ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ Gulab Sidhu ਦੇ ਘਰ ’ਤੇ ਫਾਇਰਿੰਗCurrent UpdatesSeptember 13, 2026 September 13, 2026 ਬਰਨਾਲਾ- ਬਰਨਾਲਾ ਦੇ ਪਿੰਡ ਫਰਵਾਹੀ ਵਿਖੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਹਮਲਾਵਰਾਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪਰਮੀਸ਼ ਵਰਮਾ ਨਾਲ ਨਾਂ ਜੁੜਨ ‘ਤੇ ਹਰਮਨ ਬਰਾੜ ਦੀ ਸਫ਼ਾਈ: ‘ਮੈਂ ਕਿਸੇ ਦਾ ਘਰ ਨਹੀਂ ਤੋੜਿਆ’Current UpdatesSeptember 13, 2026 September 13, 2026 ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਨਾਲ ਨਾਂ ਜੁੜਨ ਅਤੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਾਅਦ ਅਦਾਕਾਰਾ ਹਰਮਨ ਬਰਾੜ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁੱਠਭੇੜ: 2 ਸ਼ੂਟਰ ਢੇਰCurrent UpdatesSeptember 13, 2026 September 13, 2026 ਲੁਧਿਆਣਾ: ਲੁਧਿਆਣਾ ਵਿਖੇ ਅਪਰਾਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਅਤੇ ਬਦਮਾਸ਼ਾਂ ਵਿਚਾਲੇ ਹੋਏ ਇੱਕ ਜ਼ਬਰਦਸਤ ਮੁਕਾਬਲੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਤਬਾਦਲਾ ਨੀਤੀ ਦੀ ਅਣਦੇਖੀ ‘ਤੇ ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਤਿੱਖੀ ਫਟਕਾਰCurrent UpdatesSeptember 13, 2026 September 13, 2026 ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਵਿੱਚ ਸਰਕਾਰੀ ਕਰਮਚਾਰੀਆਂ ਦੇ ਤਬਾਦਲਿਆਂ ਦੇ ਮਾਮਲੇ ਵਿੱਚ ਤਬਾਦਲਾ ਨੀਤੀ ਦੀ ਉਲੰਘਣਾ ਕਰਨ ‘ਤੇ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣਾਂ ਲਈ ਵੱਡਾ ਕਦਮ: 9 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਕੀਤਾ ਐਲਾਨCurrent UpdatesSeptember 13, 2026 September 13, 2026 ਚੰਡੀਗੜ੍ਹ: ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਰਾਜਨੀਤਿਕ ਕਦਮ ਚੁੱਕਦਿਆਂ ਇੱਕ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਯੂਨੀਵਰਸਿਟੀ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਹਟਾਉਣ ‘ਤੇ ਬਵਾਲ: ਪੰਜਾਬੀ ਵਿਰਾਸਤ ‘ਤੇ ਹਮਲਾ ਦੱਸਿਆCurrent UpdatesSeptember 13, 2026 September 13, 2026 ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵੱਲੋਂ ਆਪਣੇ ਪਾਠਕ੍ਰਮ ਵਿੱਚ ਕੀਤੇ ਗਏ ਸੰਭਾਵੀ ਬਦਲਾਅ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਹਿੱਸਿਆਂ ਨੂੰ ਹਟਾਉਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੋਂ ਬਾਅਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਘਟੀ; ਦੂਜੇ ਸੂਬਿਆਂ ਤੋਂ ਆਉਂਦੀਆਂ ਫਾਰਮਾਸਿਊਟੀਕਲ ਡਰੱਗਜ਼ ਨਵੀਂ ਚੁਣੌਤੀ ਵਜੋਂ ਉੱਭਰੀਆਂ: ਪੰਜਾਬ ਪੁਲੀਸCurrent UpdatesSeptember 13, 2026 September 13, 2026 ਚੰਡੀਗੜ੍ਹ- ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਪਾਰੋਂ ਤਸਕਰੀ ਕੀਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਵਿਰੁੱਧ ਪੰਜਾਬ ਦੀ ਸਖ਼ਤ ਕਾਰਵਾਈ ਕਾਰਨ ਸੂਬੇ ਵਿੱਚ ਜ਼ਮੀਨੀ ਪੱਧਰ ਉੱਤੇ ਹੈਰੋਇਨ...
ਖਾਸ ਖ਼ਬਰਰਾਸ਼ਟਰੀDiljit Dosanjh ਨੇ ਵੈਂਬਲੇ ਸਟੇਡੀਅਮ ’ਚ ਰਚਿਆ ਇਤਿਹਾਸ; ਹੁਣ ਅਹਿਮਦਾਬਾਦ ‘ਚ ਹੋਵੇਗਾ ਸ਼ਾਨਦਾਰ ਸ਼ੋਅCurrent UpdatesSeptember 13, 2026 September 13, 2026 ਨਵੀਂ ਦਿੱਲੀ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨਾਂ ਅਤੇ ਮਜ਼ਦੂਰਾਂ ਦਾ ਵੱਡਾ ਐਕਸ਼ਨ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਦਾ ਕੀਤਾ ਘਿਰਾਓCurrent UpdatesSeptember 12, 2026 September 12, 2026 ਸ੍ਰੀ ਮੁਕਤਸਰ ਸਾਹਿਬ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ‘ਤੇ ਸੈਂਕੜੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ ਅਲੌਕਿਕ ਨਗਰ ਕੀਰਤਨCurrent UpdatesSeptember 12, 2026 September 12, 2026 ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਅੱਜ ਪੂਰੀ ਸ਼ਰਧਾ, ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਇੱਕ...