December 29, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ’ਤੇ ਮੁਆਫੀ ਮੰਗੇ ਰਾਜਾ ਵੜਿੰਗ: ਸਪੀਕਰ ਸੰਧਵਾਂ

Current Updates
ਕੋਟਕਪੂਰਾ- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਤੋਂ ਬਾਅਦ ਹੁਣ ਗਿਆਨੀ ਜੈਲ ਸਿੰਘ ਬਾਰੇ ਟਿੱਪਣੀ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੀਯੂ ਸੈਨੇਟ ਮਾਮਲਾ: ਕੇਂਦਰ ਦੇ ਕਦਮ ਵਿਰੁੱਧ ਹਾਈਕੋਰਟ ਜਾਵੇਗੀ ਪੰਜਾਬ ਸਰਕਾਰ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਪ੍ਰਬੰਧਕੀ ਸੰਸਥਾਵਾਂ—ਸੈਨੇਟ ਅਤੇ ਸਿੰਡੀਕੇਟ — ਦੇ ਪੁਨਰਗਠਨ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ

Current Updates
ਤਲਵੰਡੀ ਸਾਬੋ- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਹਾਲੀ ਹਿੱਟ ਐਂਡ ਰਨ ਕੇਸ: ਨਾਜਾਇਜ਼ ਸਬੰਧਾਂ ਕਾਰਨ ਨੂੰਹ ਅਤੇ ਡਰਾਈਵਰ ਨੇ ਰਚੀ ਕਤਲ ਦੀ ਸਾਜਿਸ਼

Current Updates
ਮੋਹਾਲੀ-  ਇੱਥੋਂ ਦੇ ਫੇਜ਼-2 ਦੇ ਵਸਨੀਕ ਭਰਤ ਭੂਸ਼ਣ ਨੂੰ ਆਪਣੀ 80 ਸਾਲਾ ਮਾਂ ਸੁਰਿੰਦਰ ਕੌਰ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਅੱਠ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ

Current Updates
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ

Current Updates
ਅੰਮ੍ਰਿਤਸਰ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਾਬੇ ਨਾਨਕ ਦੇ ਰੰਗ ਵਿੱਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ

Current Updates
ਸੁਲਤਾਨਪੁਰ ਲੋਧੀ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਨਗਰ ਨਿਗਮ: ਸ਼ਾਮ ਲਾਲ ਜੈਨ ਸੀਨੀਅਰ ਡਿਪਟੀ ਮੇਅਰ ਬਣੇ

Current Updates
ਬਠਿੰਡਾ- ਬਠਿੰਡਾ ਨਗਰ ਨਿਗਮ ਵਿੱਚ ਅੱਜ ਹੋਈ ਮੀਟਿੰਗ ਦੌਰਾਨ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ’ਤੇ ਕਬਜ਼ਾ ਜਮਾਉਂਦੇ ਹੋਏ ਬਾਜ਼ੀ ਮਾਰ ਲਈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਿੰਡ ਠੁੱਲੀਵਾਲ ’ਚ ਸੋਗ ਦੀ ਲਹਿਰ; ਫ਼ੌਜੀ ਜਵਾਨ ਬੜਗਾਮ ’ਚ ਡਿਊਟੀ ਦੌਰਾਨ ਸ਼ਹੀਦ !

Current Updates
ਚੰਡੀਗੜ੍ਹ- ਹਲਕੇ ਦੇ ਪਿੰਡ ਠੁੱਲੀਵਾਲ ਦਾ ਫ਼ੌਜੀ ਜਵਾਨ ਸ੍ਰੀਨਗਰ ਦੇ ਬੜਗਾਮ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ ਹੈ। ਸ਼ਹੀਦ ਜਗਸੀਰ ਸਿੰਘ ( 35) ਪੁੱਤਰ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਸਥਾਨ ਦੇ ਅਮਿਤ ਸੇਹੜਾ ਨੇ ਜਿੱਤਿਆ ਪੰਜਾਬ ਸਟੇਟ ਲਾਟਰੀ ਦਾ 11 ਕਰੋੜ ਦਾ ਬੰਪਰ ਇਨਾਮ

Current Updates
ਬਠਿੰਡਾ- ਪੰਜਾਬ ਸਟੇਟ ਲਾਟਰੀ ਦੇ 11 ਕਰੋੜ ਰੁਪਏ ਦੇ ਬੰਪਰ ਇਨਾਮ ਦਾ ਜੇਤੂ ਮਿਲ ਗਿਆ ਹੈ। ਇਹ ਖੁਸ਼ਕਿਸਮਤ ਰਾਜਸਥਾਨ ਦੇ ਜ਼ਿਲ੍ਹਾ ਜੈਪੁਰ ਦੇ ਪਿੰਡ ਕਠਪੁਤਲੀ...