ਖਾਸ ਖ਼ਬਰਰਾਸ਼ਟਰੀ190 ਪੀੜਤਾਂ ਦੀ ਪਛਾਣ ਹੋਈ, 159 ਲਾਸ਼ਾਂ ਪਰਿਵਾਰਾਂ ਨੂੰ ਸੌਂਪੀਆਂCurrent UpdatesJune 18, 2025 June 18, 2025 ਅਹਿਮਦਾਬਾਦ- ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ...
ਖਾਸ ਖ਼ਬਰਰਾਸ਼ਟਰੀਮੋਦੀ ਦਾ ਟਰੰਪ ਨੂੰ ਦੋ ਟੁੱਕ ਜਵਾਬ…ਕਸ਼ਮੀਰ ਬਾਰੇ ਕਿਸੇ ਤੀਜੀ ਧਿਰ ਦਾ ਦਖ਼ਲ ਸਵੀਕਾਰ ਨਹੀਂCurrent UpdatesJune 18, 2025 June 18, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ ਕਿ ਪਿਛਲੇ ਮਹੀਨੇ ਭਾਰਤ-ਪਾਕਿ ਜੰਗ ਰੋਕਣ...
ਖਾਸ ਖ਼ਬਰਰਾਸ਼ਟਰੀਅਮਰਨਾਥ ਯਾਤਰਾ ਲਈ ਇਸ ਸਾਲ ਨਹੀਂ ਮਿਲੇਗੀ ਹੈਲੀਕਾਪਟਰ ਸੇਵਾ: ਸ਼ਰਾਈਨ ਬੋਰਡCurrent UpdatesJune 18, 2025 June 18, 2025 ਸ੍ਰੀਨਗਰ- ਅਗਾਮੀ ਅਮਰਨਾਥ ਯਾਤਰਾ ਲਈ 1 ਜੁਲਾਈ ਤੋਂ ਯਾਤਰਾ ਦੇ ਪੂਰੇ ਰੂਟ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨੇ ਜਾਣ ਤੋਂ ਇਕ ਦਿਨ ਮਗਰੋਂ ਅਮਰਨਾਥ ਸ਼ਰਾਈਨ ਬੋਰਡ...
ਖਾਸ ਖ਼ਬਰਰਾਸ਼ਟਰੀਕੰਗਨਾ ਰਣੌਤ ਸੰਸਾਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਦੀ ਬ੍ਰਾਂਡ ਅੰਬੈਸਡਰ ਨਾਮਜ਼ਦCurrent UpdatesJune 18, 2025 June 18, 2025 ਨਵੀਂ ਦਿੱਲੀ- ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬੁੱਧਵਾਰ ਨੂੰ ਆਗਾਮੀ ਸਤੰਬਰ-ਅਕਤੂਬਰ ਵਿੱਚ ਇੱਥੇ ਹੋਣ ਵਾਲੀ ਆਲਮੀ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ (World Para Athletics Championships)...
ਖਾਸ ਖ਼ਬਰਰਾਸ਼ਟਰੀਸਰਕਾਰ FASTag ਆਧਾਰਤ ਸਾਲਾਨਾ ਪਾਸ ਲਿਆਵੇਗੀ, ਇਹ ਹੋਵੇਗੀ ਕੀਮਤCurrent UpdatesJune 18, 2025 June 18, 2025 ਨਵੀਂ ਦਿੱਲੀ- ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਆਮ ਲੋਕਾਂ ਨੂੰ ਪ੍ਰੇਸ਼ਾਨੀ ਰਹਿਤ ਹਾਈਵੇ ਸਫ਼ਰ ਦੀ ਸਹੂਲਤ...
ਖਾਸ ਖ਼ਬਰਰਾਸ਼ਟਰੀਭਾਰਤ ਦਾ ਪਹਿਲਾ ਸਵਦੇਸ਼ੀ ਪਣਡੁੱਬੀ-ਤੋੜੂ ਸ਼ੈਲੋ ਵਾਟਰ ਕਰਾਫਟ ਜਲ ਸੈਨਾ ’ਚ ਸ਼ਾਮਲCurrent UpdatesJune 18, 2025 June 18, 2025 ਵਿਸ਼ਾਖਾਪਟਨਮ- ਭਾਰਤ ਦੀਆਂ ਸਾਹਿਲੀ ਰੱਖਿਆ ਸਮਰੱਥਾਵਾਂ ਨੂੰ ਮਜ਼ਬੂਤ ਕਰਦੇ ਹੋਏ ਨੇਵਲ ਡੌਕਯਾਰਡ ਵਿਖੇ ਆਈਐੱਨਐੱਸ ਅਰਨਾਲਾ (INS Arnala) ਨੂੰ ਅਧਿਕਾਰਤ ਤੌਰ ਭਾਰਤੀ ਜਲ ਸੈਨਾ (Indian Navy)...
ਖਾਸ ਖ਼ਬਰਮਨੋਰੰਜਨਰਾਸ਼ਟਰੀਮੇਰੇ ਲਈ ‘ਏਕ ਦੀਵਾਨੇ ਕੀ ਦੀਵਾਨੀਅਤ’ ਫਿਲਮ ਸਭ ਤੋਂ ਮੁਸ਼ਕਲ ਰਹੀ: ਸੋਨਮ ਬਾਜਵਾCurrent UpdatesJune 17, 2025 June 17, 2025 ਨਵੀਂ ਦਿੱਲੀ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਜਿਸ ਨੇ ਹਾਲ ਹੀ ਵਿੱਚ ‘ਹਾਊਸਫੁੱਲ-5’ ਨਾਲ ਬਾਲੀਵੁੱਡ ਵਿੱਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ, ਦਾ ਕਹਿਣਾ ਹੈ ਕਿ...
ਖਾਸ ਖ਼ਬਰਰਾਸ਼ਟਰੀਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹCurrent UpdatesJune 17, 2025 June 17, 2025 ਨਵੀਂ ਦਿੱਲੀ- ਇਰਾਨ ਤੇ ਇਜ਼ਰਾਈਲ ਵਿਚ ਵਧਦੇ ਟਕਰਾਅ ਦਰਮਿਆਨ ਤਹਿਰਾਨ ਵਿਚ ਮੌਜੂਦ ਸਾਰੇ ਭਾਰਤੀਆਂ ਨੂੰ ਸ਼ਹਿਰ ਤੋਂ ਬਾਹਰ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਤੇ ਭਾਰਤੀ ਦੂਤਾਵਾਸ...
ਖਾਸ ਖ਼ਬਰਰਾਸ਼ਟਰੀਪਾਇਲਟ ਸੁਮਿਤ ਸੱਭਰਵਾਲ ਦੇਹ ਨੂੰ ਅੰਤਿਮ ਰਸਮਾਂ ਲਈ ਮੁੰਬਈ ਲਿਆਂਦਾCurrent UpdatesJune 17, 2025 June 17, 2025 ਮੁੰਬਈ- ਪਿਛਲੇ ਹਫ਼ਤੇ ਅਹਿਮਦਾਬਾਦ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਏਅਰ ਇੰਡੀਆ ਜਹਾਜ਼ ਦੇ ਪਾਇਲਟ ਕੈਪਟਨ ਸੁਮਿਤ ਸੱਭਰਵਾਲ ਦੀ ਦੇਹ ਨੂੰ ਅੰਤਿਮ ਰਸਮਾਂ ਲਈ ਅੱਜ ਮੁੰਬਈ...
ਖਾਸ ਖ਼ਬਰਰਾਸ਼ਟਰੀਤਣਾਅ ਦੇ ਮੱਦੇਨਜ਼ਰ ਭਾਰਤੀ ਵਿਦਿਆਰਥੀਆਂ ਨੂੰ ਤਿਹਰਾਨ ਤੋਂ ਕੱਢਿਆ, 110 ਆਰਮੀਨੀਆ ਪਹੁੰਚੇ: ਮੰਤਰਾਲਾCurrent UpdatesJune 17, 2025 June 17, 2025 ਨਵੀਂ ਦਿੱਲੀ- ਇਜ਼ਰਾਈਲ ਅਤੇ ਇਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਤਿਹਰਾਨ ਵਿੱਚ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਆ ਕਾਰਨਾਂ...