ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ’ਚ 1 ਫੀਸਦੀ ਤੋਂ ਵੱਧ ਦਾ ਉਛਾਲCurrent UpdatesMarch 5, 2025 March 5, 2025 ਮੁੰਬਈ-ਯੂਟਿਲਿਟੀਜ਼ ਅਤੇ ਪਾਵਰ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਆਲਮੀ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਦੇ ਚਲਦਿਆਂ ਬੁੱਧਵਾਰ ਨੂੰ ਬੈਂਚਮਾਰਕ ਬੀਐੱਸਈ ਸੈਂਸੈਕਸ ਵਿੱਚ 740 ਅੰਕਾਂ ਦਾ ਵਾਧਾ ਹੋਇਆ।...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕੀਤਾ ਜਾ ਰਿਹੈ: ਚੰਨੀCurrent UpdatesMarch 5, 2025 March 5, 2025 ਰੂਪਨਗਰ: ਅੱਜ ਇੱਥੇ ਸਿੰਘ ਭਗਵੰਤ ਪੁਰ ਵਿਖੇ ਲੋਕਾਂ ਵੱਲੋ ਕੌਮੀ ਮਾਰਗ ’ਤੇ ਦਿੱਤੇ ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਵੱਲੋਂ ਮਾਲ ਅਧਿਕਾਰੀਆਂ ਦੇ ਵਿਆਪਕ ਤਬਾਦਲੇCurrent UpdatesMarch 5, 2025 March 5, 2025 ਚੰਡੀਗੜ੍ਹ– ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮਾਲ ਅਧਿਕਾਰੀਆਂ ਦੇ ਵੱਡੇ ਪੱਧਰ ਉੱਤੇ ਤਬਾਦਲੇ ਕੀਤੇ ਹਨ। ਇਹ ਕਾਰਵਾਈ ਸੂਬੇ ਭਰ ਵਿਚ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਵੱਲੋਂ ਜੋਗਿੰਦਰ ਉਗਰਾਹਾਂ ਗ੍ਰਿਫ਼ਤਾਰ, ਕਿਸਾਨਾਂ ਦਾ ਚੰਡੀਗੜ੍ਹ ਕੂਚ ਰੋਕਣ ਲਈ ਪੁਲੀਸ ਪੱਬਾਂ ਭਾਰCurrent UpdatesMarch 5, 2025 March 5, 2025 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ...
ਖਾਸ ਖ਼ਬਰਪੰਜਾਬਰਾਸ਼ਟਰੀਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂCurrent UpdatesMarch 5, 2025 March 5, 2025 ਪਟਿਆਲਾ- ਸਯੁੰਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਦੀਆਂ ਮੰਨਵਾਉਣ ਲਈ 5 ਮਾਰਚ ਤੋਂ ਚੰਡੀਗੜ੍ਹ ’ਚ ਲਾਏ ਜਾਣ ਵਾਲੇ ਮੋਰਚੇ ਦੇ ਚੱਲਦਿਆਂ ਅੱਜ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ...
ਖਾਸ ਖ਼ਬਰਪੰਜਾਬਰਾਸ਼ਟਰੀਰਜਿਸਟਰੀਆਂ ਦਾ ਕੰਮ ਸ਼ੁਰੂ ਕਰਵਾਉਣ ਲਈ ਖਰੜ, ਬਨੂੜ ਅਤੇ ਜ਼ੀਰਕਪੁਰ ਦੇ ਤਹਿਸੀਲ ਦਫ਼ਤਰਾਂ ਦਾ ਤੂਫਾਨੀ ਦੌਰਾCurrent UpdatesMarch 5, 2025 March 5, 2025 ਮੋਹਾਲੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਦਰਸ਼ਨਕਾਰੀ ਤਹਿਸੀਲਦਾਰਾਂ ਦੇ ਖਿਲਾਫ਼ ਸਖ਼ਤ ਸਟੈਂਡ ਲੈਂਦਿਆਂ ਅੱਜ ਸਾਫ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਅਫਸਰਾਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਂ ‘ਕਰਜ਼’ ਫਿਲਮ ਦੁਬਾਰਾ ਨਹੀਂ ਬਣਾਵਾਂਗਾ: ਸੁਭਾਸ਼ ਘਈCurrent UpdatesMarch 5, 2025 March 5, 2025 ਮੁੰਬਈ: ਬੌਲੀਵੁੱਡ ਫਿਲਮ ‘ਕਰਜ਼’ ਨੇ ਰਿਲੀਜ਼ ਹੋਣ ਦੇ 45 ਸਾਲ ਪੂਰੇ ਕਰ ਲਏ ਹਨ। ਇਸ ਵਿੱਚ ਮਰਹੂਮ ਅਦਾਕਾਰ ਰਿਸ਼ੀ ਕਪੂਰ ਨੇ ਮੁੱਖ ਕਿਰਦਾਰ ਅਦਾ ਕੀਤਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਦੀਆਂ ‘ਨਕਲੀ ਟਿਕਟਾਂ’ ਵੇਚਣ ਵਾਲਾ ਦਿੱਲੀ ਵਾਸੀ ਗ੍ਰਿਫ਼ਤਾਰCurrent UpdatesMarch 5, 2025 March 5, 2025 ਨਵੀਂ ਦਿੱਲੀ- ਪੁਲੀਸ ਨੇ ਮੰਗਲਵਾਰ ਨੂੰ ਇੱਕ ਵਿਅਕਤੀ ਨੂੰ ਜ਼ੋਮੈਟੋ ਦੇ ਨਾਮ ‘ਤੇ ਇੱਕ ਜਾਅਲੀ ਵੈੱਬਸਾਈਟ ਬਣਾ ਕੇ ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ (actor-singer Diljit...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੰਗਮ ਮੰਡਲੀ ਨੇ ਸ਼ਿਵ-ਪਾਰਵਰਤੀ ਵਿਆਹ ਦੀ ਮਹਿਮਾ ਦਾ ਕੀਤਾ ਗੁਣਗਾਣCurrent UpdatesMarch 5, 2025 March 5, 2025 ਚੰਡੀਗੜ੍ਹ-ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਮਹਾਂਸ਼ਿਵਰਾਤਰੀ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਅਤੇ ਲੰਗਰ ਲਗਾਇਆ ਗਿਆ। ਪੰਜਾਬ ਸਿਵਲ ਸਕੱਤਰੇਤ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਉੱਭਰਦੇ ਸੁਰੱਖਿਆ ਖ਼ਤਰਿਆਂ ਦੇ ਟਾਕਰੇ ਲਈ ਤਿਆਰ ਰਹਿਣ ਦੀ ਲੋੜ: ਰਾਜਨਾਥCurrent UpdatesMarch 5, 2025 March 5, 2025 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਭਾਰਤ ਦੀ ਸੁਰੱਖਿਆ ਪ੍ਰਣਾਲੀ ਨੂੰ ਸਾਈਬਰ ਤੇ ‘ਹਾਈਬ੍ਰਿਡ’ ਜੰਗ ਦੇ ਨਾਲ-ਨਾਲ ‘ਪੁਲਾੜ ਅਧਾਰਿਤ ਜਾਸੂਸੀ’ ਵਰਗੇ...