ਖਾਸ ਖ਼ਬਰਰਾਸ਼ਟਰੀਮੱਧ ਪੂਰਬ ਤਣਾਅ: ਏਅਰ ਇੰਡੀਆ ਵੱਲੋਂ ਇਰਾਨ, ਇਰਾਕ, ਇਜ਼ਰਾਈਲ ਦਾ ਹਵਾਈ ਖੇਤਰ ਨਾ ਵਰਤਣ ਦਾ ਫੈਸਲਾCurrent UpdatesJune 23, 2025 June 23, 2025 ਮੁੰਬਈ- ਏਅਰ ਇੰਡੀਆ ਗਰੁੱਪ ਨੇ ਫੈਸਲਾ ਕੀਤਾ ਹੈ ਕਿ ਉਹ ਮੱਧ ਪੂਰਬ ਵਿੱਚ ਤਣਾਅ ਕਾਰਨ ਉਥੋਂ ਦੇ ਹਵਾਈ ਖੇਤਰ ਦੀ ਵਰਤੋਂ ਨਹੀਂ ਕਰੇਗਾ। ਇਸ ਨਤੀਜੇ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਰੋਜ਼ਪੁਰ ਪੁਲੀਸ ਨੇ 25 ਕਰੋੜ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਕੀਤੇ ਕਾਬੂCurrent UpdatesJune 23, 2025 June 23, 2025 ਫ਼ਿਰੋਜ਼ਪੁਰ- ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਕੋਲੋਂ...
ਖਾਸ ਖ਼ਬਰਰਾਸ਼ਟਰੀਵਿਸਾਵਦਰ ਸੀਟ ਤੋਂ ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਜੇਤੂCurrent UpdatesJune 23, 2025 June 23, 2025 ਅਹਿਮਦਾਬਾਦ: ‘ਆਪ’ ਉਮੀਦਵਾਰ ਇਤਾਲੀਆ ਗੋਪਾਲ ਨੇ ਗੁਜਰਾਤ ਦੇ ਵਿਸਾਵਦਰ ਅਸੈਂਬਲੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਗੋਪਾਲ ਨੇ ਭਾਜਪਾ ਦੇ ਕਿਰਿਤ ਪਟੇਲ ਨੂੰ 17554...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕੈਬਨਿਟ ’ਚ ਵਾਧੇ ਦੀ ਤਿਆਰੀ; ਵੱਡੀ ਜਿੱਤ ਮਗਰੋਂ ਸੰਜੀਵ ਅਰੋੜਾ ਨੂੰ ਮਿਲੇਗੀ ਐਂਟਰੀCurrent UpdatesJune 23, 2025 June 23, 2025 ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਮਗਰੋਂ ਪੰਜਾਬ ਕੈਬਨਿਟ ਵਿਚ ਵਿਸਤਾਰ ਦੀ ਤਿਆਰੀ ਖਿੱਚ ਲਈ ਹੈ। ਵਜ਼ਾਰਤ ਵਿਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਿਮਨੀ ਚੋਣ: ਗੁਜਰਾਤ ’ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇCurrent UpdatesJune 23, 2025 June 23, 2025 ਚੰਡੀਗੜ੍ਹ- ਵਿਧਾਨ ਸਭਾ ਉਪ ਚੋਣ ਦਾ ਨਤੀਜਾ ਚਾਰ ਸੂਬਿਆਂ ਦੀਆਂ ਪੰਜ ਵਿਧਾਨ ਸਭਾ ਸੀਟਾਂ ਲਈ ਹੋਈ ਜ਼ਿਮਨੀ ਚੋਣ ਵਿਚ ਦੋ ਸੀਟਾਂ ਆਮ ਆਦਮੀ ਪਾਰਟੀ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਦੇ ਸੰਜੀਵ ਅਰੋੜਾ 10637 ਵੋਟਾਂ ਨਾਲ ਜੇਤੂCurrent UpdatesJune 23, 2025 June 23, 2025 ਲੁਧਿਆਣਾ- ‘ਆਪ’ ਉਮੀਦਵਾਰ ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਅਰੋੜਾ ਨੈ ਕਾਂਗਰਸ ਦੇ ਭਾਰਤ ਭੂਸ਼ਣ...
ਖਾਸ ਖ਼ਬਰਰਾਸ਼ਟਰੀਮੋਦੀ ਨਾਅਰੇ ਦਿੰਦੇ ਹਨ, ਹੱਲ ਨਹੀਂ: ਰਾਹੁਲ ਗਾਂਧੀCurrent UpdatesJune 22, 2025 June 22, 2025 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਅਰੇ ਲਾਉਣ ਦੀ ਕਲਾ ’ਚ ਮੁਹਾਰਤ ਹਾਸਲ ਕਰ ਲਈ ਹੈ...
ਖਾਸ ਖ਼ਬਰਰਾਸ਼ਟਰੀਰਾਜਾ ਰਘੂਵੰਸ਼ੀ ਕਤਲ ਕੇਸ: ਮੇਘਾਲਿਆ ਪੁਲੀਸ ਵੱਲੋਂ ਦੋ ਹੋਰ ਗ੍ਰਿਫ਼ਤਾਰCurrent UpdatesJune 22, 2025 June 22, 2025 ਸ਼ਿਲਾਂਗ- ਮੇਘਾਲਿਆ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੇ ਸਬੰਧ ਵਿੱਚ ਮੱਧ ਪ੍ਰਦੇਸ਼ ’ਚ ਦੋ ਵਿਅਕਤੀਆਂ ਨੂੰ...
ਖਾਸ ਖ਼ਬਰਰਾਸ਼ਟਰੀਅਮਿਤ ਸ਼ਾਹ ਅਗਲੇ ਸਾਲ ਮਾਰਚ ਤਕ ਨਕਸਲਵਾਦ ਦਾ ਖਾਤਮਾ ਕੀਤਾ ਜਾਵੇਗਾ: ਸ਼ਾਹCurrent UpdatesJune 22, 2025 June 22, 2025 ਰਾਏਪੁਰ- ਅਮਿਤ ਸ਼ਾਹ ਨੇ ਦੁਹਰਾਇਆ ਕਿ 31 ਮਾਰਚ, 2026 ਤੱਕ ਨਕਸਲਵਾਦ ਦਾ ਖਾਤਮਾ ਕਰ ਦਿੱਤਾ ਜਾਵੇਗਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਛੱਤੀਸਗੜ੍ਹ ਦੌਰੇ ਦੌਰਾਨ...
ਖਾਸ ਖ਼ਬਰਰਾਸ਼ਟਰੀਚੋਣਾਂ ਦੀ ਵੀਡੀਓ ਫੁਟੇਜ ਸਾਂਝੀ ਕਰਨਾ ਵੋਟਰਾਂ ਦੀ ਨਿੱਜਤਾ ਦੀ ਉਲੰਘਣਾ: ਚੋਣ ਕਮਿਸ਼ਨCurrent UpdatesJune 21, 2025 June 21, 2025 ਨਵੀਂ ਦਿੱਲੀ: ਪੋਲਿੰਗ ਸਟੇਸ਼ਨਾਂ ਦੀ ਵੈੱਬਕਾਸਟਿੰਗ ਫੁਟੇਜ ਜਨਤਕ ਕਰਨ ਦੀ ਮੰਗ ਦਰਮਿਆਨ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਵੋਟਰਾਂ ਦੀ ਨਿੱਜਤਾ ਦਾ...