ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਦੀ ਦਿੱਲੀ-ਪੁਣੇ ਉਡਾਣ ਨਾਲ ਪੰਛੀ ਟਕਰਾਇਆ, ਵਾਪਸੀ ਫੇਰੀ ਰੱਦCurrent UpdatesJune 20, 2025 June 20, 2025 ਮੁੰਬਈ- ਏਅਰ ਇੰਡੀਆ ਦੀ ਦਿੱਲੀ ਤੋਂ ਪੁਣੇ ਜਾਣ ਵਾਲੀ ਉਡਾਣ ਵਿੱਚ ਸ਼ੁੱਕਰਵਾਰ ਨੂੰ ਪੰਛੀ ਟਕਰਾ ਗਿਆ, ਜਿਸ ਕਾਰਨ ਏਅਰਲਾਈਨ ਨੂੰ ਆਪਣੀ ਵਾਪਸੀ ਯਾਤਰਾ ਰੱਦ ਕਰਨੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਮੈਂ ਜਹਾਜ਼ ਨੂੰ ਕਰੈਸ਼ ਕਰ ਦਿਆਂਗੀ’: Luggage ਸਬੰਧੀ ਝਗੜੇ ਕਾਰਨ ਡਾਕਟਰ ਨੇ ਏਅਰ ਇੰਡੀਆ ਅਮਲੇ ਨੂੰ ਦਿੱਤੀ ਧਮਕੀCurrent UpdatesJune 20, 2025 June 20, 2025 ਚੰਡੀਗੜ੍ਹ- ਇਕ ਪਾਸੇ ਜਿਥੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਤੋਂ ਬਾਅਦ ਲੋਕ ਹਾਲੇ ਵੀ ਜਹਾਜ਼ ਵਿੱਚ ਚੜ੍ਹਨ ਤੋਂ ਡਰਦੇ ਹਨ, ਉਥੇ ਜਹਾਜ਼ ਨੂੰ ਕਰੈਸ਼ ਕਰ ਦੇਣ...
ਖਾਸ ਖ਼ਬਰਰਾਸ਼ਟਰੀਹੁਣ ਚੰਡੀਗੜ੍ਹ ’ਚ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋਇਆ ਕਰੇਗੀCurrent UpdatesJune 20, 2025 June 20, 2025 ਚੰਡੀਗੜ੍ਹ- ਹੁਣ ਚੰਡੀਗੜ੍ਹ ਵਿਚ ਡਿਪਟੀ ਕਮਿਸ਼ਨਰਾਂ ਦੀ ਕੋਈ ਮੀਟਿੰਗ ਸੂਬੇ ਦੇ ਮੁੱਖ ਸਕੱਤਰ ਦੀ ਪ੍ਰਵਾਨਗੀ ਨਾਲ ਹੀ ਹੋ ਸਕੇਗੀ। ਪੰਜਾਬ ਦੇ ਪਰਸੋਨਲ ਵਿਭਾਗ ਨੇ ਸਾਰੇ...
ਖਾਸ ਖ਼ਬਰਰਾਸ਼ਟਰੀ10 ਸਾਲਾ ਬੱਚੇ ਦੀ ਨਹਿਰ ‘ਚ ਡੁੱਬਣ ਨਾਲ ਮੌਤCurrent UpdatesJune 20, 2025 June 20, 2025 ਰਾਮਾਂ ਮੰਡੀ- ਸਥਾਨਕ ਆਰੀਆ ਹਾਈ ਸਕੂਲ ਦੇ ਪਿਛਲੇ ਪਾਸੇ ਰਹਿੰਦੇ ਸੁਨੀਲ ਕੁਮਾਰ ਦੇ 10 ਸਾਲ ਦਾ ਪੁੱਤਰ ਖੁਸ਼ਦੀਪ ਸਿੰਘ ਦੀ ਹਰਿਆਣਾ ਦੇ ਰਤੀਆਿਵਿਚ ਆਪਣੇ ਨਾਨਕੇ...
ਖਾਸ ਖ਼ਬਰਰਾਸ਼ਟਰੀਮੋਦੀ ਨੇ ਅੰਬੇਡਕਰ ਦੇ ਨਿਰਾਦਰ ਲਈ ਲਾਲੂ ਨੂੰ ਘੇਰਿਆCurrent UpdatesJune 20, 2025 June 20, 2025 ਬਿਹਾਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਜਨਤਾ ਦਲ (RJD) ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਜਨਮ ਦਿਨ ਮਨਾਉਂਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕੈਬਨਿਟ ਦੀ ਮੀਟਿੰਗ ਭਲਕੇCurrent UpdatesJune 20, 2025 June 20, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸ਼ਨਿੱਚਰਵਾਰ ਨੂੰ ਹੋ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਏਜੰਡਾ ਹਾਲੇ ਜਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾCurrent UpdatesJune 20, 2025 June 20, 2025 ਚੰਡੀਗੜ੍ਹ- ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ੀਲੇ ਪਦਾਰਥਾਂ ਦਾ ਖ਼ਤਰਾ: ਫਤਿਆਬਾਦ ’ਚ ਨਸ਼ੇ ਦੇ ਟੀਕੇ ਕਾਰਨ ਦੋ ਦਿਨਾਂ ’ਚ ਦੂਜੇ ਨੌਜਵਾਨ ਦੀ ਮੌਤCurrent UpdatesJune 19, 2025 June 19, 2025 ਸ੍ਰੀ ਗੋਇੰਦਵਾਲ ਸਾਹਿਬ- ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਫਤਿਆਬਾਦ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੋ...
ਖਾਸ ਖ਼ਬਰਰਾਸ਼ਟਰੀਚਾਰ ਰਾਜਾਂ ’ਚ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂCurrent UpdatesJune 19, 2025 June 19, 2025 ਨਵੀ ਦਿੱਲੀ- ਦੇਸ਼ ਭਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਦੀ ਲੁਧਿਆਣਾ ਪੱਛਮੀ ਸੀਟ,...
ਖਾਸ ਖ਼ਬਰਰਾਸ਼ਟਰੀਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਕੱਢੇ 100 ਤੋਂ ਵੱਧ ਭਾਰਤੀ ਵਿਦਿਆਰਥੀਆਂ ਵਾਲੀ ਉਡਾਣ ਦਿੱਲੀ ਪੁੱਜੀCurrent UpdatesJune 19, 2025 June 19, 2025 ਨਵੀਂ ਦਿੱਲੀ- ਜੰਗ ਦੇ ਝੰਬੇ ਇਰਾਨ ਤੋਂ ਅਰਮੀਨੀਆ ਰਸਤੇ ਸੁਰੱਖਿਅਤ ਬਾਹਰ ਕੱਢੇ 110 ਭਾਰਤੀ ਵਿਦਿਆਰਥੀ ਨੂੰ ਲੈ ਕੇ ਪਹਿਲੀ ਉਡਾਣ ਅੱਜ ਵੱਡੇ ਤੜਕੇ ਦਿੱਲੀ ਪਹੁੰਚ...