ਖਾਸ ਖ਼ਬਰਰਾਸ਼ਟਰੀਕਾਰੋਬਾਰ ਜੈੱਟ ਫਿਊਲ 7.5 ਫੀਸਦ ਮਹਿੰਗਾ ਤੇ ਵਪਾਰਕ ਐੱਲਪੀਜੀ ਸਿਲੰਡਰ 58.50 ਰੁਪਏ ਸਸਤਾ ਹੋਇਆCurrent UpdatesJuly 1, 2025 July 1, 2025 ਨਵੀਂ ਦਿੱਲੀ- ਹਵਾਈ ਜਹਾਜ਼ਾਂ ਵਿਚ ਵਰਤੇ ਜਾਂਦੇ ਈਂਧਣ ਏਵੀਏਸ਼ਨ ਟਰਬਾਈਨ ਫਿਊਲ (ATF) ਦੀਆਂ ਕੀਮਤਾਂ ਵਿਚ 7.5 ਫੀਸਦ ਦਾ ਇਜ਼ਾਫ਼ਾ ਕੀਤਾ ਗਿਆ ਹੈ ਜਦੋਂਕਿ ਕਮਰਸ਼ਲ ਐੱਲਪੀਜੀ...
ਖਾਸ ਖ਼ਬਰਰਾਸ਼ਟਰੀਯੂਰਪ ਟੂਰ: ਹਾਕੀ ਇੰਡੀਆ ਵੱਲੋਂ 20 ਮੈਂਬਰੀ ਭਾਰਤ ‘ਏ’ ਪੁਰਸ਼ ਟੀਮ ਦਾ ਐਲਾਨCurrent UpdatesJuly 1, 2025 July 1, 2025 ਨਵੀਂ ਦਿੱਲੀ- ਹਾਕੀ ਇੰਡੀਆ ਨੇ ਯੂਰਪ ਟੂਰ ਲਈ 20 ਮੈਂਬਰੀ ਭਾਰਤੀ ਪੁਰਸ਼ਾਂ ਦੀ ‘ਏ’ ਟੀਮ ਐਲਾਨ ਦਿੱਤੀ ਹੈ। ਟੂਰ ਦੌਰਾਨ 8 ਤੋਂ 20 ਜੁਲਾਈ ਦਰਮਿਆਨ...
ਖਾਸ ਖ਼ਬਰਰਾਸ਼ਟਰੀਹਿਮਾਚਲ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦੀ ਚੇਤਾਵਨੀ; ਸ਼ਿਮਲਾ ’ਚ ਕੌਮੀ ਸ਼ਾਹਰਾਹ 5 ਬੰਦCurrent UpdatesJuly 1, 2025 July 1, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿੱਚ ਸੋਮਵਾਰ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਚੰਬਾ, ਮੰਡੀ, ਹਮੀਰਪੁਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿਚ ਅਗਲੇ 24 ਘੰਟਿਆਂ ਲਈ ਹੜ੍ਹਾਂ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ਵਿੱਚ ਤਬਾਹੀ: ਬੱਦਲ ਫਟਣ ਕਾਰਨ ਮੰਡੀ ਵਿੱਚ ਅਚਾਨਕ ਹੜ੍ਹ, 4 ਮੌਤਾਂ, 16 ਲਾਪਤਾCurrent UpdatesJuly 1, 2025 July 1, 2025 ਮੰਡੀ- ਹਿਮਾਚਲ ਪ੍ਰਦੇਸ਼ ਵਿਚ ਸੋਮਵਾਰ ਰਾਤ ਤੋਂ ਜਾਰੀ ਭਾਰੀ ਮੀਂਹ, ਹੜ੍ਹਾਂ ਤੇ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਮੰਡੀ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਤਬਾਹੀ ਮਚਾਈ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਰੇਲਵਨ ਐਪ: ਰੇਲ ਯਾਤਰੀਆਂ ਦੀਆਂ ਸਾਰੀਆਂ ਸਹੂਲਤਾਂ ਲਈ ਇੱਕ ਵੱਡਾ ਹੱਲ: ਅਸ਼ਵਨੀ ਵੈਸ਼ਨਵCurrent UpdatesJuly 1, 2025 July 1, 2025 ਨਵੀਂ ਦਿੱਲੀ- ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ RailOne ਮੋਬਾਈਲ ਐਪਲੀਕੇਸ਼ਨ ਲਾਂਚ ਕਰਦਿਆਂ ਰੇਲ ਯਾਤਰੀਆਂ ਨੂੰ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਇਹ ਐਪ ਯਾਤਰੀਆਂ...
ਖਾਸ ਖ਼ਬਰਰਾਸ਼ਟਰੀਤਿਲੰਗਾਨਾ ਪਲਾਂਟ ਧਮਾਕਾ: ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਲਈ 1-1 ਕਰੋੜ ਮੁਆਵਜ਼ਾ ਐਲਾਨਿਆCurrent UpdatesJuly 1, 2025 July 1, 2025 ਹੈਦਰਾਬਾਦ- ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਗਾਚੀ ਇੰਡਸਟਰੀਜ਼ ਲਿਮਟਿਡ ਨਾਲ ਸੰਪਰਕ ਵਿੱਚ ਹੈ ਤਾਂ ਜੋ ਪਸ਼ਮਯਲਾਰਮ ਦੇ ਫਾਰਮਾ...
ਖਾਸ ਖ਼ਬਰਰਾਸ਼ਟਰੀਦਿਲਜੀਤ ਦੋਸਾਂਝ ਦੇ ਹੱਕ ’ਚ ਆਏ ਨਸੀਰੂਦੀਨ ਸ਼ਾਹCurrent UpdatesJune 30, 2025 June 30, 2025 ਨਵੀਂ ਦਿੱਲੀ- ਦਿਲਜੀਤ ਦੋਸਾਂਝ ਆਪਣੀ ਫਿਲਮ ‘ਸਰਦਾਰ ਜੀ 3’ ਵਿਚ Pakistani artist Hania Aamir ਨਾਲ ਕੰਮ ਕਰਨ ਨੂੰ ਲੈ ਕੇ ਵਿਵਾਦ ਵਿਚ ਘਿਰ ਗਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ: ਫੈਕਟਰੀ ’ਚ ਅੱਗ ਲੱਗਣ ਕਾਰਨ ਨੌ ਮਹੀਨਿਆਂ ਦੀ ਬੱਚੀ ਦੀ ਮੌਤCurrent UpdatesJune 30, 2025 June 30, 2025 ਮੁਹਾਲੀ- ਮੁਹਾਲੀ ਦੇ ਫੇਜ਼ ਪੰਜ ਦੇ ਸਨਅਤੀ ਖੇਤਰ ਵਿੱਚ ਪਲਾਟ ਨੰਬਰ ਡੀ-39 ਵਿਚ ਚੱਲਦੀ ਲੋਹੇ ਦੀ ਡਾਈ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦCurrent UpdatesJune 30, 2025 June 30, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...
ਖਾਸ ਖ਼ਬਰਰਾਸ਼ਟਰੀਜਬਲਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਜਾਂਚ ਉਪਰੰਤ ਝੂਠੀ ਸਾਬਤ ਹੋਈCurrent UpdatesJune 30, 2025 June 30, 2025 ਜਬਲਪੁਰ- ਮੱਧ ਪ੍ਰਦੇਸ਼ ਦੇ ਜਬਲਪੁਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਹਾਲਾਂਕਿ ਜਾਂਚ ਉਪਰੰਤ ਇਹ ਧਮਕੀ ਝੂਠੀ ਪਾਈ ਗਈ। ਜਬਲਪੁਰ ਦੇ ਡੁਮਨਾ...