ਖਾਸ ਖ਼ਬਰਰਾਸ਼ਟਰੀਅਯੁੱਧਿਆ ਸਨਾਤਨ ਤੇ ਸਿੱਖ ਧਰਮ ਦਾ ਸੰਗਮ ਸਥਾਨ: ਪੁਰੀCurrent UpdatesMarch 5, 2025 March 5, 2025 ਨਵੀਂ ਦਿੱਲੀ- ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਯੁੱਧਿਆ ਵਿੱਚ ਰਾਮ ਮੰਦਰ ਅਤੇ ਇਤਿਹਾਸਕ ਗੁਰਦੁਆਰੇ ਵਿੱਚ ਮੱਥਾ ਟੇਕਿਆ। ਉਨ੍ਹਾਂ ਨੇ ਇਸ ਪਵਿੱਤਰ ਸ਼ਹਿਰ ਨੂੰ ਸਨਾਤਨ...
ਖਾਸ ਖ਼ਬਰਰਾਸ਼ਟਰੀਭਾਰਤ ਦੁਨੀਆ ਨੂੰ ਸਹੀ ਦਿਸ਼ਾ ਦਿਖਾਉਣ ਵਾਲਾ ਧਰੂ ਤਾਰਾ: ਭਾਗਵਤCurrent UpdatesMarch 5, 2025 March 5, 2025 ਭੁਪਾਲ-ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਭਾਰਤ ਹੀ ਇੱਕੋ ਇੱਕ ਧਰੂ ਤਾਰਾ ਹੈ, ਜੋ ਦੁਨੀਆ ਵਿੱਚ ਹੋ ਰਹੀਆਂ...
ਖਾਸ ਖ਼ਬਰਰਾਸ਼ਟਰੀਚੀਨ ਦੀ ਮਦਦ ਦੇ ਬਾਵਜੂਦ ਸਰਹੱਦ ਪਾਰ ਸਥਿਤੀ ਬੇਹੱਦ ਮਾੜੀ: ਉਮਰ ਅਬਦੁੱਲਾCurrent UpdatesMarch 5, 2025 March 5, 2025 ਜੰਮੂ-ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਨੈਸ਼ਨਲ ਕਾਨਫਰੰਸ ਤੇ ਭਾਜਪਾ ਵਿਧਾਇਕਾਂ ਵਿਚਾਲੇ ਤਲਖੀ ਮਗਰੋਂ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਕਸ਼ਮੀਰ ਦੇ ਵੰਡੇ ਹੋਏ...
ਖਾਸ ਖ਼ਬਰਰਾਸ਼ਟਰੀਭਾਰਤ ਨੂੰ ਭਰੋਸੇਮੰਦ ਭਾਈਵਾਲ ਵਜੋਂ ਦੇਖ ਰਿਹੈ ਸੰਸਾਰ: ਮੋਦੀCurrent UpdatesMarch 5, 2025 March 5, 2025 ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਉਦਯੋਗ ਜਗਤ ਨੂੰ ਅਜਿਹੇ ਸਮੇਂ ਵਿੱਚ ਆਲਮੀ ਮੌਕਿਆਂ ਦਾ ਲਾਹਾ ਲੈਣ ਲਈ ‘ਵੱਡੇ ਕਦਮ’ ਚੁੱਕਣ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀCurrent UpdatesMarch 5, 2025 March 5, 2025 ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਚੰਡੀਗੜ੍ਹ ਕੂਚ ਕਰਨ ਦੀ ਤਿਆਰੀ ਖਿੱਚ ਲਈ ਹੈ। ਉਧਰ ਪੰਜਾਬ ਪੁਲੀਸ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂCurrent UpdatesMarch 5, 2025 March 5, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੁਲੀਸ ਨੇ ਕਿਸਾਨ ਆਗੂ ਹਿਰਾਸਤ ’ਚ ਲਏCurrent UpdatesMarch 5, 2025 March 5, 2025 ਚੰਡੀਗੜ੍ਹ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਨਾਕਾਮ ਕਰਨ...
ਖਾਸ ਖ਼ਬਰਰਾਸ਼ਟਰੀਸਹਾਇਕ ਦੇ ਸਰਪੰਚ ਕਤਲ ਕੇਸ ਵਿਚ ਫਸਣ ’ਤੇ ਮਹਾਰਾਸ਼ਟਰ ਦੇ ਮੰਤਰੀ ਮੁੰਡੇ ਵੱਲੋਂ ਅਸਤੀਫ਼ਾCurrent UpdatesMarch 5, 2025 March 5, 2025 ਮੁੰਬਈ-ਬੀਡ ਸਰਪੰਚ ਕਤਲ ਮਾਮਲੇ (Beed sarpanch murder case) ਵਿੱਚ ਆਪਣੇ ਕਰੀਬੀ ਸਹਿਯੋਗੀ ਵਾਲਮੀਕ ਕਰਾਡ (Walmik Karad) ਨੂੰ ਮਾਸਟਰਮਾਈਂਡ ਨਾਮਜ਼ਦ ਕੀਤੇ ਜਾਣ ਤੋਂ ਕੁਝ ਦਿਨ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀ ਪੰਜਾਬ ਭਰ ਦੇ 1145 ਸਨਅਤਕਾਰਾਂ ਨੂੰ ਮਿਲੇਗਾ ਲਾਭCurrent UpdatesMarch 4, 2025 March 4, 2025 ਪੰਜਾਬ:ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ...
ਖਾਸ ਖ਼ਬਰਰਾਸ਼ਟਰੀਯੂਪੀ ਦੇ ਸ਼ਰਾਵਸਤੀ ’ਚ ਧਰਮ ਪਰਿਵਰਤਨ ਕਰਵਾਉਣ ਸਬੰਧੀ ਮਾਮਲਾ ਦਰਜCurrent UpdatesMarch 4, 2025 March 4, 2025 ਸ਼ਰਾਵਸਤੀ-ਇਥੋਂ ਦੇ ਇਕਾਉਨਾ ਇਲਾਕੇ ਦੇ ਇਕ ਵਿਅਕਤੀ ’ਤੇ ਧਰਮ ਪਰਿਵਰਤਨ ਦੀ ਕਥਿਤ ਕੋਸ਼ਿਸ਼ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ...