ਖਾਸ ਖ਼ਬਰਰਾਸ਼ਟਰੀStock Market: ਸ਼ੁਰੂਆਤੀ ਕਾਰੋਬਾਰ ਵਿਚ ਵਾਧੇ ਨਾਲ ਖੁੱਲ੍ਹੇ Sensex ਅਤੇ NiftyCurrent UpdatesNovember 14, 2024 November 14, 2024 ਮੁੰਬਈ-ਪਿਛਲੇ ਦੋ ਕਾਰੋਬਾਰੀ ਦਿਨਾਂ ਵਿਚ ਗਿਰਾਵਟ ਦਾ ਸਾਹਮਣਾ ਕਰਨ ਤੋਂ ਬਾਅਦ ਬੈਂਚਮਾਰਕ ਇਕਵਿਟੀ ਸੂਚਕ ਨੇ ਵੀਰਵਾਰ ਨੂੰ ਘਰੇਲੂ ਸੰਸਥਾਗਤ ਨਿਵੇਸ਼ਕਾਂ ਦੀ ਭਾਰੀ ਖ਼ਰੀਦਦਾਰੀ ਅਤੇ ਫਰੰਟਲਾਈਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾCurrent UpdatesNovember 14, 2024 November 14, 2024 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ SC, ST, OBC ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹCurrent UpdatesNovember 13, 2024 November 13, 2024 ਧੂਲੇ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ...
ਖਾਸ ਖ਼ਬਰਰਾਸ਼ਟਰੀ ਦਿੱਲੀ-ਐੱਨਸੀਆਰ ਚ ਸੰਘਣੀ ਧੁੰਦ, ਲੋਕਾਂ ਨੇ ਕਿਹਾ- ਅੱਖਾਂ ਚ ਜਲਮ, ਸਾਹ ਲੈਣਾ ਹੋਇਆ ਮੁਸ਼ਕਿਲCurrent UpdatesNovember 13, 2024 November 13, 2024 ਨੈਸ਼ਨਲ ਡੈਸਕ : ਦਿੱਲੀ-ਐੱਨਸੀਆਰ ਵਿਚ ਬੁੱਧਵਾਰ ਦੀ ਸਵੇਰੇ ਧੁੰਦ ਦੀ ਇਕ ਸੰਘਣੀ ਚਾਦਰ ਛਾਈ ਰਹੀ, ਜਿਸ ਨਾਲ ਦਿੱਖ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ...
ਖਾਸ ਖ਼ਬਰਰਾਸ਼ਟਰੀਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤCurrent UpdatesNovember 13, 2024 November 13, 2024 ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਖਾਸ ਖ਼ਬਰਪੰਜਾਬਰਾਸ਼ਟਰੀ…ਮੈਂ ਇੱਕ ਗਾਰੰਟੀ ਪੂਰੀ ਕਰ ਦਿੱਤੀ: ਮੋਦੀCurrent UpdatesNovember 13, 2024 November 13, 2024 ਦਰਭੰਗਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੇ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ...
ਖਾਸ ਖ਼ਬਰਰਾਸ਼ਟਰੀਤਿੰਨ ਦੇਸ਼ਾਂ ਦੀ ਯਾਤਰਾ ਤੇ ਜਾਣਗੇ PM ਮੋਦੀ, ਜੀ20 ਸਿਖਰ ਸੰਮੇਲਨ ਚ ਵੀ ਲੈਣਗੇ ਹਿੱਸਾCurrent UpdatesNovember 13, 2024 November 13, 2024 ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਤੋਂ 21 ਨਵੰਬਰ ਤੱਕ ਨਾਈਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੀ ਯਾਤਰਾ ‘ਤੇ ਜਾਣਗੇ। ਵਿਦੇਸ਼ ਮੰਤਰਾਲਾ ਅਨੁਸਾਰ ਪ੍ਰਧਾਨ ਮੰਤਰੀ...
ਖਾਸ ਖ਼ਬਰਰਾਸ਼ਟਰੀਰਿਫਾਇਨਿੰਗ ਹੱਬ ਵਜੋਂ ਵਿਕਸਿਤ ਹੋ ਰਿਹੈ ਭਾਰਤ: ਹਰਦੀਪ ਪੁਰੀCurrent UpdatesNovember 13, 2024 November 13, 2024 ਨਵੀਂ ਦਿੱਲੀ- ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਭਾਰਤ, ਦੁਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਦਰਾਮਦਕਾਰ ਅਤੇ ਖਪਤਕਾਰ ਹੈ। ਭਾਰਤ 2040 ਤੱਕ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲCurrent UpdatesNovember 12, 2024 November 12, 2024 ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ...
ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਬਹਾਨੇ 15 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ, ਬਿਹਾਰ-ਝਾਰਖੰਡ, ਉੱਤਰਾਖੰਡ ਤੱਕ ਫੈਲਿਆ ਸੀ ਨੈੱਟਵਰਕCurrent UpdatesNovember 12, 2024 November 12, 2024 ਵਾਰਾਣਸੀ : ਕ੍ਰਿਪਟੋ ਕਰੰਸੀ ‘ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ...