ਖਾਸ ਖ਼ਬਰਮਨੋਰੰਜਨਰਾਸ਼ਟਰੀਰਿਤਿਕ ਰੌਸ਼ਨ ਤੇ ਰੇਖਾ ਨੇ ‘ਕੋਈ ਮਿਲ ਗਿਆ’ ਦੀਆਂ ਯਾਦਾਂ ਤਾਜ਼ਾ ਕੀਤੀਆਂCurrent UpdatesFebruary 18, 2025 February 18, 2025 ਮੁੰਬਈ:ਨੈੱਟਫਲਿਕਸ ’ਤੇ ਵੈੱਬ ਸੀਰੀਜ਼ ‘ਦਿ ਰੌਸ਼ਨਜ਼’ ਦੀ ਸਫ਼ਲਤਾ ਸਮਾਰੋਹ ’ਚ ਅਦਾਕਾਰ ਰਿਤਿਕ ਰੌਸ਼ਨ ਨੇ ਮਹਾਨ ਅਦਾਕਾਰਾ ਰੇਖਾ ਨਾਲ ਬਿਤਾਏ ਪਲ ਸਾਂਝੇ ਕੀਤੇ। ਦੋਵਾਂ ਨੇ ਫਿਲਮ...
ਖਾਸ ਖ਼ਬਰਰਾਸ਼ਟਰੀਵਪਾਰਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦCurrent UpdatesFebruary 18, 2025 February 18, 2025 ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਵੇਂ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਚੁਣੌਤੀਪੂਰਨ: ਅਮਿਤਾਭCurrent UpdatesFebruary 17, 2025 February 17, 2025 ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਖ਼ੁਲਾਸਾ ਕੀਤਾ ਹੈ ਕਿ ਆਧੁਨਿਕ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਉਨ੍ਹਾਂ ਲਈ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ...
ਖਾਸ ਖ਼ਬਰਰਾਸ਼ਟਰੀਸੈਂਸੈਕਸ, ਨਿਫਟੀ ’ਚ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟCurrent UpdatesFebruary 17, 2025 February 17, 2025 ਮੁੰਬਈ-ਘਰੇਲੂ ਸ਼ੇਅਰ ਬਾਜ਼ਾਰ Sensex ਅਤੇ Nifty ਵਿੱਚ ਅੱਜ ਸ਼ੁਰੂਆਤੀ ਕਾਰੋਬਾਰ ’ਚ ਗਿਰਾਵਟ ਦਰਜ ਕੀਤੀ ਗਈ। BSE ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 297.8 ਅੰਕ ਦੀ ਗਿਰਾਵਟ ਨਾਲ...
ਖਾਸ ਖ਼ਬਰਰਾਸ਼ਟਰੀਹਫ਼ਤੇ ਦੀ ਸ਼ੁਰੂਆਤ ਦੌਰਾਨ ਸ਼ੇਅਰ ਬਜ਼ਾਰ ਤੇਜ਼ੀ ’ਚ ਬੰਦCurrent UpdatesFebruary 17, 2025 February 17, 2025 ਮੁੰਬਈ-ਬਲੂ-ਚਿੱਪ ਸਟਾਕ ਐਚਡੀਐਫਸੀ ਬੈਂਕ ਅਤੇ ਰਿਲਾਇੰਸ ਇੰਡਸਟਰੀਜ਼ ਵਿੱਚ ਖਰੀਦਦਾਰੀ ਦੇ ਕਾਰਨ ਸ਼ੇਅਰ ਬਾਜ਼ਾਰ ਨੇ ਸੋਮਵਾਰ ਨੂੰ ਅੱਠ ਦਿਨਾਂ ਦੀ ਗਿਰਾਵਟ ਦੇ ਦੌਰ ਨੂੰ ਤੋੜ ਦਿੱਤਾ...
ਖਾਸ ਖ਼ਬਰਰਾਸ਼ਟਰੀਮੁੰਬਈ ਦੀ ਉੱਚੀ ਇਮਾਰਤ ’ਚ ਅੱਗ; ਦੋ ਮੌਤਾਂCurrent UpdatesFebruary 16, 2025 February 16, 2025 ਮੁੰਬਈ-ਮੁੰਬਈ ਦੇ ਵਡਗਡੀ ਖੇਤਰ ਵਿੱਚ ਅੱਜ ਸਵੇਰੇ ਇੱਕ ਉੱਚੀ ਇਮਾਰਤ ਵਿੱਚ ਅੱਗ ਲੱਗ ਗਈ ਜਿਸ ਨਾਲ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬCurrent UpdatesFebruary 15, 2025 February 15, 2025 ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਲਾਹਬਾਦੀਆ ਦਾ ਫ਼ੋਨ ਬੰਦ, ਸਮੇਂ ਕੋਲ ਬਿਆਨ ਦਰਜ ਕਰਵਾਉਣ ਲਈ 10 ਮਾਰਚ ਤੱਕ ਦਾ ਸਮਾਂ : ਮੁੰਬਈ ਪੁਲੀਸCurrent UpdatesFebruary 15, 2025 February 15, 2025 ਮੁੰਬਈ: ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਪੋਡਕਾਸਟਰ ਰਣਵੀਰ ਅਲਾਹਬਾਦੀਆ ਦਾ ਪਤਾ ਲਗਾਉਣ ਵਿੱਚ ਅਸਮਰੱਥ ਹੈ ਕਿਉਂਕਿ ਉਸਦਾ ਫੋਨ ਬੰਦ ਆ ਰਿਹਾ ਹੈ,...
ਖਾਸ ਖ਼ਬਰਰਾਸ਼ਟਰੀਸ਼ੁਰੂਅਤੀ ਕਾਰੋਬਾਰ ਵਿੱਚ ਸ਼ੇਅਰ ਬਜ਼ਾਰ ’ਚ ਤੇਜ਼ੀCurrent UpdatesFebruary 13, 2025 February 13, 2025 ਮੁੰਬਈ-ਵੀਰਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਨੇ ਸ਼ੁਰੂਆਤੀ ਕਾਰੋਬਾਰ ਵਿੱਚ ਮੁੜ ਉਛਾਲ ਹਾਸਿਲ ਕੀਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੁੰਬਈ ਪੁਲੀਸ ਵੱਲੋਂ ਅਪੂਰਵਾ ਮਖੀਜਾ ਸਣੇ 7 ਵਿਅਕਤੀਆਂ ਦੇੇ ਬਿਆਨ ਦਰਜCurrent UpdatesFebruary 13, 2025 February 13, 2025 ਮੁੰਬਈ-ਮੁੰਬਈ ਪੁਲੀਸ ਨੇ ਯੂਟਿਊਬ ਦੇ ਸ਼ੋਅ ‘India’s Got Latent’ ਵਿਚ ਰਣਵੀਰ ਅਲਾਹਾਬਾਦੀਆ ਵੱਲੋਂ ਕੀਤੀ ਵਿਵਾਦਿਤ ਟਿੱਪਣੀਆਂ ਮਾਮਲੇ ਵਿਚ ਹੁਣ ਤੱਕ ਸੋਸ਼ਲ ਮੀਡੀਆ ਇਨਫਲੂਐਂਸਰ ਅਪੂਰਵਾ ਮਖੀਜਾ...