October 6, 2026

#punjabgovernment

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਭਾਜਪਾ ਤੇ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ ਬੀ ਵੀ ਪੀ ਅਤੇ ਐੱਸ ਓ ਆਈ ਵਿਚਾਲੇ ਗੱਠਜੋੜ

Current Updates
ਚੰਡੀਗੜ੍ਹ-  ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਭਲਕੇ 31 ਅਗਸਤ ਨੂੰ ਹੋਣ ਜਾ ਰਹੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗਾਂ ਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਕਾਰੀ ਨੌਕਰੀਆਂ ’ਚ ਮੈਰਿਟ ਦੀ ਬੱਲੇ ਬੱਲੇ

Current Updates
ਚੰਡੀਗੜ੍ਹ- ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਜਿੱਥੇ ਅੱਜ ਵੀ ਨੌਜਵਾਨ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਅਤੇ ਸੜਕਾਂ ’ਤੇ ਪ੍ਰਦਰਸ਼ਨ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ-ਦੁਬਈ ਉਡਾਣ ’ਚ ਦੇਰੀ ਕਾਰਨ 300 ਯਾਤਰੀਆਂ ਵੱਲੋਂ ਹੰਗਾਮਾ; SpiceJet ਖ਼ਿਲਾਫ਼ ਹਵਾਈ ਅੱਡੇ ’ਚ ਨਾਅਰੇਬਾਜ਼ੀ

Current Updates
ਅੰਮ੍ਰਿਤਸਰ-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਨੂੰ ਸਪਾਈਸਜੈੱਟ (SpiceJet) ਦੀ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਫਲਾਈਟ ਵਿੱਚ ਘੰਟਿਆਂ ਬੱਧੀ ਹੋਈ ਦੇਰੀ ਕਾਰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼ਹਿਰ ਗਿਆ ਸੀ ਕੰਮ ਲਈ, ਪਰ ਵਾਪਸ ਪਰਤਿਆ ਕਰੋੜਪਤੀ ਬਣ ਕੇ; ਪੰਜਾਬ ਪੁਲੀਸ ਦੇ ਜਵਾਨ ਦੀ ਨਿਕਲੀ 7 ਕਰੋੜ ਦੀ ਲਾਟਰੀ

Current Updates
ਫ਼ਿਰੋਜ਼ਪੁਰ-  ਪੰਜਾਬ ਪੁਲੀਸ ਦੀ 112 ਐਮਰਜੈਂਸੀ ਹੈਲਪਲਾਈਨ ’ਤੇ ਲੋਕਾਂ ਦੀਆਂ ਕਾਲਾਂ ਚੁੱਕਣ ਵਾਲੇ 28 ਸਾਲਾ ਕਾਂਸਟੇਬਲ ਗੁਰਪ੍ਰੀਤ ਸਿੰਘ ਦੀ ਕਿਸਮਤ ਰਾਤੋ-ਰਾਤ ਅਜਿਹੀ ਚਮਕੀ ਕਿ ਉਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂ

Current Updates
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਸ਼ਰਮ ‘ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀ

Current Updates
ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮ

Current Updates
ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੜਕ ‘ਚੋ-ਚੋ ਚੱਲਦੀ ਕਾਰ ‘ਚੋਂ ਨਿਕਲੀਆਂ ਲਪਟਾਂ, ਸ਼ਾਰਟ ਸਰਕਟ ਆਖਿਆ ਜਾ ਰਿਹਾ ਕਾਰਨ

Current Updates
ਭਵਾਨੀਗੜ੍ਹ-  ਸੜਕ ’ਤੇ ਚੱਲਦੀ ਇੱਕ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਚਲਦੀ ਗੱਡੀ ਦੇ ਬੋਨਟ ਵਿੱਚੋਂ ਅਚਾਨਕ ਧੂੰਆਂ ਨਿਕਲਣਾ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਆਨੰਦਪੁਰ ਸਾਹਿਬ ‘ਚ ਬੋਲੇ ਭੂੰਦੜ: ਸਿਰਫ਼ ਸਿਆਸੀ ਸਮੀਕਰਨਾਂ ਨਹੀਂ, ਸਿੱਖਾਂ ਦੇ ਮੁੱਦਿਆਂ ‘ਤੇ ਆਧਾਰਿਤ ਹੋਵੇਗਾ ਕੋਈ ਵੀ ਗਠਜੋੜ

Current Updates
ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਭਾਰਤੀ...