ਖਾਸ ਖ਼ਬਰਪੰਜਾਬਪਟਿਆਲਾ ਵਿੱਚ ਵੱਡੀ ਲੀਡ ਨਾਲ ਜਿੱਤੇ ਹਰਪਾਲ ਜਨੇਜਾCurrent UpdatesDecember 23, 2024 December 23, 2024 ਪਟਿਆਲਾ-ਨਗਰ ਨਿਗਮ ਪਟਿਆਲਾ ਦੀਆਂ ਚੋਣਾਂ ਵਿੱਚ ‘ਆਪ’ ਦੇ ਹਰਪਾਲ ਜਨੇਜਾ ਇਥੋਂ ਦੇ ਸਾਰੇ ਜੇਤੂ ਰਹੇ ਉਮੀਦਵਾਰਾਂ ਵਿਚੋਂ ਸਭ ਨਾਲੋਂ ਵੱਧ ਵੋਟਾਂ ਦੀ ਲੀਡ ਨਾਲ ਜਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀਆਪ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਦੇ ਵਿਕਾਸ ਲਈ ਦਿੱਤੀਆਂ ਪੰਜ ਗਰੰਟੀਆਂ, ਕਿਹਾ ਮੇਅਰ ਬਣਨ ‘ਤੇ ਕਰਾਂਗੇ ਇਹ ਕੰਮ…Current UpdatesDecember 16, 2024 December 16, 2024 ਪਟਿਆਲਾ : ਪਟਿਆਲਾ ਵਿਖੇ ਪੁੱਜੇ ਆਪ ਪ੍ਰਧਾਨ ਅਮਨ ਅਰੋੜਾ ਨੇ ਪੰਜ ਗਰੰਟੀਆਂ ਦਿੰਦੇ ਹੋਏ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਹਰ ਬਣਨ ‘ਤੇ ਨਗਰ...
ਪੰਜਾਬਹਰਿਆਣਾ ਪੁਲੀਸ ਨੇ 101 ਕਿਸਾਨਾਂ ਦੇ ਦੂਜੇ ਜਥੇ ’ਤੇ ਵੀ ਸੁੱਟੇ ਅੱਥਰੂ ਗੈਸ ਦੇ ਗੋਲੇCurrent UpdatesDecember 8, 2024 December 8, 2024 ਪਟਿਆਲਾ-ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਕਾਨੂੰਨੀ ਗਾਰੰਟੀ ਸਣੇ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ’ਤੇ ਦਬਾਅ ਬਣਾਉਣ ਲਈ 101 ਕਿਸਾਨਾਂ ਦਾ ਇਕ ਹੋਰ ਜਥਾ...
ਖਾਸ ਖ਼ਬਰਪੰਜਾਬਕਿਸਾਨਾਂ ਦਾ ਰੋਸ ਪ੍ਰਦਰਸ਼ਨ : 8 ਦਸੰਬਰ ਨੂੰ ਕਿਸਾਨ ਕਰਨਗੇ ਦਿੱਲੀ ਕੂਚ, ਪੰਧੇਰ ਨੇ ਕੀਤਾ ਐਲਾਨ, ‘ਕੇਂਦਰ ਕੋਲ ਕੱਲ੍ਹ ਤੱਕ ਦਾ ਸਮਾਂCurrent UpdatesDecember 6, 2024 December 6, 2024 ਪਟਿਆਲਾ। ਸ਼ੰਭੂ ਬਾਰਡਰ ‘ਤੇ ਹਰਿਆਣਾ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਦਿੱਲੀ ਵੱਲ ਮਾਰਚ ਫਿਲਹਾਲ ਰੁਕ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ...
ਖਾਸ ਖ਼ਬਰਪੰਜਾਬਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਦਿੱਲੀ ਚੱਲੋ ਮਾਰਚ ਮੁਲਤਵੀCurrent UpdatesDecember 6, 2024 December 6, 2024 ਪਟਿਆਲਾ– ਇੱਥੋਂ ਕਿਸਾਨਾਂ ਨੇ ਅੱਜ ਦੁਪਹਿਰ ਇਕ ਵਜੇ ਦਿੱਲੀ ਚੱਲੋ ਮਾਰਚ ਸ਼ੁਰੂ ਕੀਤਾ ਪਰ ਹਰਿਆਣਾ ਪੁਲੀਸ ਵੱਲੋਂ ਅੱਥਰੂ ਗੈਸ ਦੇ ਗੋਲੇ ਦਾਗਣ ਤੋਂ ਬਾਅਦ ਕਈ...
ਖਾਸ ਖ਼ਬਰਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਸੈਣੀ ਨੂੰ ਮਿਲਿਆ ਭਾਜਪਾ ਦਾ ਵਫ਼ਦCurrent UpdatesNovember 25, 2024November 26, 2024 November 25, 2024November 26, 2024 ਪਟਿਆਲਾ-ਕਿਸਾਨਾਂ ਦੇ ਧਰਨੇ ਕਾਰਨ ਦਸ ਮਹੀਨਿਆਂ ਤੋਂ ਬੰਦ ਪਏ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ’ਤੇ ਸਥਿਤ ਪੰਜਾਬ ਅਤੇ ਹਰਿਆਣਾ ਦਾ ਸ਼ੰਭੂ ਬਾਰਡਰ ਖੁੱਲ੍ਹਵਾਉਣ ਦੀ ਮੰਗ ਸਬੰਧੀ ਭਾਜਪਾ...
ਖਾਸ ਖ਼ਬਰਪੰਜਾਬਸੜਕ ਹਾਦਸਿਆਂ ਦੌਰਾਨ ਤਿੰਨ ਜਣਿਆਂ ਦੀ ਮੌਤCurrent UpdatesNovember 17, 2024 November 17, 2024 ਪਟਿਆਲਾ- ਇਥੇ ਵਾਪਰੇ ਵੱਖ-ਵੱਖ ਤਿੰਨ ਸੜਕ ਹਾਦਸਿਆਂ ’ਚ ਤਿੰਨ ਜਣਿਆਂ ਦੀ ਮੌਤ ਹੋ ਗਈ, ਇਨ੍ਹਾਂ ਵਿਚੋਂ ਇੱਕ ਹਾਦਸਾ ਇਥੋਂ ਨਜਦੀਕ ਹੀ ਸਥਿਤ ਨਾਭਾ ਰੋਡ ’ਤੇ...
ਖਾਸ ਖ਼ਬਰਪੰਜਾਬਧਰਨੇ ਸਮਾਪਤ ਹੋਣ ਮਗਰੋਂ ਟੌਲ ਪਲਾਜ਼ਿਆਂ ’ਤੇ ਮੁੜ ਢਿੱਲੀਆਂ ਹੋਣ ਲੱਗੀਆਂ ਜੇਬਾਂCurrent UpdatesNovember 14, 2024 November 14, 2024 ਪਟਿਆਲਾ-ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਮਾੜੀ ਕਾਰਗੁਜ਼ਾਰੀ ਕਾਰਨ ਮੰਡੀਆਂ ’ਚ ਕਿਸਾਨਾ ਦੀ ਖੱਜਲ ਖੁਆਰੀ ਕਾਰਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੰਜਾਬ ਦੇ ਉਨ੍ਹਾਂ 26...
ਖਾਸ ਖ਼ਬਰਚੰਡੀਗੜ੍ਹਪੰਜਾਬਸਕਾਰਾਤਮਕਤਾ ਵੰਡਣਾ ਅਸਲ ਦੇਸ਼ ਸੇਵਾ: ਡਾ. ਆਸ਼ਾ ਕਿਰਨCurrent UpdatesMarch 17, 2024 March 17, 2024 -ਯੂਨੀਵਰਸਲ ਕਾਲਜ ਨੇ ਲਗਾਇਆ ਐਨਐਸਐਸ ਕੈਂਪ -ਵਣ ਰੇਂਜ (ਵਿਸਥਾਰ) ਦੇ ਸਹਿਯੋਗ ਨਾਲ ਲਗਾਏ ਗੁਰਦੁਆਰਾ 150 ਬੂਟੇ ਪਟਿਆਲਾ: ਦੇਸ਼ ਅਤੇ ਸਮਾਜ ਪੱਖੀ ਹਰ ਸਕਾਰਾਤਮਕ ਕੰਮ ਵਿੱਚ...