ਖਾਸ ਖ਼ਬਰਰਾਸ਼ਟਰੀਵਪਾਰਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੇਅਰ ਬਾਜ਼ਾਰ ਵਿੱਚ ਗਿਰਾਵਟCurrent UpdatesJuly 11, 2025 July 11, 2025 ਮੁੰਬਈ- ਟੀਸੀਐੱਸ ਦੇ ਨਤੀਜਿਆਂ ਤੋਂ ਬਾਅਦ ਆਈਟੀ ਸ਼ੇਅਰਾਂ ਵਿੱਚ ਵਿਕਰੀ ਦੇ ਦਬਾਅ ਕਾਰਨ ਸ਼ੁੱਕਰਵਾਰ ਨੂੰ ਬੈਂਚਮਾਰਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। 30...
ਖਾਸ ਖ਼ਬਰਰਾਸ਼ਟਰੀਕਰੋੜਾਂ ਦੀਆਂ ਧੋਖਾਧੜੀਆਂ ਸਬੰਧੀ ਪਰਲਜ਼ ਦੇ ਸੰਚਾਲਕ ਸਣੇ ਦੋ ਜਣੇ ਯੂਪੀ EOW ਵੱਲੋਂ ਗ੍ਰਿਫ਼ਤਾਰCurrent UpdatesJuly 11, 2025 July 11, 2025 ਲਖਨਊ- ਉੱਤਰ ਪ੍ਰਦੇਸ਼ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (Economic Offences Wing – EOW) ਨੇ ਕਿਹਾ ਕਿ ਉਸ ਨੇ ਦੋ ਵੱਡੇ ਵਿੱਤੀ ਧੋਖਾਧੜੀ ਮਾਮਲਿਆਂ ਵਿੱਚ ਸ਼ਾਮਲ...
ਖਾਸ ਖ਼ਬਰਰਾਸ਼ਟਰੀਕੰਟੀਨ ਵਰਕਰ ਕੁੱਟਮਾਰ ਮਾਮਲਾ: ਸੈਨਾ ਦੇ ਵਿਧਾਇਕ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ: ਪੁਲੀਸCurrent UpdatesJuly 11, 2025 July 11, 2025 ਮੁੰਬਈ- ਮੁੰਬਈ ਪੁਲੀਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਐੱਮਐੱਲਏ ਹੋਸਟਲ ’ਚ ਕੰਟੀਨ ਵਰਕਰ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸCurrent UpdatesJuly 11, 2025 July 11, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਧਿਕਾ ਯਾਦਵ ਦੇ ਪਿਤਾ ਦਾ ਇਕ-ਰੋਜ਼ਾ ਪੁਲੀਸ ਰਿਮਾਂਡ; ਮਾਂ ਦੀ ਭੂਮਿਕਾ ਦੀ ਜਾਂਚ ਜਾਰੀCurrent UpdatesJuly 11, 2025 July 11, 2025 ਚੰਡੀਗੜ੍ਹ- ਗੁਰੂਗ੍ਰਾਮ ਦੀ ਇੱਕ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ 49 ਸਾਲਾ ਦੀਪਕ ਯਾਦਵ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ਉਤੇ ਭੇਜ ਦਿੱਤਾ। ਦੀਪਕ ਨੇ ਬੀਤੇ...
ਖਾਸ ਖ਼ਬਰਰਾਸ਼ਟਰੀਸ਼ਿਵ ਸੈਨਾ ਮੰਤਰੀ ਦੀ ‘ਕੈਸ਼ ਬੈਗ’ ਵਾਲੀ ਵੀਡੀਓ ਵਾਇਰਲ; ਮੰਤਰੀ ਦਾ ਦਾਅਵਾ: ਬੈਗ ’ਚ ਸਿਰਫ਼ ਕੱਪੜੇCurrent UpdatesJuly 11, 2025 July 11, 2025 ਮੁੰਬਈ- ਮਹਾਰਾਸ਼ਟਰ ਦੇ ਮੰਤਰੀ ਸੰਜੇ ਸ਼ਿਰਸਾਟ (Maharashtra minister Sanjay Shirsat) ਦੀ ਸ਼ੁੱਕਰਵਾਰ ਨੂੰ ਇੱਕ ਕਮਰੇ ਵਿੱਚ ਬੈਠੇ ਹੋਏ ਤੇ ਇੱਕ ਅੰਸ਼ਕ ਤੌਰ ‘ਤੇ ਖੁੱਲ੍ਹੇ ਬੈਗ...
ਖਾਸ ਖ਼ਬਰਪੰਜਾਬਰਾਸ਼ਟਰੀਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀCurrent UpdatesJuly 11, 2025 July 11, 2025 ਰੋਪੜ- ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ...
ਖਾਸ ਖ਼ਬਰਰਾਸ਼ਟਰੀਸ਼ੀਸ਼ੇ ’ਤੇ ਨਾ ਚਿਪਕਾਏ ਫਾਸਟੈਗ ਵਾਲੇ ਖ਼ਪਤਕਾਰਾਂ ਨੂੰ ਬਲੈਕਲਿਸਟ ਕਰੇਗਾ ਐਨ.ਐਚ.ਏ.ਆਈ.Current UpdatesJuly 11, 2025 July 11, 2025 ਨਵੀਂ ਦਿੱਲੀ- ਸਰਕਾਰੀ ਮਾਲਕੀ ਵਾਲੇ ਸੜਕੀ ਅਦਾਰੇ ਐਨਐਚਏਆਈ (National Highways Authority of India – NHAI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਸੁਚਾਰੂ ਟੋਲਿੰਗ ਕਾਰਜਾਂ ਨੂੰ...
ਖਾਸ ਖ਼ਬਰਰਾਸ਼ਟਰੀਅਨਿਲ ਕੰਬੋਜ ਗੋਲੀ ਕਾਂਡ ਮਾਮਲੇ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂCurrent UpdatesJuly 10, 2025 July 10, 2025 ਧਰਮਕੋਟ- ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਭਲਕੇ ਵਿਧਾਨ ਸਭਾ ’ਚ ਬੇਅਦਬੀ ਵਿਰੋਧੀ ਸਖ਼ਤ ਖਰੜਾ ਬਿੱਲ ਪੇਸ਼ ਕਰੇਗੀCurrent UpdatesJuly 10, 2025 July 10, 2025 ਚੰਡੀਗੜ੍ਹ- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਆਪਣਾ ਬੇਅਦਬੀ-ਰੋਕੂ ਖਰੜਾ ਬਿੱਲ ਪੇਸ਼ ਕਰਨ ਦਾ...