May 2, 2026

#bhagwantmann

ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆ

Current Updates
ਮੁੰਬਈ- ਵਿਦੇਸ਼ੀ ਫੰਡਾਂ ਦਾ ਪ੍ਰਵਾਹ ਵਧਣ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਨੇ ਸਕਾਰਾਤਮਕ ਰੁਖ਼ ਨਾਲ ਕਾਰੋਬਾਰੀ ਸੈਸ਼ਨ ਦੀ...
ਖਾਸ ਖ਼ਬਰਰਾਸ਼ਟਰੀ

ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟਿਆਂ ਤੱਕ ‘ਰੋਕੀ’ ਰੱਖੀ

Current Updates
ਮੁੰਬਈ- ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ...
ਖਾਸ ਖ਼ਬਰਰਾਸ਼ਟਰੀ

ਪੰਜ ਬਾਘਾਂ ਦੀ ਮੌਤ: ਗਾਂ ਦੀ ਲਾਸ਼ ਮਿਲਣ ਨਾਲ ਜ਼ਹਿਰ ਦੇਣ ਦਾ ਸ਼ੱਕ

Current Updates
ਬੰਗਲੁਰੂ- ਹੁਗਿਅਮ ਜੰਗਲ ਰੇਂਜ ਦੇ ਅਧੀਨ ਮਾਲੇ ਮਹਦੇਸ਼ਵਰ ਪਹਾੜੀਆਂ ਵਿੱਚ ਇੱਕ ਮਾਦਾ ਬਾਘ ਅਤੇ ਚਾਰ ਦੇ ਬੱਚਿਆਂ ਦੀ ਮੌਤ ਹੋ ਗਈ। ਕਰਨਾਟਕ ਦੇ ਜੰਗਲਾਤ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ; ਪੁਲੀਸ ਨੂੰ ਧਮਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਨ ਦੀ ਤਿਆਰੀ

Current Updates
ਮੁਹਾਲੀ- ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨ ਤਾਰਨ ਤੋਂ ਵਿਧਾਇਕ ਡਾ.ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ

Current Updates
ਤਰਨਤਾਰਨ- ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੀਕਾ ਸਿੰਘ ਵੱਲੋਂ ਦਿਲਜੀਤ ਦੋਸਾਂਝ ਗੈਰ-ਜ਼ਿੰਮੇਵਾਰ ਕਰਾਰ

Current Updates
ਨਵੀਂ ਦਿੱਲੀ: ਸੰਗੀਤਕਾਰ ਮੀਕਾ ਸਿੰਘ ਨੇ ਦਿਲਜੀਤ ਦੋਸਾਂਝ ਨੂੰ ਉਸ ਦੀ ਆਉਣ ਵਾਲੀ ਫਿਲਮ ‘ਸਰਦਾਰ ਜੀ-3’ ਵਿੱਚ ਪਾਕਿਸਤਾਨੀ ਅਭਿਨੇਤਰੀ ਹਾਨੀਆ ਆਮਿਰ ਨਾਲ ਕੰਮ ਕਰਨ ’ਤੇ...
ਖਾਸ ਖ਼ਬਰਰਾਸ਼ਟਰੀ

Jio ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜੋਖ਼ਮ ਸੀ: ਅੰਬਾਨੀ

Current Updates
ਨਵੀਂ ਦਿੱਲੀ- ਅਰਬਪਤੀ ਸਨਅਤਕਾਰ ਮੁਕੇਸ਼ ਅੰਬਾਨੀ ਨੇ ਸਾਲ 2016 ਵਿਚ ਰਿਲਾਇੰਸ ਜੀਓ ਨਾਲ ਟੈਲੀਕਾਮ ਉਦਯੋਗ ਵਿੱਚ ਆਪਣੀ ਵਾਪਸੀ ਨੂੰ ਜ਼ਿੰਦਗੀ ਦਾ ‘ਸਭ ਤੋਂ ਵੱਡਾ ਜੋਖਮ’...
ਖਾਸ ਖ਼ਬਰਰਾਸ਼ਟਰੀ

ਹਿਮਾਚਲ ਪ੍ਰਦੇਸ਼ ’ਚ ਬੱਦਲ ਫਟਣ ਨਾਲ ਲਾਪਤਾ ਲੋਕਾਂ ਦੀ ਭਾਲ ਤੇਜ਼, ਸੂਬਾ ਸਰਕਾਰ ਵੱਲੋਂ ਸੈਲਾਨੀਆਂ ਲਈ ਐਡਵਾਈਜ਼ਰੀ ਜਾਰੀ

Current Updates
ਹਿਮਾਚਲ ਪ੍ਰਦੇਸ਼- ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਦਰਮਿਆਨ ਅਗਲੇ 24 ਘੰਟਿਆਂ ਵਿਚ ਸ਼ਿਮਲਾ,...
ਖਾਸ ਖ਼ਬਰਰਾਸ਼ਟਰੀ

ਏਆਰ ਰਹਿਮਾਨ ਤੇ ਫੈਰਲ ਵਿਲੀਅਮਜ਼ ਨੇ ਲੂਈ ਵਟੌਨ ਸ਼ੋਅ ਲਈ ਪੰਜਾਬੀ ਟਰੈਕ ਸਿਰਜਿਆ

Current Updates
ਨਵੀਂ ਦਿੱਲੀ- ਆਸਕਰ ਜੇਤੂ ਸੰਗੀਤਕਾਰ ਏਆਰ ਰਹਿਮਾਨ (Oscar-winning composer A R Rahman) ਨੇ ਪੈਰਿਸ ਵਿੱਚ ਫੈਸ਼ਨ ਲੇਬਲ ਲੂਈ ਵਟੌਨ (Louis Vuitton) ਦੇ ‘ਸਮਰ 2025’ ਸ਼ੋਅਕੇਸ...
ਖਾਸ ਖ਼ਬਰਰਾਸ਼ਟਰੀ

ਪੁਲਾੜ ਤੋਂ ਨਮਸਕਾਰ…ਤੁਸੀਂ ਵੀ ਲਓ ਇਸ ਯਾਤਰਾ ਦਾ ਆਨੰਦ’; ਪੁਲਾੜ ਤੋਂ ਸ਼ੁਭਾਂਸ਼ੂ ਦਾ ਵੀਡੀਓ ਵਾਇਰਲ

Current Updates
ਚੰਡੀਗੜ੍ਹ:  ‘ਪੁਲਾੜ ਤੋਂ ਨਮਸਕਾਰ’: ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨੇ ਡਰੈਗਨ ਪੁਲਾੜ ਵਾਹਨ ਤੋਂ ਸੁਨੇਹਾ ਭੇਜਿਆ ਹੈ। ਸ਼ੁਭਾਂਸ਼ੂ ਸ਼ੁਕਲਾ ਨੇ ਪੁਲਾੜ ਤੋਂ ਸਿੱਧੇ ਪ੍ਰਸਾਰਣ ਵਿਚ ਕਿਹਾ,...