ਖਾਸ ਖ਼ਬਰਰਾਸ਼ਟਰੀਐਮਰਜੈਂਸੀ: ਇੰਦਰਾ ਗਾਂਧੀ ਨੂੰ ਅਯੋਗ ਠਹਿਰਾਉਣ ਦੇ ਫੈਸਲੇ ’ਤੇ ਜਸਟਿਸ ਸਿਨਹਾ ਨੂੰ ਕਦੇ ਪਛਤਾਵਾ ਨਹੀਂ ਹੋਇਆ: ਵਿਪਿਨ ਸਿਨਹਾCurrent UpdatesJune 25, 2025 June 25, 2025 ਲਖਨਊ- ਜਸਟਿਸ ਜਗਮੋਹਨਲਾਲ ਸਿਨਹਾ, ਜਿਨ੍ਹਾਂ ਦੇ 12 ਜੂਨ 1975 ਦੇ ਇਤਿਹਾਸਕ ਫੈਸਲੇ ਨੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅਯੋਗ ਠਹਿਰਾਇਆ ਸੀ, ਨੂੰ ਆਪਣੇ ਫੈਸਲੇ...
ਖਾਸ ਖ਼ਬਰਰਾਸ਼ਟਰੀਪੰਜਾਬ ’ਚ ਪਟਾਕਾ ਫੈਕਟਰੀ ਧਮਾਕੇ ਸਬੰਧੀ NGT ਵੱਲੋਂ CPCB ਤੇ ਹੋਰਾਂ ਤੋਂ ਜਵਾਬ ਤਲਬCurrent UpdatesJune 25, 2025 June 25, 2025 ਨਵੀਂ ਦਿੱਲੀ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (National Green Tribunal – NGT) ਨੇ ਪਿਛਲੇ ਮਹੀਨੇ ਪੰਜਾਬ ਦੇ ਇਕ ਪਿੰਡ ਵਿੱਚ ਗੈਰਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਧਮਾਕੇ ਦੇ...
ਖਾਸ ਖ਼ਬਰਰਾਸ਼ਟਰੀਕੁਮਾਊਂ ਯੂਨੀਵਰਸਿਟੀ ਦੇ ਪ੍ਰੋਗਰਾਮ ’ਚ ਬੇਹੋਸ਼ ਹੋਏ ਉਪ ਰਾਸ਼ਟਰਪਤੀ ਧਨਖੜCurrent UpdatesJune 25, 2025 June 25, 2025 ਨੈਨੀਤਾਲ- ਉਪ ਰਾਸ਼ਟਰਪਤੀ ਜਗਦੀਪ ਧਨਖੜ (Vice President Jagdeep Dhankhar) ਬੁੱਧਵਾਰ ਨੂੰ ਇੱਥੇ ਕੁਮਾਊਂ ਯੂਨੀਵਰਸਿਟੀ (Kumaon University) ਦੇ ਗੋਲਡਨ ਜੁਬਲੀ ਸਮਾਰੋਹ ਵਿੱਚ ਸ਼ਾਮਲ ਹੋਣ ਦੌਰਾਨ ਬੇਹੋਸ਼...
ਖਾਸ ਖ਼ਬਰਪੰਜਾਬਰਾਸ਼ਟਰੀਮਜੀਠੀਆ ਨੂੰ ਹਿਰਾਸਤ ਵਿਚ ਲੈਣ ਪਿੱਛੋਂ ਵਿਜੀਲੈਂਸ ਭਵਨ ਲਿਆਂਦਾ, ਮੁਹਾਲੀ ’ਚ ਅਕਾਲੀ ਆਗੂਆਂ ਦਾ ਜਮਾਵੜਾCurrent UpdatesJune 25, 2025 June 25, 2025 ਮੁਹਾਲੀ- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈਣ ਪਿੱਛੋਂ ਇਥੇ ਸੈਕਟਰ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼: ਪਰਛੂ ਪੁਲ ਨੇੜੇ ਬਣੀ ਮਸਨੂਈ ਝੀਲ ਕਾਰਨ ਲੋਕਾਂ ’ਚ ਸਹਿਮCurrent UpdatesJune 24, 2025 June 24, 2025 ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਧਰਮਪੁਰ ਉਪਮੰਡਲ ਵਿੱਚ ਪਰਛੂ ਪੁਲ ਨੇੜੇ ਮਸਨੂਈ ਝੀਲ ਬਣਨ ਨਾਲ ਹੇਠਾਂ ਵਸੇ ਪਿੰਡਾਂ ਵਿੱਚ ਚਿੰਤਾ ਦਾ ਮਾਹੌਲ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਸਰਦਾਰ ਜੀ 3’ ਦੇ Hania Aamir ਵਿਵਾਦ ਦੌਰਾਨ ਕੈਨੇਡੀਅਨ ’ਵਰਸਿਟੀ ਤੋਂ ਦਿਲਜੀਤ ਦੋਸਾਂਝ ਨੂੰ ਮਿਲੀ ਵੱਕਾਰੀ ਮਾਨਤਾCurrent UpdatesJune 24, 2025 June 24, 2025 ਚੰਡੀਗੜ੍ਹ- ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ, ਜੋ ਅਕਸਰ ਆਪਣੀ ਕਲਾਤਮਕਤਾ ਅਤੇ ਵਿਵਾਦਾਂ ਦੋਵਾਂ ਲਈ ਸੁਰਖੀਆਂ ਵਿੱਚ ਰਹਿੰਦੇ ਹਨ, ਨੇ ਇੱਕ ਵਿਲੱਖਣ ਪਛਾਣ ਪ੍ਰਾਪਤ ਕੀਤੀ ਹੈ। ਕੈਨੇਡਾ...
ਖਾਸ ਖ਼ਬਰਰਾਸ਼ਟਰੀਮੱਧ ਪੂਰਬ ਤਣਾਅ: ਏਅਰ ਇੰਡੀਆ ਵੱਲੋਂ ਇਰਾਨ, ਇਰਾਕ, ਇਜ਼ਰਾਈਲ ਦਾ ਹਵਾਈ ਖੇਤਰ ਨਾ ਵਰਤਣ ਦਾ ਫੈਸਲਾCurrent UpdatesJune 23, 2025 June 23, 2025 ਮੁੰਬਈ- ਏਅਰ ਇੰਡੀਆ ਗਰੁੱਪ ਨੇ ਫੈਸਲਾ ਕੀਤਾ ਹੈ ਕਿ ਉਹ ਮੱਧ ਪੂਰਬ ਵਿੱਚ ਤਣਾਅ ਕਾਰਨ ਉਥੋਂ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰੇਗਾ। ਇਸ ਨਤੀਜੇ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਰੋਜ਼ਪੁਰ ਪੁਲੀਸ ਨੇ 25 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਕੀਤੇ ਕਾਬੂCurrent UpdatesJune 23, 2025 June 23, 2025 ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ...
ਖਾਸ ਖ਼ਬਰਰਾਸ਼ਟਰੀਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂCurrent UpdatesJune 23, 2025 June 23, 2025 ਅਹਿਮਦਾਬਾਦ: ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕਿਰਿਤ ਪਟੇਲ ਨੂੰ 17554...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕੈਬਨਿਟ ’ਚ ਵਾਧੇ ਦੀ ਤਿਆਰੀ; ਵੱਡੀ ਜਿੱਤ ਮਗਰੋਂ ਸੰਜੀਵ ਅਰੋੜਾ ਨੂੰ ਮਿਲੇਗੀ ਐਂਟਰੀCurrent UpdatesJune 23, 2025 June 23, 2025 ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਮਗਰੋਂ ਪੰਜਾਬ ਕੈਬਨਿਟ ਵਿਚ ਵਿਸਤਾਰ ਦੀ ਤਿਆਰੀ ਖਿੱਚ ਲਈ ਹੈ। ਵਜ਼ਾਰਤ ਵਿਚ...