December 28, 2025

#Mumbai

ਖਾਸ ਖ਼ਬਰਰਾਸ਼ਟਰੀਵਪਾਰ

ਆਈਟੀ ਸ਼ੇਅਰਾਂ ਦੀ ਖਰੀਦਦਾਰੀ ਅਤੇ ਮਜ਼ਬੂਤ ​​ਰੁਝਾਨ ਦੇ ਚਲਦਿਆਂ ਸ਼ੁਰੂਆਤੀ ਕਾਰੋਬਾਰ ‘ਚ ਸੈਂਸੈਕਸ, ਨਿਫ਼ਟੀ ਵਧੇ

Current Updates
ਮੁੰਬਈ-ਕੋਮਾਂਤਰੀ ਪੱਧਰ ’ਤੇ ਤੇਜ਼ੀ ਅਤੇ ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਦੇ ਵਿਚਕਾਰ ਸ਼ੇਅਰ ਮਾਰਕੀਟ ਦੇ ਬੈਂਚਮਾਰਕ ਸੂਚਕਾਂ ਸੈਂਸੈਕਸ ਅਤੇ ਨਿਫਟੀ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਅੱਗੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸ਼ਿਲਪਾ ਸ਼ੈੱਟੀ ਨੇ ਨਵਾਂ ਹੁਨਰ ਸਿੱਖਿਆ

Current Updates
ਮੁੰਬਈ: ਬੌਲੀਵੁੱਡ ਅਦਾਕਾਰਾ ਮਾਲਦੀਵ ਵਿੱਚ ਛੁੱਟੀਆਂ ਮਨਾ ਰਹੀ ਹੈ। ਉਸ ਨੇ ਇੰਸਟਾਗ੍ਰਾਮ ’ਤੇ ਇਨ੍ਹਾਂ ਪਲਾਂ ਨੂੰ ਮਾਣਨ ਦੀਆਂ ਤਸਵੀਰਾਂ ਤੇ ਵੀਡੀਓਜ਼ ਅਪਲੋਡ ਕੀਤੀਆਂ ਹਨ ਜਿਸ ਵਿਚ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਰਿਕਾਰਡ ਹੇਠਲੇ ਪੱਧਰ ’ਤੇ ਪੁੱਜਾ

Current Updates
ਮੁੰਬਈ:ਬੰਬੇ ਸਟਾਕ ਐਕਸਚੇਂਜ ਦਾ ਸ਼ੇਅਰ ਸੂਚਕਅੰਕ ਸੈਂਸੈਕਸ ਅੱਜ 824 ਅੰਕ ਟੁੱਟ ਕੇ ਸੱਤ ਮਹੀਨੇ ਦੇ ਹੇਠਲੇ ਪੱਧਰ ’ਤੇ ਆ ਗਿਆ ਹੈ। ਕਮਜ਼ੋਰੀ ਦੇ ਰੁਖ਼ ਵਿਚਾਲੇ...
ਖਾਸ ਖ਼ਬਰਰਾਸ਼ਟਰੀਵਪਾਰ

ਬੈਂਕ ਸ਼ੇਅਰ ‘ਚ ਭਾਰੀ ਖਰੀਦਦਾਰੀ ਦੇ ਦੌਰਾਨ ਸ਼ੇਅਰ ਬਾਜ਼ਾਰ ’ਚ ਤੇਜ਼ੀ

Current Updates
ਮੁੰਬਈ-ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਨੇ ਮੰਗਲਵਾਰ ਨੂੰ ਇੱਕ ਆਸ਼ਾਵਾਦੀ ਨੋਟ ‘ਤੇ ਵਪਾਰ ਦੀ ਸ਼ੁਰੂਆਤ ਕੀਤੀ, ਮੁੱਖ ਤੌਰ ‘ਤੇ ਭਾਰਤੀ ਰਿਜ਼ਰਵ ਬੈਂਕ ਦੁਆਰਾ ਬੈਂਕਿੰਗ...
ਖਾਸ ਖ਼ਬਰਰਾਸ਼ਟਰੀ

ਮੁੰਬਈ ਦੇ ਸਕੂਲ ਅਤੇ ਜੂਨੀਅਰ ਕਾਲਜ ਨੂੰ ਬੰਬ ਦੀ ਧਮਕੀ, ਜਾਂਚ ਉਪੰਰਤ ਝੂਠੀ ਨਿੱਕਲੀ

Current Updates
ਮੁੰਬਈ-ਇੱਥੋਂ ਦੇ ਪੱਛਮੀ ਉਪਨਗਰ ਵਿੱਚ ਇੱਕ ਨਿੱਜੀ ਸਕੂਲ ਅਤੇ ਜੂਨੀਅਰ ਕਾਲਜ ਨੂੰ ਸੋਮਵਾਰ ਨੂੰ ਇਮਾਰਤ ਵਿੱਚ ਬੰਬ ਹੋਣ ਦੀ ਈਮੇਲ ਮਿਲੀ, ਪਰ ਬਾਅਦ ਵਿੱਚ ਇਹ...
ਖਾਸ ਖ਼ਬਰਰਾਸ਼ਟਰੀਵਪਾਰ

824 ਅੰਕ ਡਿੱਗਿਆ ਸੈਂਸੈਕਸ, 7 ਮਹੀਨਿਆਂ ਦੇ ਹੇਠਲੇ ਪੱਧਰ ’ਤੇ

Current Updates
ਮੁੰਬਈ-ਕਮਜ਼ੋਰ ਗਲੋਬਲ ਰੁਝਾਨਾਂ ਵਿਚਾਲੇ ਆਈ.ਟੀ. ਅਤੇ ਤੇਲ ਅਤੇ ਗੈਸ ਸ਼ੇਅਰਾਂ ’ਚ ਭਾਰੀ ਬਿਕਵਾਲੀ ਕਾਰਨ ਬੈਂਚਮਾਰਕ BSE ਸੈਂਸੈਕਸ ਸੋਮਵਾਰ ਨੂੰ 824 ਅੰਕ ਡਿੱਗ ਕੇ ਸੱਤ ਮਹੀਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਪ੍ਰਿਯੰਕਾ ਚੋਪੜਾ ਨੇ ਹੈਦਰਾਬਾਦ ਦੇ ਮੰਦਰ ’ਚ ਮੱਥਾ ਟੇਕਿਆ

Current Updates
ਮੁੰਬਈ:ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਹੈਦਰਾਬਾਦ ਦੇ ਮੰਦਰ ਵਿੱਚ ਨਤਮਸਤਕ ਹੋਣ ਦੀ ਝਲਕ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਪ੍ਰਿਯੰਕਾ ਨੇ ਅੱਜ ਇੰਸਟਾਗ੍ਰਾਮ ’ਤੇ ਵੀਡੀਓ ਸਾਂਝੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਪਿਲ ਸ਼ਰਮਾ ਨੇ ਫਿਲਮ “ਕਿਸ ਕਿਸਕੋ ਪਿਆਰ ਕਰੂੰ 2” ਦੀ ਸ਼ੂਟਿੰਗ ਸ਼ੁਰੂ ਕੀਤੀ

Current Updates
ਮੁੰਬਈ-ਅਦਾਕਾਰ-ਕਾਮੇਡੀਅਨ ਕਪਿਲ ਸ਼ਰਮਾ ਨੇ ਆਪਣੀ ਆਉਣ ਵਾਲੀ ਕਾਮੇਡੀ ਫਿਲਮ ‘ਕਿਸ ਕਿਸਕੋ ਪਿਆਰ ਕਰੂੰ 2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਫਿਲਮ ਉਸ ਦੀ 2015...
ਪੰਜਾਬ

ਸੈਫ਼ ’ਤੇ ਹਮਲਾ ਕਰਨ ਵਾਲੇ ਦਾ ਰਿਮਾਂਡ 29 ਤੱਕ ਵਧਿਆ

Current Updates
ਮੁੰਬਈ: ਇਥੋਂ ਦੀ ਅਦਾਲਤ ਨੇ ਬੌਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲੇ ਬੰਗਲਾਦੇਸ਼ੀ ਸ਼ਰੀਫ਼ਉਲ ਇਸਲਾਮ ਸ਼ਹਿਜ਼ਾਦ ਮੁਹੰਮਦ ਰੋਹਿਲਾ ਅਮੀਨ ਫ਼ਕੀਰ (30) ਦਾ ਪੁਲੀਸ ਰਿਮਾਂਡ...
ਖਾਸ ਖ਼ਬਰਰਾਸ਼ਟਰੀਵਪਾਰ

ਰਿਕਾਰਡ ਪੱਧਰ ’ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂ

Current Updates
ਮੁੰਬਈ-ਸੋਨੇ ਦੀਆਂ ਕੀਮਤਾਂ ਵਿੱਚ ਇਸ ਹਫਤੇ ਅੱਠਵੇਂ ਦਿਨ ਵੀ ਵਾਧਾ ਜਾਰੀ ਰਿਹਾ ਅਤੇ ਇਹ ਪਹਿਲੀ ਵਾਰ 200 ਰੁਪਏ ਦੇ ਵਾਧੇ ਨਾਲ 83,000 ਰੁਪਏ ਪ੍ਰਤੀ 10...