ਮੱਧ ਪ੍ਰਦੇਸ਼ ’ਚ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ
ਮੱਧ ਪ੍ਰਦੇਸ਼: ਮੱਧ ਪ੍ਰਦੇਸ਼ ਦੇ ਰਤਲਾਮ ਵਿਖੇ ਬੀਤੇ ਕੱਲ੍ਹ ਲੋਕ ਸੇਵਾ ਕਮਿਸ਼ਨ ਵੱਲੋਂ ਲਈ ਗਈ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀ ਬੱਚੀ ਦੀ ਦਸਤਾਰ ਅਤੇ ਕਿਰਪਾਨ ਲੁਹਾਉਣ...
