April 28, 2026

#ambani

ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤ

Current Updates
ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਨੇ ਬਿਹਾਰ ਵੋਟਰ ਸੂਚੀਆਂ ਦੀ ਸੋਧ ਲਈ ਆਧਾਰ, ਵੋਟਰ ਤੇ ਰਾਸ਼ਨ ਕਾਰਡ ਵੀ ਵਿਚਾਰਨ ਲਈ ਕਿਹਾ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਕਮਿਸ਼ਨ ਨੂੰ ਅਕਤੂਬਰ-ਨਵੰਬਰ, 2025 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ ਵੋਟਰ ਸੂਚੀਆਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨ

Current Updates
ਪਟਿਆਲਾ- ਭਾਰਤ ਤੇ ਚੀਨ ਸਰਹੱਦ ’ਤੇ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਦੇ 12 ਜਵਾਨਾਂ ਨੂੰ ਸ੍ਰੀ ਸਾਹਿਬ ਨਾਲ ਮੌਤ ਦੇ ਘਾਟ ਉਤਾਰ ਕੇ ਆਖ਼ਿਰ ਖ਼ੁਦ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਦੇ ਹੱਕ ’ਚ ਨਿੱਤਰੇ ਮੁੱਖ ਮੰਤਰੀ ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ’ਤੇ ਆਏ...
ਖਾਸ ਖ਼ਬਰਰਾਸ਼ਟਰੀ

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

Current Updates
ਨਵੀਂ ਦਿੱਲੀ- ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਉੱਚ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨ ਲਈ ਬਣਾਏ ਗਏ ਕਿਸੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

Alia Bhatt ਦੀ ਸਾਬਕਾ ਨਿੱਜੀ ਸਹਾਇਕ 76 ਲੱਖ ਦੀ ਧੋਖਾਧੜੀ ਦੇ ਦੋਸ਼ ’ਚ ਗ੍ਰਿਫ਼ਤਾਰ

Current Updates
ਚੰਡੀਗੜ੍ਹ- ਪੁਲੀਸ ਨੇ ਅਦਾਕਾਰਾ ਆਲੀਆ ਭੱਟ ਨਾਲ ਕਥਿਤ 76.9 ਲੱਖ ਰੁਪਏ ਦੀ ਠੱਗੀ ਮਾਰਨ ਵਾਲੀ ਉਸ ਦੀ ਸਾਬਕਾ ਨਿੱਜੀ ਸਹਾਇਕ ਵੇਦਿਕਾ ਪ੍ਰਕਾਸ਼ ਸ਼ੈੱਟੀ (32) ਨੂੰ...
ਖਾਸ ਖ਼ਬਰਰਾਸ਼ਟਰੀ

ਵਿਰਾਟ ਕੋਹਲੀ ਤੇ ਅਵਨੀਤ ਕੌਰ ਇੱਕੋ ਵਿੰਬਲਡਨ ਮੈਚ ਵਿੱਚ ਪੁੱਜੇ? ਇੰਟਰਨੈੱਟ ’ਤੇ ਛਿੜੀ ਚਰਚਾ

Current Updates
ਚੰਡੀਗੜ੍ਹ- ਟੈਨਿਸ ਦੇ ਚੋਟੀ ਦੇ ਗਰੈਂਡ ਸਲੈਮ ਮੁਕਾਬਲੇ ਵਿੰਬਲਡਨ 2025 (Wimbledon 2025) ਵਿੱਚ ਸਟਾਰ ਭਾਰਤੀ ਕ੍ਰਿਕਟਰ ਵਿਰਾਟ ਕੋਹਲੀ (Indian cricketer Virat Kohli) ਅਤੇ ਉਨ੍ਹਾਂ ਦੀ...
ਖਾਸ ਖ਼ਬਰਰਾਸ਼ਟਰੀਵਪਾਰ

ਮੁੰਬਈ ’ਚ ਖ਼ਤਰਨਾਕ ਸਟੰਟ ਕਰਨ ’ਤੇ ਬਾਲੀਵੁੱਡ ਗਾਇਕ ਯਾਸਰ ਦੇਸਾਈ ਖ਼ਿਲਾਫ਼ ਕੇਸ ਦਰਜ

Current Updates
ਮੁੰਬਈ- ਅਧਿਕਾਰੀਆਂ ਨੇ ਬੁੱਧਵਾਰ ਨੂੰ ਕਿਹਾ ਕਿ ਮੁੰਬਈ ਪੁਲੀਸ ਨੇ ਬਾਲੀਵੁੱਡ ਗਾਇਕ ਅਤੇ ਗੀਤਕਾਰ ਯਾਸਰ ਦੇਸਾਈ ਅਤੇ ਦੋ ਹੋਰਾਂ ਵਿਰੁੱਧ ਬਾਂਦਰਾ ਵਰਲੀ ਸੀਅ ਲਿੰਕ (Bandra...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ: ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ

Current Updates
ਲੁਧਿਆਣਾ- ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼...
ਖਾਸ ਖ਼ਬਰਰਾਸ਼ਟਰੀ

ਰਾਜਸਥਾਨ ਦੇ ਚੁਰੂ ਨੇੜੇ ਭਾਰਤੀ ਹਵਾਈ ਸੈਨਾ ਦਾ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ

Current Updates
ਰਾਜਸਥਾਨ- ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਖੇਤਰ ਦੇ ਭਾਨੂਦਾ ਪਿੰਡ ਵਿੱਚ ਬੁੱਧਵਾਰ ਦੁਪਹਿਰੇ ਇੱਕ ਜੈਗੁਆਰ ਜੰਗੀ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਹ ਜਹਾਜ਼ ਭਾਰਤੀ ਹਵਾਈ...