May 4, 2026

#amarnath

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਾਧਿਕਾ ਯਾਦਵ ਦੇ ਪਿਤਾ ਦਾ ਇਕ-ਰੋਜ਼ਾ ਪੁਲੀਸ ਰਿਮਾਂਡ; ਮਾਂ ਦੀ ਭੂਮਿਕਾ ਦੀ ਜਾਂਚ ਜਾਰੀ

Current Updates
ਚੰਡੀਗੜ੍ਹ- ਗੁਰੂਗ੍ਰਾਮ ਦੀ ਇੱਕ ਸਥਾਨਕ ਅਦਾਲਤ ਨੇ ਸ਼ੁੱਕਰਵਾਰ ਨੂੰ 49 ਸਾਲਾ ਦੀਪਕ ਯਾਦਵ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ਉਤੇ ਭੇਜ ਦਿੱਤਾ। ਦੀਪਕ ਨੇ ਬੀਤੇ...
ਖਾਸ ਖ਼ਬਰਰਾਸ਼ਟਰੀ

ਸ਼ਿਵ ਸੈਨਾ ਮੰਤਰੀ ਦੀ ‘ਕੈਸ਼ ਬੈਗ’ ਵਾਲੀ ਵੀਡੀਓ ਵਾਇਰਲ; ਮੰਤਰੀ ਦਾ ਦਾਅਵਾ: ਬੈਗ ’ਚ ਸਿਰਫ਼ ਕੱਪੜੇ

Current Updates
ਮੁੰਬਈ- ਮਹਾਰਾਸ਼ਟਰ ਦੇ ਮੰਤਰੀ ਸੰਜੇ ਸ਼ਿਰਸਾਟ (Maharashtra minister Sanjay Shirsat) ਦੀ ਸ਼ੁੱਕਰਵਾਰ ਨੂੰ ਇੱਕ ਕਮਰੇ ਵਿੱਚ ਬੈਠੇ ਹੋਏ ਤੇ ਇੱਕ ਅੰਸ਼ਕ ਤੌਰ ‘ਤੇ ਖੁੱਲ੍ਹੇ ਬੈਗ...
ਖਾਸ ਖ਼ਬਰਪੰਜਾਬਰਾਸ਼ਟਰੀ

ਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀ

Current Updates
ਰੋਪੜ- ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ...
ਖਾਸ ਖ਼ਬਰਰਾਸ਼ਟਰੀ

ਸ਼ੀਸ਼ੇ ’ਤੇ ਨਾ ਚਿਪਕਾਏ ਫਾਸਟੈਗ ਵਾਲੇ ਖ਼ਪਤਕਾਰਾਂ ਨੂੰ ਬਲੈਕਲਿਸਟ ਕਰੇਗਾ ਐਨ.ਐਚ.ਏ.ਆਈ.

Current Updates
ਨਵੀਂ ਦਿੱਲੀ- ਸਰਕਾਰੀ ਮਾਲਕੀ ਵਾਲੇ ਸੜਕੀ ਅਦਾਰੇ ਐਨਐਚਏਆਈ (National Highways Authority of India – NHAI) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸਨੇ ਸੁਚਾਰੂ ਟੋਲਿੰਗ ਕਾਰਜਾਂ ਨੂੰ...
ਖਾਸ ਖ਼ਬਰਰਾਸ਼ਟਰੀ

ਅਨਿਲ ਕੰਬੋਜ ਗੋਲੀ ਕਾਂਡ ਮਾਮਲੇ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ

Current Updates
ਧਰਮਕੋਟ-  ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ ਭਲਕੇ ਵਿਧਾਨ ਸਭਾ ’ਚ ਬੇਅਦਬੀ ਵਿਰੋਧੀ ਸਖ਼ਤ ਖਰੜਾ ਬਿੱਲ ਪੇਸ਼ ਕਰੇਗੀ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਆਪਣਾ ਬੇਅਦਬੀ-ਰੋਕੂ ਖਰੜਾ ਬਿੱਲ ਪੇਸ਼ ਕਰਨ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਰਿਆਣਾ, ਚੰਡੀਗੜ੍ਹ ਸਣੇ ਦਿੱਲੀ ਐੱਨਸੀਆਰ ’ਚ ਮੀਂਹ ਨਾਲ ਆਮ ਜਨਜੀਵਨ ਲੀਹੋਂ ਲੱਥਿਆ

Current Updates
ਚੰਡੀਗੜ੍ਹ: ਮੌਨਸੂਨ ਨੇ ਉੱਤਰ ਭਾਰਤ ਵਿਚ ਰਫ਼ਤਾਰ ਫੜ ਲਈ ਹੈ। ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਰਾਜਸਥਾਨ ਤੇ ਪੱਛਮੀ ਯੂਪੀ ਵਿਚ ਲਗਾਤਾਰ ਪੈ ਰਹੇ ਮੀਂਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਲੇਸ਼ੀਆਈ ਮਾਡਲ ਨੇ ਭਾਰਤੀ ਪੁਜਾਰੀ ‘ਤੇ ਮੰਦਰ ’ਚ ਜਿਨਸੀ ਸ਼ੋਸ਼ਣ ਦਾ ਲਾਇਆ ਦੋਸ਼

Current Updates
ਚੰਡੀਗੜ੍ਹ- ਮਲੇਸ਼ੀਅਨ ਅਧਿਕਾਰੀਆਂ ਨੇ ਪਿਛਲੇ ਮਹੀਨੇ ਸੇਪਾਂਗ ਸਥਿਤ ਇੱਕ ਮੰਦਰ ਦੀ ਫੇਰੀ ਦੌਰਾਨ ਭਾਰਤੀ ਮੂਲ ਦੀ ਅਦਾਕਾਰਾ, ਮਾਡਲ ਤੇ ਟੈਲੀਵਿਜ਼ਨ ਮੇਜ਼ਬਾਨ ਲਿਸ਼ਾਲਿਨੀ ਕਨਾਰਨ (Lishalliny Kanaran)...
ਖਾਸ ਖ਼ਬਰਪੰਜਾਬਰਾਸ਼ਟਰੀ

ਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤ

Current Updates
ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...