ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਿਮਨੀ ਚੋਣ: ਗੁਜਰਾਤ ’ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇCurrent UpdatesJune 23, 2025 June 23, 2025 ਚੰਡੀਗੜ੍ਹ- ਵਿਧਾਨ ਸਭਾ ਉਪ ਚੋਣ ਦਾ ਨਤੀਜਾ ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਦੇ ਸੰਜੀਵ ਅਰੋੜਾ 10637 ਵੋਟਾਂ ਨਾਲ ਜੇਤੂCurrent UpdatesJune 23, 2025 June 23, 2025 ਲੁਧਿਆਣਾ- ‘ਆਪ’ ਉਮੀਦਵਾਰ ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਅਰੋੜਾ ਨੈ ਕਾਂਗਰਸ ਦੇ ਭਾਰਤ ਭੂਸ਼ਣ...
ਖਾਸ ਖ਼ਬਰਰਾਸ਼ਟਰੀਮੋਦੀ ਨਾਅਰੇ ਦਿੰਦੇ ਹਨ, ਹੱਲ ਨਹੀਂ: ਰਾਹੁਲ ਗਾਂਧੀCurrent UpdatesJune 22, 2025 June 22, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰੇ ਲਾਉਣ ਦੀ ਕਲਾ ’ਚ ਮੁਹਾਰਤ ਹਾਸਲ ਕਰ ਲਈ ਹੈ...
ਖਾਸ ਖ਼ਬਰਰਾਸ਼ਟਰੀਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਪੁਲੀਸ ਵੱਲੋਂ ਦੋ ਹੋਰ ਗ੍ਰਿਫ਼ਤਾਰCurrent UpdatesJune 22, 2025 June 22, 2025 ਸ਼ਿਲਾਂਗ- ਮੇਘਾਲਿਆ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਬੰਧ ਵਿੱਚ ਮੱਧ ਪ੍ਰਦੇਸ਼ ’ਚ ਦੋ ਵਿਅਕਤੀਆਂ ਨੂੰ...
ਖਾਸ ਖ਼ਬਰਰਾਸ਼ਟਰੀਅਮਿਤ ਸ਼ਾਹ ਅਗਲੇ ਸਾਲ ਮਾਰਚ ਤਕ ਨਕਸਲਵਾਦ ਦਾ ਖਾਤਮਾ ਕੀਤਾ ਜਾਵੇਗਾ: ਸ਼ਾਹCurrent UpdatesJune 22, 2025 June 22, 2025 ਰਾਏਪੁਰ- ਅਮਿਤ ਸ਼ਾਹ ਨੇ ਦੁਹਰਾਇਆ ਕਿ 31 ਮਾਰਚ, 2026 ਤੱਕ ਨਕਸਲਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਛੱਤੀਸਗੜ੍ਹ ਦੌਰੇ ਦੌਰਾਨ...
ਖਾਸ ਖ਼ਬਰਰਾਸ਼ਟਰੀਚੋਣਾਂ ਦੀ ਵੀਡੀਓ ਫੁਟੇਜ ਸਾਂਝੀ ਕਰਨਾ ਵੋਟਰਾਂ ਦੀ ਨਿੱਜਤਾ ਦੀ ਉਲੰਘਣਾ: ਚੋਣ ਕਮਿਸ਼ਨCurrent UpdatesJune 21, 2025 June 21, 2025 ਨਵੀਂ ਦਿੱਲੀ: ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਫੁਟੇਜ ਜਨਤਕ ਕਰਨ ਦੀ ਮੰਗ ਦਰਮਿਆਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਵੋਟਰਾਂ ਦੀ ਨਿੱਜਤਾ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਠੇਕੇ ਦਾ ਸ਼ਟਰ ਤੋੜ ਕੇ 3.50 ਲੱਖ ਦੀ ਸ਼ਰਾਬ ਤੇ 5 ਹਜ਼ਾਰ ਨਕਦੀ ਲੈ ਗਏ ਚੋਰCurrent UpdatesJune 21, 2025 June 21, 2025 ਚੋਹਲਾ ਸਾਹਿਬ- ਥਾਣਾ ਚੋਹਲਾ ਸਾਹਿਬ ਅਧੀਨ ਆਉਂਦੇ ਖੇਤਰ ਵਿੱਚ ਕੌਮੀ ਮਾਰਗ 54 ’ਤੇ ਪਿੰਡ ਜੌਣੇਕੇ ਵਿਖੇ ਸਥਿਤ ਸ਼ਰਾਬ ਦੇ ਠੇਕੇ ਤੋਂ ਚੋਰਾਂ ਨੇ ਸ਼ਟਰ ਤੋੜ...
ਖਾਸ ਖ਼ਬਰਰਾਸ਼ਟਰੀਫਲਾਈਟ ਡਿਊਟੀ ਨਿਯਮਾਂ ਦੀ ਉਲੰਘਣਾ ਲਈ DGCA ਵੱਲੋਂ ਏਅਰ ਇੰਡੀਆ ਨੂੰ ਨੋਟਿਸ ਜਾਰੀCurrent UpdatesJune 21, 2025 June 21, 2025 ਮੁੰਬਈ- ਹਵਾਬਾਜ਼ੀ ਸੁਰੱਖਿਆ ਨਿਗਰਾਨੀ ਸੰਸਥਾ ਡੀਜੀਸੀਏ ਨੇ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ (Tata Group-owned Air India) ਨੂੰ ਉਡਾਣ ਅਮਲੇ ਲਈ ਫਲਾਈਟ ਡਿਊਟੀ ਸਮਾਂ...
ਖਾਸ ਖ਼ਬਰਰਾਸ਼ਟਰੀਸੋਨੀਆ ਗਾਂਧੀ ਨੇ ਗਾਜ਼ਾ ਤੇ ਇਰਾਨ ਜੰਗ ਬਾਰੇ ਸਰਕਾਰ ਦੀ ਖਾਮੋਸ਼ੀ ’ਤੇ ਚੁੱਕੇ ਸਵਾਲCurrent UpdatesJune 21, 2025 June 21, 2025 ਨਵੀਂ ਦਿੱਲੀ- ਕਾਂਗਰਸ ਸੰਸਦੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਗਾਜ਼ਾ ਅਤੇ ਇਰਾਨ ਵਿੱਚ ਵਧਦੇ ਤਣਾਅ ’ਤੇ ਭਾਰਤ ਦੀ ਖਾਮੋਸ਼ੀ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਤੋਂ ਤਸਕਰੀ ਕੀਤੀ 7 ਕਿਲੋ ICE ਜ਼ਬਤ ਕੀਤੀCurrent UpdatesJune 20, 2025 June 20, 2025 ਅੰਮ੍ਰਿਤਸਰ- ਸੀਮਾ ਸੁਰੱਖਿਆ ਬਲ ਨੇ ਕੋਮਾਂਤਰੀ ਬਾਜ਼ਾਰ ਵਿੱਚ ਕਰੋੜਾਂ ਦੇ ਮੁੱਲ ਦੀ 7.4 ਕਿਲੋ ਤੋਂ ਵੱਧ ICE(ਨਸ਼ੀਲਾ ਪਦਾਰਥ) ਜ਼ਬਤ ਕੀਤੀ ਹੈ। ਇਹ ਨਸ਼ੀਲਾ ਪਦਾਰਥ ਪਾਕਿਸਤਾਨ...