December 29, 2025

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਮਸਲੇ ਹੱਲ ਨਾ ਹੋਣ ’ਤੇ ਕਿਸਾਨਾਂ ਨੇ ਮੁਕਤਸਰ ਦਾ ਡੀਸੀ ਦਫਤਰ ਘੇਰਿਆ

Current Updates
ਸ੍ਰੀ ਮੁਕਤਸਰ ਸਾਹਿਬ- ਹੜ੍ਹ ਪੀੜਤਾਂ ਨੂੰ ਕਣਕ ਦਾ ਬੀਜ ਵੰਡ ਕੇ ਪਰਤਦਿਆਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਦੇ ਪਰਿਵਾਰ ਅਤੇ ਗੰਭੀਰ ਜ਼ਖਮੀ ਕਿਸਾਨ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ 90 ਫੀਸਦੀ ਮਾਮਲੇ ਘਟੇ

Current Updates
ਚੰਡੀਗੜ੍ਹ- ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਅੱਜ ਸੰਸਦ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ 2022 ਦੇ ਮੁਕਾਬਲੇ ਸਾਲ 2025 ਦੇ ਝੋਨੇ ਦੇ ਵਾਢੀ ਸੀਜ਼ਨ...
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਵਧਾਈ

Current Updates
ਨਵੀਂ ਦਿੱਲੀ- ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਐੱਨ.ਆਈ.ਏ. (NIA) ਅਦਾਲਤ ਨੇ ਅਮੀਰ ਰਸ਼ੀਦ ਅਲੀ ਦੀ ਹਿਰਾਸਤ ਸੱਤ ਦਿਨਾਂ ਲਈ ਹੋਰ ਵਧਾ ਦਿੱਤੀ ਹੈ। ਉਸ ਨੂੰ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਦਫ਼ਤਰ ਦੇ ਨਵੇਂ ਕੰਪਲੈਕਸ ਦਾ ਨਾਮ ਹੋਵੇਗਾ ‘ਸੇਵਾ ਤੀਰਥ’

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਦਫ਼ਤਰ (PMO) ਦੇ ਨਵੇਂ ਕੰਪਲੈਕਸ ਨੂੰ ‘ਸੇਵਾ ਤੀਰਥ’ ਕਿਹਾ ਜਾਵੇਗਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਨਵਾਂ ਕੰਪਲੈਕਸ, ਜੋ ਕਿ ਮੁਕੰਮਲ ਹੋਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਗੋਲਡੀ ਵੱਲੋਂ ਆਡੀਓ ਜਾਰੀ, ਕਿਹਾ… ‘ਪੈਰੀ ਅਜਿਹੀ ਮੌਤ ਦਾ ਹੱਕਦਾਰ ਨਹੀਂ ਸੀ’, ਲਾਰੈਂਸ ਨੇ ‘ਯਾਰ ਮਾਰ’ ਕੀਤੀ

Current Updates
ਚੰਡੀਗੜ੍ਹ- ਇੰਦਰਪ੍ਰੀਤ ਸਿੰਘ ਉਰਫ਼ ਪੈਰੀ ਦੇ ਕਤਲ ਅਤੇ ਲਾਰੈਂਸ ਬਿਸ਼ਨੋਈ ਗਰੋਹ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਮਗਰੋਂ ਕੈਨੇਡਾ ਅਧਾਰਿਤ ਗੈਂਗਸਟਰ ਗੋਲਡੀ ਬਰਾੜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਸੈਕਟਰ 26 ਗੋਲੀਬਾਰੀ ਚੰਡੀਗੜ੍ਹ ਪੁਲੀਸ ਜਾਅਲੀ ਨੰਬਰ ਵਾਲੀ ਸਫ਼ੇਦ ਕਰੇਟਾ ਦੀ ਪੈੜ ਨੱਪਣ ਲੱਗੀ

Current Updates
ਚੰਡੀਗੜ੍ਹ-  ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 26 ਵਿੱਚ ਇੰਦਰਪ੍ਰੀਤ ਸਿੰਘ ਉਰਫ਼ ਪੈਰੀ ’ਤੇ ਹੋਈ ਗੋਲੀਬਾਰੀ ਤੋਂ ਕੁਝ ਮਿੰਟਾਂ ਬਾਅਦ ਪੁਲੀਸ ਨੇ ਕਿਹਾ ਕਿ ਇੱਕ...
ਖਾਸ ਖ਼ਬਰਰਾਸ਼ਟਰੀ

ਨਹਿਰੂ ਲੋਕਾਂ ਦੇ ਪੈਸੇ ਨਾਲ ਬਣਾਉਣਾ ਚਾਹੁੰਦੇ ਸਨ ਬਾਬਰੀ ਮਸਜਿਦ ; ਸਰਦਾਰ ਪਟੇਲ ਨੇ ਯੋਜਨਾ ਕੀਤੀ ਨਾਕਾਮ

Current Updates
ਵਡੋਦਰਾ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਲੋਕਾਂ ਦੇ ਫੰਡਾਂ ਦੀ ਵਰਤੋਂ ਕਰਕੇ ਬਾਬਰੀ ਮਸਜਿਦ ਬਣਾਉਣਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲ !

Current Updates
ਪਟਿਆਲਾ- ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 28 ਨਵੰਬਰ ਤੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ...
ਖਾਸ ਖ਼ਬਰਰਾਸ਼ਟਰੀ

SC ਨੇ CBI ਨੂੰ Digital Arrest ਮਾਮਲਿਆਂ ਦੀ ਦੇਸ਼-ਵਿਆਪੀ ਜਾਂਚ ਸੌਂਪੀ !

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੀਬੀਆਈ (CBI) ਨੂੰ ਡਿਜੀਟਲ ਗ੍ਰਿਫ਼ਤਾਰੀ ਘੁਟਾਲੇ ਦੇ ਮਾਮਲਿਆਂ ਦੀ ਇੱਕ ਏਕੀਕ੍ਰਿਤ ਦੇਸ਼-ਵਿਆਪੀ ਜਾਂਚ ਕਰਨ ਲਈ ਕਿਹਾ ਅਤੇ ਆਰਬੀਆਈ (RBI) ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਅਨੋਖੀ ਪਹਿਲ: ਪੜ੍ਹੋ ਕਿਤਾਬ, ਲਓ ਇਨਾਮ !

Current Updates
ਬਠਿੰਡਾ- ਬਠਿੰਡਾ ਜ਼ਿਲ੍ਹਾ ਦੇ ਪਿੰਡ ਬੱਲ੍ਹੋ ਨੇ ਅਨੋਖੀ ਪਹਿਲ ਕੀਤੀ ਹੈ ਜਿਸ ਦਾ ਮਕਸਦ ਪਿੰਡ ਦੇ ਸਕੂਲੀ ਬੱਚਿਆਂ ਨੂੰ ਸਾਹਿਤ ਨਾਲ ਜੋੜਨਾ ਹੈ । ਅੱਜ...