April 1, 2026

#punjabgovernment

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ

Current Updates
ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਨੇ ਸਿੱਖ ਗੁਰੂਆਂ ਦੀ ਬੇਅਦਬੀ ਕੀਤੀ

Current Updates
ਮੋਗਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿੱਖ ਗੁਰੂਆਂ ਵਿਰੁੱਧ ‘ਘਿਨਾਉਣੀ ਬੇਅਦਬੀ’ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲੰਧਰ ਦੇ ਲਾਜਪਤ ਨਗਰ ‘ਚ ਡਾਕਾ, ਦਿਨ-ਦਿਹਾੜੇ ਔਰਤ ਨੂੰ ਬੰਧਕ ਬਣਾ ਕੇ ਲੁੱਟੇ ਗਹਿਣੇ ਤੇ ਨਕਦੀ

Current Updates
ਜਲੰਧਰ : ਤਿੰਨ ਲੁਟੇਰੇ ਦਿਨ-ਦਿਹਾੜੇ ਕਾਂਗਰਸ ਕੌਂਸਲਰ ਜਸਲੀਨ ਸੇਠੀ ਦੇ ਘਰ ਵਿੱਚ ਪਾਸ਼ ਲਾਜਪਤ ਨਗਰ ਇਲਾਕੇ ਵਿੱਚ ਦਾਖਲ ਹੋਏ। ਉਨ੍ਹਾਂ ਨੇ ਔਰਤ ਨੂੰ ਬੰਦੂਕ ਦੀ ਨੋਕ...
ਖਾਸ ਖ਼ਬਰਪੰਜਾਬਰਾਸ਼ਟਰੀ

ਬੰਦ ਕਮਰੇ ‘ਚ ਅੰਗੀਠੀ ਬਾਲ ਕੇ ਸੁੱਤੇ ਚਾਰ ਮੈਂਬਰਾਂ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

Current Updates
ਮੰਡੀ ਗੋਬਿੰਦਗੜ੍ਹ : ਇੱਥੋਂ ਦੇ ਨੇੜਲੇ ਪਿੰਡ ਤਲਵਾੜਾ ਵਿਖੇ ਇੱਕ ਘਰ ਦੇ ਬੰਦ ਕਮਰੇ ਵਿਚ ਸੋ ਰਹੇ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦਾ ਸਾਹ ਘੁਟਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਤੇ ਬੁਲਾਰੇ ਚਰਨਜੀਤ ਬਰਾੜ ਨੇ ਦਿੱਤਾ ਅਸਤੀਫ਼ਾ, ਆਖੀ ਇਹ ਵੱਡੀ ਗੱਲ

Current Updates
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ’ਚ ਅੰਦਰੂਨੀ ਮਤਭੇਦ ਸਾਹਮਣੇ ਆਉਣ ਲੱਗੇ ਹਨ। ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਬੁੱਧਵਾਰ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

CM ਭਗਵੰਤ ਮਾਨ ਦਾ ਵੱਡਾ ਖ਼ੁਲਾਸਾ! ਗੁਰੂ ਗ੍ਰੰਥ ਸਾਹਿਬ ਦੇ ਗਾਇਬ 328 ਸਰੂਪਾਂ ‘ਚੋਂ 169 ਮਿਲੇ, ਨਵਾਂਸ਼ਹਿਰ ਦੇ ਡੇਰੇ ਤੋਂ ਹੋਏ ਬਰਾਮਦ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਕ ਵਿਸ਼ੇਸ਼ ਜਾਂਚ ਟੀਮ ਨੇ ਗੁਰੂ ਗ੍ਰੰਥ ਸਾਹਿਬ ਦੀਆਂ 328 ਗੁੰਮ ਹੋਏ ਸਰੂਪਾਂ...
ਪੰਜਾਬ

ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates
ਸ੍ਰੀ ਮੁਕਤਸਰ ਸਾਹਿਬ: ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਸਰਵਉੱਚ ਹਨ ਅਤੇ ਇਨ੍ਹਾਂ ਦੀ ਪੂਰੀ ਸ਼ਿੱਦਤ ਨਾਲ ਪਾਲਣਾ ਕੀਤੀ ਜਾਵੇਗੀ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਆਪ’ ਸਰਪੰਚ ਕਤਲ ਮਾਮਲੇ ’ਚ ਦੋ ਸ਼ੂਟਰਾਂ ਸਣੇ ਸੱਤ ਗ੍ਰਿਫ਼ਤਾਰ

Current Updates
ਚੰਡੀਗੜ੍ਹ- ਪੰਜਾਬ ਵਿੱਚ ‘ਆਪ’ ਦੇ ਸਰਪੰਚ ਕਤਲ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲੀਸ ਨੇ ਦੋ ਸ਼ੂਟਰਾਂ ਸਮੇਤ ਕੁੱਲ ਸੱਤ ਮੁਲਜ਼ਮਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋਂ ਹੋਵੇਗੀ ਸ਼ੁਰੂ

Current Updates
ਮੁਹਾਲੀ- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਜਨਵਰੀ ਤੋਂ ਪੂਰੇ...