ਖਾਸ ਖ਼ਬਰਪੰਜਾਬਰਾਸ਼ਟਰੀਅਬੋਹਰ ਵਿਚ ‘New Wear Well’ ਦੇ ਸਹਿ-ਮਾਲਕ ਸੰਜੈ ਵਰਮਾ ਦਾ ਦਿਨ ਦਿਹਾੜੇ ਕਤਲCurrent UpdatesJuly 7, 2025 July 7, 2025 ਅਬੋਹਰ- ‘ਨਵਾਂ ਵੇਅਰ ਵੈੱਲ’ ਸ਼ੋਅਰੂਮ ਦੇ ਸਹਿ ਮਾਲਕ ਤੇ ਉੱਘੇ ਕਾਰੋਬਾਰੀ ਸੰਜੈ ਵਰਮਾ ਦਾ ਅੱਜ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਚ ਦਿਨ ਦਿਹਾੜੇ ਗੋਲੀਆਂ...
ਖਾਸ ਖ਼ਬਰਰਾਸ਼ਟਰੀਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਸਟੇਸ਼ਨ ਤੱਕ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਇਸਰੋ ਦੇ ਯਤਨਾਂ ਨੂੰ ਸਰਾਹਿਆCurrent UpdatesJuly 7, 2025 July 7, 2025 ਬੰਗਲੁਰੂ- ਐਕਸਿਓਮ-4 ਮਿਸ਼ਨ ਦੇ ਹਿੱਸੇ ਵਜੋਂ ਇਸ ਵੇਲੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਮੌਜੂਦ ਭਾਰਤੀ ਸ਼ੁਭਾਂਸ਼ੂ ਸ਼ੁਕਲਾ ਨੇ ਆਈਐਸਐਸ ਤੱਕ ਆਪਣੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਟੀਮ...
ਖਾਸ ਖ਼ਬਰਪੰਜਾਬਰਾਸ਼ਟਰੀ‘ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ MP ਦਾ ਦਾਅਵਾCurrent UpdatesJuly 7, 2025 July 7, 2025 ਅੰਮ੍ਰਿਤਸਰ- ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ (BJP MP Nishikant Dubey) ਨੇ ਸੋਮਵਾਰ ਨੂੰ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*Current UpdatesJuly 7, 2025 July 7, 2025 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀCurrent UpdatesJuly 7, 2025 July 7, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਸ਼ੇ ਵੇਚ ਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ...
ਖਾਸ ਖ਼ਬਰਰਾਸ਼ਟਰੀਜੈਰਾਮ ਠਾਕੁਰ ਵੱਲੋਂ ਰੋਕਣ ਕਾਰਨ ਹੜ੍ਹ ਮਾਰੇ ਇਲਾਕਿਆਂ ’ਚ ਨਹੀਂ ਗਈ: ਕੰਗਨਾCurrent UpdatesJuly 5, 2025 July 5, 2025 ਮੰਡੀ- ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਭਾਰੀ ਮੀਂਹਾਂ ਦੌਰਾਨ ਆਪਣੇ ਚੋਣ ਹਲਕੇ ਤੋਂ ਗ਼ੈਰ ਹਾਜ਼ਰ ਰਹਿਣ ਕਾਰਨ ਪੈਦਾ ਹੋਏ ਸਿਆਸੀ ਵਿਵਾਦ ਮਗਰੋਂ ਅਦਾਕਾਰਾ...
ਖਾਸ ਖ਼ਬਰਰਾਸ਼ਟਰੀਯੂਪੀ: ਬਰਾਤ ’ਚ ਜਾ ਰਹੀ ਕਾਰ ਹਾਦਸਾਗ੍ਰਸਤ ਹੋਣ ਕਾਰਨ 5 ਦੀ ਮੌਤ ‘ਤੇ, ਪ੍ਰਧਾਨ ਮੰਤਰੀ ਵੱਲੋਂ 2 ਲੱਖ ਐਕਸ-ਗ੍ਰੇਸ਼ੀਆ ਦਾ ਐਲਾਨCurrent UpdatesJuly 5, 2025 July 5, 2025 ਸੰਭਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਵਾਰ ਨੂੰ ਸੰਭਲ ਵਿਆਹ ਦੀ ਕਾਰ ਹਾਦਸੇ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਹਰੇਕ ਮ੍ਰਿਤਕ ਦੇ ਵਾਰਸਾਂ...
ਖਾਸ ਖ਼ਬਰਰਾਸ਼ਟਰੀਪਟਨਾ: ਪ੍ਰਮੁੱਖ ਕਾਰੋਬਾਰੀ ਦਾ ਗੋਲੀ ਮਾਰ ਕੇ ਕਤਲ, ਮੁੱਖ ਮੰਤਰੀ ਵੱਲੋਂ ਕਾਨੂੰਨ ਵਿਵਸਥਾ ਦੀ ਸਮੀਖਿਆ ਲਈ ਮੀਟਿੰਗCurrent UpdatesJuly 5, 2025 July 5, 2025 ਪਟਨਾ- ਬਿਹਾਰ ਦੇ ਪ੍ਰਮੁੱਖ ਕਾਰੋਬਾਰੀ ਗੋਪਾਲ ਖੇਮਕਾ ਦਾ ਪਟਨਾ ਵਿੱਚ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇੱਕ ਮੋਟਰਸਾਈਕਲ ਸਵਾਰ ਹਮਲਾਵਰ ਨੇ ਗੋਲੀ ਮਾਰ ਕੇ ਕਤਲ ਕਰ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਮੌਸਮ ਵਿਭਾਗ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਲਈ ਰੈੱਡ ਅਲਰਟCurrent UpdatesJuly 5, 2025 July 5, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈਣ ਕਾਰਨ ਮੰਡੀ ਜ਼ਿਲ੍ਹੇ ਦੀਆਂ 176 ਸਣੇ 260 ਤੋਂ ਵੱਧ ਸੜਕਾਂ ਬੰਦ ਹਨ। ਸਥਾਨਕ ਮੌਸਮ...
ਖਾਸ ਖ਼ਬਰਰਾਸ਼ਟਰੀਭਾਰਤ ਦੀ ਹਵਾਲਗੀ ਬੇਨਤੀ ‘ਤੇ ਅਮਰੀਕਾ ’ਚ ਨੀਰਵ ਮੋਦੀ ਦਾ ਭਰਾ ਗ੍ਰਿਫ਼ਤਾਰCurrent UpdatesJuly 5, 2025 July 5, 2025 ਨਵੀਂ ਦਿੱਲੀ- ਅਧਿਕਾਰੀਆਂ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਮਰੀਕੀ ਅਧਿਕਾਰੀਆਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ (Enforcement Directorate and the CBI) ਦੀਆਂ ਹਵਾਲਗੀ ਬੇਨਤੀਆਂ ਦੇ...