ਖਾਸ ਖ਼ਬਰਰਾਸ਼ਟਰੀਏਆਰ ਰਹਿਮਾਨ ਤੇ ਫੈਰਲ ਵਿਲੀਅਮਜ਼ ਨੇ ਲੂਈ ਵਟੌਨ ਸ਼ੋਅ ਲਈ ਪੰਜਾਬੀ ਟਰੈਕ ਸਿਰਜਿਆCurrent UpdatesJune 26, 2025 June 26, 2025 ਨਵੀਂ ਦਿੱਲੀ- ਆਸਕਰ ਜੇਤੂ ਸੰਗੀਤਕਾਰ ਏਆਰ ਰਹਿਮਾਨ (Oscar-winning composer A R Rahman) ਨੇ ਪੈਰਿਸ ਵਿੱਚ ਫੈਸ਼ਨ ਲੇਬਲ ਲੂਈ ਵਟੌਨ (Louis Vuitton) ਦੇ ‘ਸਮਰ 2025’ ਸ਼ੋਅਕੇਸ...
ਖਾਸ ਖ਼ਬਰਰਾਸ਼ਟਰੀਪੁਲਾੜ ਤੋਂ ਨਮਸਕਾਰ…ਤੁਸੀਂ ਵੀ ਲਓ ਇਸ ਯਾਤਰਾ ਦਾ ਆਨੰਦ’; ਪੁਲਾੜ ਤੋਂ ਸ਼ੁਭਾਂਸ਼ੂ ਦਾ ਵੀਡੀਓ ਵਾਇਰਲCurrent UpdatesJune 26, 2025 June 26, 2025 ਚੰਡੀਗੜ੍ਹ: ‘ਪੁਲਾੜ ਤੋਂ ਨਮਸਕਾਰ’: ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ ਡਰੈਗਨ ਪੁਲਾੜ ਵਾਹਨ ਤੋਂ ਸੁਨੇਹਾ ਭੇਜਿਆ ਹੈ। ਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਤੋਂ ਸਿੱਧੇ ਪ੍ਰਸਾਰਣ ਵਿਚ ਕਿਹਾ,...
ਖਾਸ ਖ਼ਬਰਰਾਸ਼ਟਰੀਸ਼ਿਖਰ ਧਵਨ ਵੱਲੋਂ ਲੇਖਕ ਵਜੋਂ ਪਾਰੀ ਦੀ ਸ਼ੁਰੂਆਤ, ਯਾਦਾਂ ਦੀ ਕਿਤਾਬ ਲਿਖੀCurrent UpdatesJune 26, 2025 June 26, 2025 ਨਵੀਂ ਦਿੱਲੀ- ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਆਪਣੀਆਂ ਯਾਦਾਂ ਨੂੰ ਕਿਤਾਬੀ ਰੂਪ ਵਿਚ ਲੈ ਕੇ ਆਏ ਹਨ ਜਿਸ ਵਿੱਚ ਉਨ੍ਹਾਂ ਆਪਣੀਆਂ...
ਖਾਸ ਖ਼ਬਰਰਾਸ਼ਟਰੀਅਖਿਲੇਸ਼ ਯਾਦਵ ਨੇ ਭਾਜਪਾ ’ਤੇ ਸੱਤਾ ਲਈ ਸੰਵਿਧਾਨ ਨੂੰ ਵਰਤਣ ਦੇ ਲਾਏ ਦੋਸ਼Current UpdatesJune 26, 2025 June 26, 2025 ਲਖਨਊ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ’ਤੇ ਨਿਸ਼ਾਨਾ ਸੇਧਦੇ ਹੋਏ ਦੋਸ਼ ਲਗਾਇਆ ਕਿ ਭਗਵਾ ਪਾਰਟੀ ਸੰਵਿਧਾਨ ਦੀ ਵਰਤੋਂ ਸੱਤਾ ਹਾਸਲ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆCurrent UpdatesJune 26, 2025 June 26, 2025 ਮੁਹਾਲੀ- ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਐਕਸੀਓਮ 4 ਮਿਸ਼ਨ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਕੌਮਾਂਤਰੀ ਪੁਲਾੜ ਸਟੇਸ਼ਨ ਪੁੱਜੇCurrent UpdatesJune 26, 2025 June 26, 2025 ਨਵੀਂ ਦਿੱਲੀ- ਭਾਰਤ ਦਾ ਸ਼ੁਭਾਂਸ਼ੂ ਸ਼ੁਕਲਾ ਤੇ ਤਿੰਨ ਹੋਰ ਪੁਲਾੜ ਯਾਤਰੀ ਵੀਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਸ਼ਾਮੀਂ 4:01 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਪਹੁੰਚ ਗਏ ਹਨ।...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆCurrent UpdatesJune 25, 2025 June 25, 2025 ਮੁੰਬਈ- ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਖਾਸ ਖ਼ਬਰਰਾਸ਼ਟਰੀ‘ਟੱਲੀ’ ਹੋ ਕੇ ਸਕੂਲ ਪੁੱਜੀ ਅਧਿਆਪਕਾ ਮੁਅੱਤਲ, ਵਿਭਾਗੀ ਜਾਂਚ ਸ਼ੁਰੂCurrent UpdatesJune 25, 2025 June 25, 2025 ਧਾਰ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਕੂਲ ਵਿੱਚ ਇੱਕ ਅਧਿਆਪਕਾ ਕਥਿਤ ਤੌਰ ‘ਤੇ ਸ਼ਰਾਬੀ ਹਾਲਤ ਵਿੱਚ ਪਹੁੰਚੀ ਅਤੇ ਉਸ ਨੇ ਸਟਾਫ ਨਾਲ ਬਦਸਲੂਕੀ...
ਖਾਸ ਖ਼ਬਰਮਨੋਰੰਜਨਰਾਸ਼ਟਰੀFWICE ਨੇ ‘ਬਾਰਡਰ 2’ ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆCurrent UpdatesJune 25, 2025 June 25, 2025 ਨਵੀਂ ਦਿੱਲੀ- ਫੈੱਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਨੇ “Border 2” ਵਿੱਚ ਦਿਲਜੀਤ ਦੋਸਾਂਝ ਦੀ ਕਾਸਟਿੰਗ ’ਤੇ ਇਤਰਾਜ਼ ਜਤਾਇਆ ਹੈ।ਅਦਾਕਾਰ ਆਪਣੀ ਨਵੀਂ ਫਿਲਮ ‘ਸਰਦਾਰ...
ਖਾਸ ਖ਼ਬਰਰਾਸ਼ਟਰੀਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇCurrent UpdatesJune 25, 2025 June 25, 2025 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਈ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ...