May 1, 2026

#bhagwantmann

ਖਾਸ ਖ਼ਬਰਰਾਸ਼ਟਰੀ

ਉੱਜਵਲ ਦੇਵਰਾਓ ਨਿਕਮ ਸਣੇ ਚਾਰ ਜਣੇ ਰਾਜ ਸਭਾ ਲਈ ਨਾਮਜ਼ਦ

Current Updates
ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਚਾਰ ਜਣਿਆਂ ਉੱਘੇ ਵਕੀਲ ਉੱਜਵਾਲ ਦੇਵਰਾਓ ਨਿਕਮ, ਕੇਰਲਾ ਭਾਜਪਾ ਦੇ ਆਗੂ ਸੀ.ਸਦਾਨੰਦਨ ਮਾਸਟਰ, ਡਿਪਲੋਮੈਟ ਹਰਸ਼ ਵਰਧ ਸ਼੍ਰਿੰਗਲਾ ਤੇ ਇਤਿਹਾਸਕਾਰ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਨਿਰਮਲਜੀਤ ਦੇ ਕਿਰਦਾਰ ਨੂੰ ਜੀਵੇਗਾ ਦਿਲਜੀਤ

Current Updates
ਪੰਜਾਬ- ਦਿਲਜੀਤ ਦੋਸਾਂਝ ਹੁਣ ਆਪਣੀ ਆਉਣ ਵਾਲੀ ਹਿੰਦੀ ਫਿਲਮ ‘ਬਾਰਡਰ 2’ ਲਈ ਚਰਚਾ ਵਿੱਚ ਹੈ। ਉਹ ਭਾਰਤ-ਪਾਕਿਸਤਾਨ ਦੇ 1971 ਦੇ ਯੁੱਧ ’ਤੇ ਆਧਾਰਿਤ ਫਿਲਮ ‘ਬਾਰਡਰ-2’...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਇੱਕ ਦਿਨ ਵਿੱਚ 391 ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾ

Current Updates
ਪਟਿਆਲਾ- ਜ਼ਿਲ੍ਹੇ ਵਿੱਚ ਡੇਂਗੂ ਦਾ ਲਾਰਵਾ ਮਿਲਣਾ ਖ਼ਤਰੇ ਘੰਟੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨੀ ਨਾਲ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਐਪੀਡੇਮੋਲੋਜਿਸਟ...
ਖਾਸ ਖ਼ਬਰਰਾਸ਼ਟਰੀ

ਰਾਧਿਕਾ ਦੀ ਆਪਣੀ ਅਕੈਡਮੀ ਨਹੀਂ ਸੀ, ਟੈਨਿਸ ਕੋਰਟ ਬੁੱਕ ਕਰ ਕੇ ਦਿੰਦੀ ਸੀ ਸਿਖਲਾਈ: ਪੁਲੀਸ

Current Updates
ਗੁਰੂਗ੍ਰਾਮ- ਗੁਰੂਗ੍ਰਾਮ ਪੁਲੀਸ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਆਪਣੇ ਹੀ ਪਿਓ ਵੱਲੋਂ ਕਤਲ ਕਰ ਦਿੱਤੀ ਗਈ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੀ ਆਪਣੀ ਕੋਈ...
ਖਾਸ ਖ਼ਬਰਰਾਸ਼ਟਰੀ

ਦਿੱਲੀ ਦੇ ਸਦਰ ਬਾਜ਼ਾਰ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ; 12 ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪੁੱਜੀਆਂ

Current Updates
ਨਵੀਂ ਦਿੱਲੀ- ਇੱਥੋਂ ਦੇ ਸਦਰ ਬਾਜ਼ਾਰ ਖੇਤਰ ਵਿੱਚ ਅੱਜ ਦੁਪਹਿਰ ਵੇਲੇ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸਿਜ਼ ਦੇ ਇੱਕ ਅਧਿਕਾਰੀ ਨੇ...
ਖਾਸ ਖ਼ਬਰਰਾਸ਼ਟਰੀ

‘ਅਸੀਂ ਵੀਜ਼ੇ ਰੱਦ ਕਰ ਦੇਵਾਂਗੇ ਜੇ…’: ਅਮਰੀਕੀ ਸਫ਼ਾਰਤਖ਼ਾਨੇ ਵੱਲੋਂ ਭਾਰਤੀ ਯਾਤਰੀਆਂ ਨੂੰ ਤਾਜ਼ਾ ਚੇਤਾਵਨੀ ਜਾਰੀ

Current Updates
ਨਵੀਂ ਦਿੱਲੀ- ਭਾਰਤ ਵਿੱਚ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਅਮਰੀਕੀ ਵੀਜ਼ਾ ਧਾਰਕ ਭਾਰਤੀਆਂ ਨੂੰ ਤੈਅ ਇਮੀਗ੍ਰੇਸ਼ਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਚੇਤਾਵਨੀ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀ

ਪਾਣੀਪਤ ਦੀ ਔਰਤ ਨਾਲ ਕੁਰੂਕਸ਼ੇਤਰ ਸਟੇਸ਼ਨ ‘ਤੇ ਹੋਇਆ ਸੀ ਸਮੂਹਿਕ ਜਬਰ-ਜਨਾਹ, 2 ਗ੍ਰਿਫ਼ਤਾਰ: SIT

Current Updates
ਪਾਣੀਪਤ- ਇੱਕ ਵਿਸ਼ੇਸ਼ ਜਾਂਚ ਟੀਮ (Special Investigation Team – SIT) ਨੇ ਪਾਇਆ ਹੈ ਕਿ ਪਾਣੀਪਤ ਦੀ ਜਿਸ ਔਰਤ ਦੀ ਲੱਤ ਇੱਕ ਰੇਲ ਹਾਦਸੇ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੰਗੀਤ Video ਪਿੱਛੋਂ ਰਾਧਿਕਾ ਨੇ ਬੰਦ ਕਰ ਦਿੱਤਾ ਸੀ Instagram ਖ਼ਾਤਾ; ਸਾਥੀ ਗਾਇਕ ਨੇ ਕੀਤੇ ਅਹਿਮ ਖ਼ੁਲਾਸੇ

Current Updates
ਚੰਡੀਗੜ੍ਹ- ਜਿਵੇਂ-ਜਿਵੇਂ ਸਾਬਕਾ ਸੂਬਾ ਪੱਧਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦੇ ਕਤਲ ਦੀ ਜਾਂਚ ਅੱਗੇ ਵਧ ਰਹੀ ਹੈ, ਤਾਂ ਇੱਕ ਹੋਰ ਨਵਾਂ ਵੇਰਵਾ ਸਾਹਮਣੇ ਆਇਆ ਹੈ...
ਖਾਸ ਖ਼ਬਰਰਾਸ਼ਟਰੀ

‘‘ਤੁਸੀਂ ਤੇਲ ਦੀ ਸਵਿੱਚ ਕਿਉਂ ਬੰਦ ਕੀਤੀ?’’ ਜਹਾਜ਼ ਹਾਦਸੇ ਦੀ ਜਾਂਚ ਰਿਪੋਰਟ ਆਈ ਸਾਹਮਣੇ

Current Updates
ਨਵੀਂ ਦਿੱਲੀ- ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਹਾਦਸਗ੍ਰਸਤ ਹੋਏ ਮਾਮਲੇ ਦੀ ਜਾਂਚ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹਾਲ ਹੀ ਵਿਚ ਆਈ ਰਿਪੋਰਟ ਅਨੁਸਾਰ ਏਅਰ ਇੰਡੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ

Current Updates
ਚੰਡੀਗੜ੍ਹ-ਪੰਜਾਬ ਸਰਕਾਰ ਨੇ ਅੱਜ ਪੁਲੀਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ 8 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਆਈਪੀਐੱਸ ਅਧਿਕਾਰੀ ਨੀਲਾਂਬਰੀ...