ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ: ਫੈਕਟਰੀ ’ਚ ਅੱਗ ਲੱਗਣ ਕਾਰਨ ਨੌ ਮਹੀਨਿਆਂ ਦੀ ਬੱਚੀ ਦੀ ਮੌਤCurrent UpdatesJune 30, 2025 June 30, 2025 ਮੁਹਾਲੀ- ਮੁਹਾਲੀ ਦੇ ਫੇਜ਼ ਪੰਜ ਦੇ ਸਨਅਤੀ ਖੇਤਰ ਵਿੱਚ ਪਲਾਟ ਨੰਬਰ ਡੀ-39 ਵਿਚ ਚੱਲਦੀ ਲੋਹੇ ਦੀ ਡਾਈ ਬਣਾਉਣ ਵਾਲੀ ਇੱਕ ਫੈਕਟਰੀ ਵਿੱਚ ਅੱਜ ਸਵੇਰੇ ਅਚਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਅਤੇ ਬੀਐੱਸਐੱਫ ਦੇ ਸਾਂਝੇ ਅਪਰੇਸ਼ਨ ਦੌਰਾਨ 60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦCurrent UpdatesJune 30, 2025 June 30, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਸਖਤCurrent UpdatesJune 30, 2025 June 30, 2025 ਅਨੰਤਨਾਗ- ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਮੁੱਖ ਖੇਤਰਾਂ ਵਿੱਚ ਨਿਰੀਖਣ ਕੀਤਾ ਅਮਰਨਾਥ ਯਾਤਰਾ 3 ਜੁਲਾਈ ਨੂੰ ਸ਼ੁਰੂ ਹੋਣ ਵਾਲੀ ਹੈ ਜਿਸ ਲਈ ਸ਼ਰਧਾਲੂਆਂ ਦੀ ਸੁਰੱਖਿਆ ਨੂੰ...
ਖਾਸ ਖ਼ਬਰਰਾਸ਼ਟਰੀਫਾਰਮਾ ਪਲਾਂਟ ਵਿੱਚ ਧਮਾਕੇ ਕਾਰਨ 12 ਮੌਤਾਂ, 34 ਜ਼ਖਮੀCurrent UpdatesJune 30, 2025 June 30, 2025 ਤਿਲੰਗਾਨਾ- ਮੇਦਕ ਜ਼ਿਲ੍ਹੇ ਦੇ ਇੱਕ ਫਾਰਮਾ ਪਲਾਂਟ ਵਿੱਚ ਸ਼ੱਕੀ ਧਮਾਕੇ ’ਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਹੋਰ ਜ਼ਖ਼ਮੀ ਦੱਸੇ ਜਾਂਦੇ ਹਨ। ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀਵਪਾਰਸੋਨੇ ਅਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਆਈCurrent UpdatesJune 30, 2025 June 30, 2025 ਨਵੀਂ ਦਿੱਲੀ- ਆਲ ਇੰਡੀਆ ਸਰਾਫਾ ਐਸੋਸੀਏਸ਼ਨ ਅਨੁਸਾਰ ਸਟਾਕਿਸਟਾਂ ਵੱਲੋਂ ਲਗਾਤਾਰ ਵਿਕਰੀ ਕਾਰਨ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 200 ਰੁਪਏ ਘਟ ਕੇ 97,470...
ਖਾਸ ਖ਼ਬਰਰਾਸ਼ਟਰੀਮਨੀਪੁਰ ਵਿੱਚ ਗੋਲੀਆਂ ਮਾਰ ਕੇ ਚਾਰ ਲੋਕਾਂ ਦੀ ਹੱਤਿਆCurrent UpdatesJune 30, 2025 June 30, 2025 ਇੰਫਾਲ- ਮਨੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ 72 ਸਾਲਾ ਔਰਤ ਸਣੇ ਚਾਰ ਜਣਿਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇੱਕ...
ਖਾਸ ਖ਼ਬਰਰਾਸ਼ਟਰੀਜੀਐਸਟੀ ਦੇ 2024-25 ਵਿੱਚ ਰਿਕਾਰਡ 22.08 ਲੱਖ ਕਰੋੜ ਰੁਪਏ ਜੁਟਾਏCurrent UpdatesJune 30, 2025 June 30, 2025 ਨਵੀਂ ਦਿੱਲੀ- ਭਾਰਤ ਦੀ ਵਸਤੂ ਅਤੇ ਸੇਵਾਵਾਂ ਟੈਕਸ (ਜੀਐਸਟੀ) ਪ੍ਰਣਾਲੀ ਨੇ 2024-25 ਵਿੱਚ 22.08 ਲੱਖ ਕਰੋੜ ਰੁਪਏ ਦਾ ਰਿਕਾਰਡ ਕੁਲੈਕਸ਼ਨ ਕੀਤਾ ਹੈ ਜੋ ਪਿਛਲੇ ਸਾਲ...
ਖਾਸ ਖ਼ਬਰਰਾਸ਼ਟਰੀਸ਼ੇਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ, ਡਾਕਟਰਾਂ ਨੇ ਮੌਤ ਦੇ ਕਾਰਨਾਂ ਬਾਰੇ ਰਾਏ ‘ਰਾਖਵੀਂ’ ਰੱਖੀ: ਪੁਲੀਸCurrent UpdatesJune 29, 2025 June 29, 2025 ਮੁੰਬਈ- ਅਦਾਕਾਰਾ ਸ਼ੇਫਾਲੀ ਜਰੀਵਾਲਾ ਦੀ ਮ੍ਰਿਤਕ ਦੇਹ ਦਾ ਅੱਜ ਇਥੇ ਪੋਸਟਮਾਰਟਮ ਕੀਤਾ ਗਿਆ। ਪੁਲੀਸ ਮੁਤਾਬਕ ਡਾਕਟਰਾਂ ਨੇ ਅਦਾਕਾਰਾ ਦੀ ਮੌਤ ਦੇ ਕਾਰਨਾਂ ਬਾਰੇ ਆਪਣੀ ਰਾਇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ*Current UpdatesJune 29, 2025 June 29, 2025 ਚੰਡੀਗੜ੍ਹ: ਪੰਜਾਬ ਦੇ ਲੋਕਾਂ ਖਾਸ ਕਰਕੇ ਧੂਰੀ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਐਲਾਨ ਕੀਤਾ ਕਿ...
ਖਾਸ ਖ਼ਬਰਰਾਸ਼ਟਰੀਭਾਰਤ ਵੱਲੋਂ 2030 ਤੱਕ ਇੱਕ ਅਰਬ ਡਾਲਰ ਮੁੱਲ ਦੀ ਹਲਦੀ ਬਰਾਮਦ turmeric export ਦਾ ਟੀਚਾ: ਅਮਿਤ ਸ਼ਾਹCurrent UpdatesJune 29, 2025 June 29, 2025 ਹੈਦਰਾਬਾਦ- ਕੇਂਦਰੀ ਗ੍ਰਹਿ ਮੰੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੇਂਦਰ ਨੇ 2030 ਤੱਕ ਇੱਕ ਅਰਬ ਡਾਲਰ ਮੁੱਲ ਦੀ ਹਲਦੀ ਦੀ ਬਰਾਮਦ ਦਾ ਟੀਚਾ ਤੈਅ...