਆਂ ਨੂੰ ਸ਼ਹੀਦਾਂ ਦੇ ਇਤਿਹਾਸਕ ਕਬਰਿਸਤਾਨ ਜਾਣ ਤੋਂ ਰੋਕ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ...
ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਜਹਾਜ਼ ਹਾਦਸਾ: ਪਾਇਲਟ ਐਸੋਸੀਏਸ਼ਨ ਵੱਲੋਂ ‘ਪਾਇਲਟ ਦੀ ਖੁਦਕੁਸ਼ੀ ਬਾਰੇ ਲਾਪਰਵਾਹ ਅਤੇ ਬੇਬੁਨਿਆਦ ਇਲਜ਼ਾਮ’ ਦੀ ਨਿੰਦਾCurrent UpdatesJuly 14, 2025 July 14, 2025 ਨਵੀਂ ਦਿੱਲੀ- ਇੰਡੀਅਨ ਕਮਰਸ਼ੀਅਲ ਪਾਇਲਟਸ ਐਸੋਸੀਏਸ਼ਨ (ICPA) ਨੇ ਏਅਰ ਇੰਡੀਆ 171 ਫਲਾਈਟ ਦੇ ਅਹਿਮਦਾਬਾਦ ਵਿੱਚ 12 ਜੂਨ ਨੂੰ ਹੋਏ ਦੁਖਦਾਈ ਹਾਦਸੇ ਦੇ ਮੁੱਢਲੀ ਜਾਂਚ ਰਿਪੋਰਟ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਰਿਆਣਾ ਤੇ ਗੋਆ ਨੂੰ ਮਿਲੇ ਨਵੇਂ ਰਾਜਪਾਲ ਅਤੇ ਲੱਦਾਖ਼ ਨੂੰ ਨਵਾਂ ਉਪ ਰਾਜਪਾਲ ਮਿਲਿਆCurrent UpdatesJuly 14, 2025 July 14, 2025 ਚੰਡੀਗੜ੍ਹ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਹਰਿਆਣਾ ਤੇ ਗੋਆ ਵਿਚ ਨਵੇਂ ਰਾਜਪਾਲਾਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ਼ ਵਿਚ ਨਵੇਂ ਉਪ ਰਾਜਪਾਲ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ...
ਖਾਸ ਖ਼ਬਰਰਾਸ਼ਟਰੀਕੇਂਦਰੀ ਸਿਹਤ ਮੰਤਰਾਲਾ ਮੋਟਾਪਾ ਘਟਾਉਣ ਬਾਰੇ ਕਰੇਗਾ ਜਾਗਰੂਕCurrent UpdatesJuly 14, 2025 July 14, 2025 ਨਵੀਂ ਦਿੱਲੀ- ਕੇਂਦਰੀ ਸਿਹਤ ਮੰਤਰਾਲੇ ਨੇ ਸਾਰੇ ਮੰਤਰਾਲਿਆਂ, ਵਿਭਾਗਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਅਜਿਹੇ ਬੋਰਡ ਲਗਾਉਣ ਦੀ ਅਪੀਲ ਕੀਤੀ ਹੈ, ਜਿਨ੍ਹਾਂ ਵਿੱਚ ਭਾਰਤੀ ਸਨੈਕਸ ਜਿਵੇਂ...
ਖਾਸ ਖ਼ਬਰਰਾਸ਼ਟਰੀਇਨਫੈਕਸ਼ਨ ਕਾਰਨ CJI ਬੀਆਰ ਗਵਈ ਦੀ ਸਿਹਤ ਨਾਸਾਜ਼, ਦਿੱਲੀ ਹਸਪਤਾਲ ਵਿੱਚ ਜ਼ੇਰੇ-ਇਲਾਜCurrent UpdatesJuly 14, 2025 July 14, 2025 ਨਵੀਂ ਦਿੱਲੀ- ਭਾਰਤ ਦੇ ਚੀਫ਼ ਜਸਟਿਸ (Chief Justice of India – CJI) ਬੀ.ਆਰ. ਗਵਈ ਨੂੰ ਹੈਦਰਾਬਾਦ ਦੇ ਆਪਣੇ ਹਾਲੀਆ ਸਰਕਾਰੀ ਦੌਰੇ ਦੌਰਾਨ ਗੰਭੀਰ ਇਨਫੈਕਸ਼ਨ ਦਾ...
ਖਾਸ ਖ਼ਬਰਰਾਸ਼ਟਰੀਨਾਗਰਿਕਾਂ ਨੂੰ ਬੋਲਣ ਤੇ ਪ੍ਰਗਟਾਵੇ ਦੀ ਆਜ਼ਾਦੀ ਬਾਰੇ ਆਪਣੀ ਜ਼ਿੰਮੇਵਾਰੀ ਸਮਝਣੀ ਜ਼ਰੂਰੀ: ਸੁਪਰੀਮ ਕੋਰਟCurrent UpdatesJuly 14, 2025 July 14, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਨਾਗਰਿਕਾਂ ਨੂੰ ਬੋਲਣ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਮੁੱਲ ਨੂੰ ਜਾਣਨਾ ਚਾਹੀਦਾ ਹੈ ਅਤੇ ਸਵੈ-ਜ਼ਾਬਤੇ ਦੀ...
ਖਾਸ ਖ਼ਬਰਰਾਸ਼ਟਰੀਤਾਮਿਲ ਨਾਡੂ ਵਿਚ ਡੀਜ਼ਲ ਲਿਜਾ ਰਹੀ ਮਾਲਗੱਡੀ ਨੂੰ ਅੱਗ ਲੱਗੀCurrent UpdatesJuly 13, 2025 July 13, 2025 ਚੇਨੱਈ- ਇਥੋਂ ਨੇੜੇ ਤਿਰੂਵੱਲੂਰ ਵਿਚ ਅੱਜ ਸਵੇਰੇ ਹਾਈ ਸਪੀਡ ਡੀਜ਼ਲ ਲੈ ਕੇ ਜਾ ਰਹੀ ਮਾਲਗੱਡੀ ਨੂੰ ਅੱਗ ਲੱਗ ਗਈ। ਰੇਲਵੇ ਅਧਿਕਾਰੀ ਨੇ ਕਿਹਾ ਕਿ ਅੱਗ...
ਖਾਸ ਖ਼ਬਰਰਾਸ਼ਟਰੀਪਟਨਾ ਵਿਚ ਪੇਂਡੂ ਸਿਹਤ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆCurrent UpdatesJuly 13, 2025 July 13, 2025 ਪਟਨਾ- ਪਟਨਾ ਦੇ ਪਿਪਰਾ ਇਲਾਕੇ ਵਿੱਚ ਸ਼ਨਿੱਚਰਵਾਰ ਦੇਰ ਰਾਤ ਪੇਂਡੂ ਸਿਹਤ ਅਧਿਕਾਰੀ ਦੀ ਕਥਿਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀੜਤ ਦੀ ਪਛਾਣ ਸੁਰਿੰਦਰ...
ਖਾਸ ਖ਼ਬਰਰਾਸ਼ਟਰੀ1984 ਦੇ ਦੰਗੇ: ਸੀਬੀਆਈ ਜਾਂ ਸਿੱਖ ਆਗੂਆਂ ਨੇ ਟਾਈਟਲਰ ਨੂੰ ਫਸਾਉਣ ਲਈ ਦਬਾਅ ਨਹੀਂ ਪਾਇਆ: ਮੁੱਖ ਗਵਾਹCurrent UpdatesJuly 13, 2025 July 13, 2025 ਨਵੀਂ ਦਿੱਲੀ- 1984 ਦੇ ਪੁਲ ਬੰਗਸ਼ ਗੁਰਦੁਆਰਾ ਕੇਸ ਦੇ ਚਸ਼ਮਦੀਦ ਗਵਾਹ ਨੇ ਟਾਈਟਲਰ ਨੂੰ ‘ਝੂਠਾ’ ਫਸਾਉਣ ਤੋਂ ਇਨਕਾਰ ਕੀਤਾ l 1984 ਦੇ ਸਿੱਖ ਵਿਰੋਧੀ ਦੰਗਿਆਂ...