ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇCurrent UpdatesOctober 9, 2026 October 9, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚCurrent UpdatesOctober 9, 2026 October 9, 2026 ਚੰਡੀਗੜ੍ਹ- ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆCurrent UpdatesOctober 9, 2026 October 9, 2026 ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਾਸ ਖ਼ਬਰਰਾਸ਼ਟਰੀਕੰਗਨਾ ਰਣੌਤ ਪਹੁੰਚੀ ਹਾਈ ਕੋਰਟ: ‘ਪਰਸਨੈਲਿਟੀ ਰਾਈਟਸ’ ਦੀ ਸੁਰੱਖਿਆ ਅਤੇ ਨਕਲੀ ਅਕਾਊਂਟ ਹਟਾਉਣ ਦੀ ਮੰਗCurrent UpdatesOctober 9, 2026 October 9, 2026 ਨਵੀਂ ਦਿੱਲੀ: ਮਸ਼ਹੂਰ ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਨੇ ਆਪਣੇ ‘ਪਰਸਨੈਲਿਟੀ ਰਾਈਟਸ’ (ਸ਼ਖ਼ਸੀਅਤ ਦੇ ਅਧਿਕਾਰਾਂ) ਦੀ ਸੁਰੱਖਿਆ ਲਈ ਦਿੱਲੀ ਹਾਈ ਕੋਰਟ...
ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾCurrent UpdatesOctober 9, 2026 October 9, 2026 ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂCurrent UpdatesOctober 9, 2026 October 9, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀBeant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜCurrent UpdatesOctober 9, 2026 October 9, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਖਾਸ ਖ਼ਬਰਰਾਸ਼ਟਰੀਦਿੱਲੀ ਵਿੱਚ ਰੋਸ ਪ੍ਰਦਰਸ਼ਨ ਤੋਂ ਪਹਿਲਾਂ 13 ਰੇਲ ਗੱਡੀਆਂ ਰੱਦCurrent UpdatesOctober 9, 2026 October 9, 2026 ਹਿਸਾਰ- ਉੱਤਰ ਪੱਛਮੀ ਰੇਲਵੇ ਵੱਲੋਂ ਸ਼ਨਿਚਰਵਾਰ ਲਈ ਦਿੱਲੀ ਜਾਣ ਵਾਲੀਆਂ 13 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਰੇਲ ਗੱਡੀਆਂ ਹਰਿਆਣਾ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਗੇ ਅੰਮ੍ਰਿਤਪਾਲ ਸਿੰਘCurrent UpdatesOctober 9, 2026 October 9, 2026 ਚੰਡੀਗੜ੍ਹ- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ...